ਪੜਚੋਲ ਕਰੋ

ਪੰਜਾਬ ਰਾਜ ਬਿਜਲੀ ਨਿਗਮ ਦੇ ਡਾਇਰੈਕਟਰ ਜਸਬੀਰ ਸਿੰਘ ਸੁਰ ਸਿੰਘ ਨੇ ਸੰਭਾਲਿਆ ਆਪਣਾ ਅਹੁਦਾ

Patiala News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਅੱਜ ਆਪਣਾ ਅਹੁਦਾ ਮੁੱਖ ਮੰਤਰੀ ਭਗਵੰਤ ਮਾ

Patiala News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਅੱਜ ਆਪਣਾ ਅਹੁਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ, ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਤੇ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਸੰਭਾਲ ਲਿਆ।

ਮਾਤਾ ਹਰਪਾਲ ਕੌਰ ਨੇ ਜਸਬੀਰ ਸਿੰਘ ਸੁਰ ਸਿੰਘ ਦਾ ਮੂੰਹ ਮਿੱਠਾ ਕਰਵਾਉਂਦਿਆਂ ਅਸ਼ੀਰਵਾਦ ਦਿੱਤਾ ਜਦਕਿ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਨੇ ਨਵੇਂ ਡਾਇਰੈਕਟਰ ਪ੍ਰਬੰਧਕੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਸੇਵਾ ਕਰਨ ਵਾਲੇ ਆਗੂਆਂ ਨੂੰ ਲੋਕਾਂ ਦੀ ਹੋਰ ਵਧੇਰੇ ਜੋਸ਼ ਨਾਲ ਸੇਵਾ ਕਰਨ ਦਾ ਮੌਕਾ ਦਿੰਦਿਆਂ ਪੰਜਾਬ ਸਰਕਾਰ ਵਿੱਚ ਅਹੁੱਦੇ ਦੇ ਕੇ ਨਿਵਾਜਿਆ ਹੈ। ਕੈਬਨਿਟ ਮੰਤਰੀਆਂ ਨੇ ਉਮੀਦ ਪ੍ਰਗਟਾਈ ਕਿ ਜਸਬੀਰ ਸਿੰਘ ਸੁਰ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ ਨਾਲੋਂ ਵੀ ਵਧੇਰੇ ਲਗਨ ਤੇ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨਗੇ।

ਨਵੇਂ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਸੌਂਪੀ ਜ਼ਿਮੇਂਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਸੁਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਤੇ ਨਿਰਵਿਘਨ ਬਿਜਲੀ ਸਪਲਾਈ ਅਤੇ ਬਿਜਲੀ ਖਪਤਕਾਰਾਂ ਨੂੰ ਹੋਰ ਵਧੇਰੇ ਸੰਭਵ ਖਪਤਕਾਰ ਪੱਖੀ ਸਹੂਲਤਾਵਾਂ ਮੁਹੱਈਆ ਕਰਵਾਉਣ ਲਈ ਵੀ ਯਤਨਸ਼ੀਲ ਰਹਿਣਗੇ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਦਵਿੰਦਰਜੀਤ ਸਿੰਘ ਲਾਡੀ ਢੌਂਸ ਅਤੇ ਸਰਵਣ ਸਿੰਘ ਧੁੰਨ, ਪੰਜਾਬ ਰਾਜ ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ, ਪੀ.ਐਸ.ਟੀ.ਸੀ.ਐਲ. ਦੇ ਡਾਇਰੈਕਟਰ ਨੇਮ ਚੰਦ ਚੌਧਰੀ, ਡਾਇਰੈਕਟਰ ਵੰਡ ਡੀ.ਪੀ.ਐਸ. ਗਰੇਵਾਲ, ਸੁਰ ਸਿੰਘ ਦੇ ਪਿਤਾ ਅਵਤਾਰ ਸਿੰਘ,  ਸੁਪਤਨੀ ਤੇ ਪੁੱਤਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਮਾਤਾ ਜਸਵਿੰਦਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਤਰਨਤਾਰਨ ਦੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਗੁਰਵਿੰਦਰ ਸਿੰਘ ਬਹਿਰਵਾਲ, ਇੰਪਰੂਵਮੈਂਟ ਟਰਸਟ ਚੇਅਰਮੈਨ ਮੇਘਚੰਦ ਸ਼ੇਰਮਾਜਰਾ, ਇੰਦਰਜੀਤ ਸਿੰਘ ਸੰਧੂ, ਪ੍ਰੀਤੀ ਮਲਹੋਤਰਾ, ਕਰਨਲ ਜੇ.ਵੀ ਸਿੰਘ ਤੇ ਬਲਵਿੰਦਰ ਸੈਣੀ, ਸੁਖਵਿੰਦਰ ਸਿੰਘ ਪਠਾਣਮਾਜਰਾ, ਹਰਪ੍ਰੀਤ ਸਿੰਘ ਘੁੰਮਣ, ਅਮਨ ਪਠਾਣਮਾਜਰਾ ਤੇ ਪ੍ਰਦੀਪ ਪਠਾਣਮਾਜਰਾ ਵੀ ਮੌਜੂਦ ਵੀ ਮੌਜੂਦ ਸਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget