ਪੜਚੋਲ ਕਰੋ

ਪੰਜਾਬ ਸਰਕਾਰ ਨੂੰ ਝਟਕਾ! ਬਾਦਲ ਪਰਿਵਾਰ ਦੇ ਤਿੰਨ ਟਰਾਂਸਪੋਰਟ ਰੂਟ ਬਹਾਲ ਕਰਨ ਦੇ ਹੁਕਮ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਟੇਟ ਟਰਾਂਸਪੋਰਟ ਅਪੀਲੀ ਟ੍ਰਿਬਿਊਨਲ (Punjab State Transport Appellate Tribunal) ਦੇ ਹੁਕਮਾਂ ਦੇ ਉਲਟ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟ ਬਹਾਲ ਕਰਨ ਦੇ ਹੁਕਮ ਦਿੱਤੇ ਹਨ।

ਰਜਨੀਸ਼ ਕੌਰ ਦੀ ਰਿਪੋਰਟ
Punjab State Transport : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਟੇਟ ਟਰਾਂਸਪੋਰਟ ਅਪੀਲੀ ਟ੍ਰਿਬਿਊਨਲ (Punjab State Transport Appellate Tribunal) ਦੇ ਹੁਕਮਾਂ ਦੇ ਉਲਟ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਬਾਦਲ ਪਰਿਵਾਰ ਦੀ ਹੈ ਤੇ ਇਨ੍ਹਾਂ ਦੀਆਂ ਬੱਸਾਂ ਅੰਮ੍ਰਿਤਸਰ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਤੱਕ ਚਲਦੀਆਂ ਹਨ।

ਜਸਟਿਸ ਰਾਜ ਮੋਹਨ ਸਿੰਘ ਦੀ ਬੈਂਚ ਨੇ ਟਰਾਂਸਪੋਰਟ ਫਰਮ ਦੀ ਪਟੀਸ਼ਨ ਨੂੰ ਮੋਟਰ ਵਹੀਕਲ ਐਕਟ 1988 ਅਤੇ ਇਸ ਤਹਿਤ ਬਣਾਏ ਨਿਯਮਾਂ ਤਹਿਤ ਫਰਮ ਨੂੰ ਦਿੱਤੇ ਪਰਮਿਟ ਨਾਲ-ਨਾਲ ਪਰਮਿਟ ਦੇ ਆਧਾਰ 'ਤੇ ਮਨਜ਼ੂਰੀ ਦਿੱਤੀ।

ਟਰਾਂਸਪੋਰਟ ਕੰਪਨੀ ਨੇ ਸੀਨੀਅਰ ਐਡਵੋਕੇਟ ਪੁਨੀਤ ਬਾਲੀ, ਐਡਵੋਕੇਟ ਵਿਭਵ ਜੈਨ ਤੇ ਉਦੈ ਅਗਨੀਹੋਤਰੀ ਦੇ ਨਾਲ ਹਾਈ ਕੋਰਟ ਵਿੱਚ ਦਲੀਲ ਦਿੱਤੀ ਕਿ 18 ਦਸੰਬਰ 2021 ਨੂੰ ਪੰਜਾਬ ਦੇ ਤਤਕਾਲੀ ਟਰਾਂਸਪੋਰਟ ਮੰਤਰੀ ਨੇ ਆਰਟੀਏ, ਪਟਿਆਲਾ ਅਤੇ ਇਨਫੋਰਸਮੈਂਟ ਸਟਾਫ਼ ਸਣੇ ਤਿੰਨ ਬੱਸਾਂ ਨੂੰ ਜ਼ਮੀਨ 'ਤੇ ਰੋਕਿਆ ਸੀ। ਕਿ ਗੱਡੀਆਂ ਸਟੇਜ ਕੈਰਿਜ਼ ਵਜੋਂ ਚਲਾਈਆਂ ਜਾ ਰਹੀਆਂ ਸਨ।

23 ਦਸੰਬਰ 2021 ਨੂੰ ਜਾਰੀ ਕੀਤਾ ਨੋਟਿਸ

ਪਟੀਸ਼ਨਕਰਤਾ ਨੂੰ 23 ਦਸੰਬਰ 2021 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ 'ਚ ਇਹ ਦੋਸ਼ ਲਾਇਆ ਗਿਆ ਸੀ ਕਿ ਇੰਡੋ-ਕੈਨੇਡੀਅਨ ਬੱਸਾਂ ਕੰਟਰੈਕਟ ਕੈਰੇਜ਼/ਟੂਰਿਸਟ ਬੱਸਾਂ ਵਜੋਂ ਰਜਿਸਟਰਡ ਸਨ, ਪਰ ਸਟੇਜ ਕੈਰੇਜ਼ ਬੱਸਾਂ ਵਜੋਂ ਚਲਾਈਆਂ ਜਾ ਰਹੀਆਂ ਸਨ। ਕਾਰਨ ਦੱਸੋ ਨੋਟਿਸ ਵਿੱਚ ਬਿਨਾਂ ਕਿਸੇ ਸਹਾਇਕ ਦਸਤਾਵੇਜ਼ਾਂ ਦੇ ਸਿਰਫ਼ ਦੋਸ਼ ਸਨ।

ਪੰਜਾਬ ਸਰਕਾਰ ਨਹੀਂ ਦੇ ਸਕੀ ਦਸਤਾਵੇਜ਼

ਜਿਸ ਤੋਂ ਬਾਅਦ 31 ਦਸੰਬਰ 2021 ਨੂੰ ਪੰਜਾਬ ਸਰਕਾਰ ਨੂੰ ਇਕ ਈ-ਮੇਲ ਲਿਖ ਕੇ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਗਈ ਸੀ, ਜਿਸ ਦੇ ਆਧਾਰ 'ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨਾਲ ਹੀ ਪਟੀਸ਼ਨਰ ਨੂੰ ਕੋਈ ਦਸਤਾਵੇਜ਼ ਉਪਲਬਧ ਨਹੀਂ ਕਰਵਾਇਆ ਗਿਆ। ਜਿਸ ਵਿੱਚ ਅਸਫਲ ਰਹਿਣ 'ਤੇ ਟਰਾਂਸਪੋਰਟ ਫਰਮ ਕਾਰਨ ਦੱਸੋ ਨੋਟਿਸ ਦਾ ਜਵਾਬ ਦਾਇਰ ਨਹੀਂ ਕਰ ਸਕੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
ABP Premium

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget