ਪੜਚੋਲ ਕਰੋ

Protest Rally: ਨਹੀਂ ਰੁਕੇ ਪੰਜਾਬ ਦੇ ਮੁਲਾਜ਼ਮ, ਸਰਕਾਰ ਖਿਲਾਫ਼ ਭਰਵੀਂ ਰੋਸ ਰੈਲੀ ਕਰਨ ਦਾ ਕੀਤਾ ਐਲਾਨ, ਹੜਤਾਲ ਵੀ 4 ਦਿਨ ਹੋ ਵਧਾਈ 

Punjab State Ministerial Services Union: ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਤਹਿਤ 8 ਨਵੰਬਰ ਤੋਂ ਚੱਲ ਰਹੀਂ ਕਲਮ ਛੋੜ ਹੜਤਾਲ, ਕੰਪਿਉਟਰ ਬੰਦ, ਆਨਲਾਈਨ ਕੰਮ ਬੰਦ ਕਰਕੇ ਕੀਤੀ ਗਈ ਹੜਤਾਲ ਵਿੱਚ...

Punjab State Ministerial Services Union protest (ਫਾਜ਼ਿਲਕਾ) ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਤਹਿਤ 8 ਨਵੰਬਰ ਤੋਂ ਚੱਲ ਰਹੀਂ ਕਲਮ ਛੋੜ ਹੜਤਾਲ, ਕੰਪਿਉਟਰ ਬੰਦ, ਆਨਲਾਈਨ ਕੰਮ ਬੰਦ ਕਰਕੇ ਕੀਤੀ ਗਈ ਹੜਤਾਲ ਵਿੱਚ ਹੁੱਣ 28 ਨਵੰਬਰ 2023 ਤੱਕ ਵਾਧਾ ਕੀਤਾ ਗਿਆ ਹੈ।

ਸੂਬਾ ਬਾਡੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਦੀ ਅਗਵਾਈ ਹੇਠ 24 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਭਰਵੀਂ ਰੋਸ ਰੈਲੀ ਕਰਕੇ ਸ਼ਹਿਰ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾ ਸਮੂਹ ਵਿਭਾਗੀ ਜਿਲਾ ਪ੍ਰਧਾਨ/ ਜਨਰਲ ਸਕੱਤਰ ਸਹਿਬਾਨ,

ਸਮੂਹ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ/ ਸਾਂਝੇ ਮੁਲਾਜ਼ਮ ਮੰਚ ਅਤੇ ਭਰਾਤਰੀ ਜਥੇਬੰਦੀਆਂ ਦੇ ਜਿਲਾ ਇਕਾਈ ਫਾਜਿਲਕਾ ਦੇ ਅਹੁਦੇਦਾਰ ਸਹਿਬਾਨ ਨੂੰ ਸਾਥੀਆਂ ਸਮੇਤ ਭਰਵੀਂ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ ਹੈ।

ਮੁਲਾਜਮ ਆਗੂਆਂ ਨੇ ਕਿਹਾ ਕਿ ਮੁਲਾਜਮਾਂ ਦੀ ਜਾਇਜ ਤੇ ਹੱਕੀ ਮੰਗਾਂ ਜਿਸ ਵਿਚ ਪੇਅ ਕਮਿਸ਼ਨ ਨੂੰ ਸਹੀ ਢੰਗ ਨਾਲ ਲਾਗੂ ਕਰਨਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਅਤੇ ਮੁਲਾਜਮਾਂ ਦੀ ਸਭ ਤੋਂ ਵੱਡੀ ਮੰਗ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨਾ ਆਦਿ ਹੋਰ ਵੱਖ-ਵੱਖ ਅਹਿਮ ਮੰਗਾਂ ਨੂੰ ਪੂਰਾ ਨਾ ਕਰਕੇ ਮੁਲਾਜਮਾਂ ਨਾਲ ਧੋਖਾ ਕੀਤਾ ਗਿਆ।

ਮੰਗਾਂ ਦੀ ਪੂਰਤੀ ਨਾ ਕਰਨ ਦੇ ਵਿਰੋਧ ਵਿਚ ਮੁਲਾਜਮਾ ਨੂੰ ਇਕ ਵਾਰ ਹੜਤਾਲਾਂ ਦਾ ਰੁਖ ਕਰਨਾ ਪੈ ਰਿਹਾ ਹੈ। ਜੇਕਰ ਸਰਕਾਰ ਵੱਲੋਂ ਮੁਲਾਜਮਾਂ ਪ੍ਰਤੀ ਕੋਈ ਹਾਂ-ਪਖੀ ਰਵਈਆ ਨਹੀ ਅਪਣਾਇਆ ਜਾਂਦਾ ਤਾਂ ਆਉਣ ਵਾਲੇ ਦਿਨਾਂ *ਚ ਸੂਬਾ ਬਾਡੀ ਦੇ ਫੈਸਲੇ ਅਨੁਸਾਰ ਹੋਰ ਤੀਖੇ ਸੰਘਰਸ਼ ਉਲੀਕੇ ਜਾਣਗੇ। 

ਇਸ ਮੌਕੇ ਯੁਨੀਅਨ ਦੇ ਅਹੁਦੇਦਾਰ ਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਮੌਜੂਦ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
 
Android ਫੋਨ ਲਈ ਕਲਿਕ ਕਰੋ
 
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget