ਪੜਚੋਲ ਕਰੋ

Punjab News: ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਊਟਸੋਰਸ ਕਰਮਚਾਰੀਆਂ ਲਈ ਘੱਟੋ-ਘੱਟ ਉਜਰਤਾਂ ਨੂੰ ਮਨਜ਼ੂਰੀ

ਪੰਜਾਬ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਨੇ ਆਂਧਰਾ ਪ੍ਰਦੇਸ਼ ਖੁਰਾਕ ਸੁਰੱਖਿਆ ਨਿਯਮ, 2017 ਤੇ ਤੇਲੰਗਾਨਾ ਖੁਰਾਕ ਸੁਰੱਖਿਆ...

Punjab News: ਪੰਜਾਬ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਨੇ ਆਂਧਰਾ ਪ੍ਰਦੇਸ਼ ਖੁਰਾਕ ਸੁਰੱਖਿਆ ਨਿਯਮ, 2017 ਤੇ ਤੇਲੰਗਾਨਾ ਖੁਰਾਕ ਸੁਰੱਖਿਆ ਨਿਯਮਾਂ ਦੀ ਤਰਜ਼ 'ਤੇ ਪੰਜਾਬ ਖੁਰਾਕ ਸੁਰੱਖਿਆ ਨਿਯਮ, 2016 ਨੂੰ ਸੋਧਣ ਦੀ ਪਹਿਲ ਕੀਤੀ ਹੈ।

ਇਸ ਸਬੰਧੀ ਕਮਿਸ਼ਨ ਦੇ ਚੇਅਰਮੈਨ ਡੀਪੀ ਰੈਡੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਮੈਂਬਰ ਸ੍ਰੀਮਤੀ ਇੰਦਰਾ ਗੁਪਤਾ ਅਤੇ ਸ੍ਰੀਮਤੀ ਪ੍ਰੀਤੀ ਚਾਵਲਾ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ ਵਿੱਚ ਸੋਧ ਸਬੰਧੀ ਆਪਣੇ-ਆਪਣੇ ਸੁਝਾਅ ਦੇਣਗੇ।

ਇਸ ਤੋਂ ਬਾਅਦ ਸਕੂਲ ਸਿੱਖਿਆ ਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪ੍ਰਾਪਤ ਸੁਝਾਵਾਂ ਦੀ ਸਾਂਝੀ ਸੂਚੀ ਮੈਂਬਰਾਂ ਦੇ ਸੁਝਾਵਾਂ ਸਮੇਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਭੇਜੀ ਜਾਵੇਗੀ ਤਾਂ ਜੋ ਇਨ੍ਹਾਂ ਸੁਝਾਵਾਂ ਨੂੰ ਪੰਜਾਬ ਖੁਰਾਕ ਸੁਰੱਖਿਆ ਨਿਯਮਾਂ, 2016 ਵਿੱਚ ਸ਼ਾਮਲ ਕੀਤਾ ਜਾ ਸਕੇ। 

ਕਮਿਸ਼ਨ ਨੇ ਡਿਪਟੀ ਕਮਿਸ਼ਨਰ, ਯੂਟੀ ਚੰਡੀਗੜ੍ਹ ਦੇ ਹੁਕਮ ਨੰਬਰ ਡੀਸੀ/ਡੀਐਨ/ਐਫ-20/2023/13357-63 ਮਿਤੀ 28.05.2023 ਰਾਹੀਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦਿਆਂ 01.04.2023 ਤੋਂ 31.03.2024 (ਦੋਵੇਂ ਦਿਨਾਂ ਸਮੇਤ) ਤੱਕ ਕਮਿਸ਼ਨ ਵਿੱਚ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਪੀਅਨ-ਹੈਲਪਰ, ਸਫ਼ਾਈ ਕਰਮਚਾਰੀ ਕਮ ਚੌਕੀਦਾਰ, ਡਰਾਈਵਰ ਲਾਈਟ, ਕਲਰਕ, ਆਫਿਸ ਸਹਾਇਕ (ਸੀਨੀਅਰ ਸਹਾਇਕ), ਨਿੱਜੀ ਸਹਾਇਕ, ਸੁਪਰਡੈਂਟ ਗ੍ਰੇਡ 1, ਤੇ ਨਿਜੀ ਸਕੱਤਰ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।  

ਇਸ ਤੋਂ ਇਲਾਵਾ ਕਮਿਸ਼ਨ ਨੇ ਭਵਿੱਖ ਵਿੱਚ ਵੀ ਡਿਪਟੀ ਕਮਿਸ਼ਨਰ, ਯੂ.ਟੀ. ਚੰਡੀਗੜ੍ਹ ਵੱਲੋਂ ਕੀਤੀਆਂ ਗਈਆਂ ਸੋਧਾਂ ਅਨੁਸਾਰ ਪੀ.ਐੱਸ.ਐਫ.ਸੀ. ਦੇ ਚੇਅਰਮੈਨ ਨੂੰ ਆਪਣੇ ਆਊਟਸੋਰਸਡ ਕਰਮਚਾਰੀਆਂ ਵਾਸਤੇ ਘੱਟੋ-ਘੱਟ ਤਨਖਾਹ ਦੀਆਂ ਸੋਧੀਆਂ ਦਰਾਂ ਨੂੰ ਮਨਜ਼ੂਰੀ ਦੇਣ ਵਾਸਤੇ ਅਧਿਕਾਰਤ ਕੀਤਾ ਹੈ।

ਇਸ ਮੌਕੇ ਚੇਅਰਮੈਨ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਪ੍ਰਭਾਵਿਤ ਸਕੂਲਾਂ ਦੇ ਨਾਲ-ਨਾਲ ਆਂਗਣਵਾੜੀਆਂ ਦੀ ਪਛਾਣ ਕਰਨ ਲਈ ਕਿਹਾ ਤਾਂ ਜੋ ਸਥਿਤੀ ‘ਤੇ ਕਾਬੂ ਪਾਉਣ ਲਈ ਢੁੱਕਵੇਂ ਯਤਨ ਕੀਤੇ ਜਾ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget