ਪੜਚੋਲ ਕਰੋ

Punjab News: ਗੰਨਾ ਕਿਸਾਨਾਂ ਲਈ ਸਭ ਤੋਂ ਵੱਧ ਐਮਐਸਪੀ ਵਾਲਾ ਸੂਬਾ ਬਣਿਆ ਪੰਜਾਬ-ਕੰਗ

Punjab News: ਕਿਸਾਨੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ,ਜਿਨ੍ਹਾਂ ਨੇ ਕੋਈ ਅਜਿਹੀ ਨੀਤੀ ਨਹੀਂ ਬਣਾਈ ਜਿਸ ਨਾਲ ਅਸਲ ਵਿੱਚ ਸਾਡੇ ਕਿਸਾਨਾਂ ਅਤੇ ਸਾਡੇ ਸੂਬੇ ਨੂੰ ਫਾਇਦਾ ਹੋਵੇ।

Punjab News: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਾਨ ਸਰਕਾਰ ਵੱਲੋਂ ਗੰਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਮਾਨ ਸਰਕਾਰ ਦੇ ਇਸ ਫੈਸਲੇ ਨੂੰ ਕਿਸਾਨ ਪੱਖੀ ਅਤੇ ਮਹੱਤਵਪੂਰਨ ਕਰਾਰ ਦਿੰਦਿਆਂ 'ਆਪ' ਪੰਜਾਬ ਨੇ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ ਹੀ ਸਾਡੇ ਸੂਬੇ 'ਚ ਖੇਤੀ ਦੀ ਹਾਲਤ ਸੁਧਾਰਨ ਅਤੇ ਇਸ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਿਸਾਨੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ,ਜਿਨ੍ਹਾਂ ਨੇ ਕੋਈ ਅਜਿਹੀ ਨੀਤੀ ਨਹੀਂ ਬਣਾਈ ਜਿਸ ਨਾਲ ਅਸਲ ਵਿੱਚ ਸਾਡੇ ਕਿਸਾਨਾਂ ਅਤੇ ਸਾਡੇ ਸੂਬੇ ਨੂੰ ਫਾਇਦਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਅਜਿਹਾ ਨਹੀਂ ਹੈ, ਹੁਣ ਪੰਜਾਬ ਦੀ ਸਰਕਾਰ ਕਿਸਾਨਾਂ,ਖੇਤੀ ਅਤੇ ਸਾਡੇ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਆਪਣੇ ਸਵਾਰਥੀ ਹਿੱਤਾਂ ਤੋਂ ਉੱਪਰ ਉੱਠ ਕੇ ਤਰਜੀਹ ਦਿੰਦੀ ਹੈ।

ਕੰਗ ਨੇ ਕਿਹਾ ਕਿ ਪੰਜਾਬ ਅਜਿਹਾ ਸੂਬਾ ਹੈ ਜੋ ਗੰਨਾ ਕਿਸਾਨਾਂ ਨੂੰ ਸਭ ਤੋਂ ਵੱਧ ਐਮਐਸਪੀ ਦੇ ਰਿਹਾ ਹੈ।  2 ਦਸੰਬਰ ਤੋਂ ਸਾਰੀਆਂ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਕੰਮ ਕਰਨਗੀਆਂ ਅਤੇ ਘੱਟੋ-ਘੱਟ 391 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਗੰਨਾ ਖਰੀਦਣਗੀਆਂ।  ਪਿਛਲੇ ਸਾਲ ਮਾਨ ਸਰਕਾਰ ਨੇ ਗੰਨਾ ਕਿਸਾਨਾਂ ਨੂੰ 380 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਸੀ ਜੋ ਕਿ ਸਭ ਤੋਂ ਵੱਧ ਕੀਮਤ ਸੀ।

ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਗੰਨਾ ਕਾਸ਼ਤਕਾਰ ਆਪਣੀ ਫਸਲ ਦਾ ਵਾਜਬ ਭਾਅ ਲੈਣ ਲਈ ਦਿਨ-ਦਿਹਾੜੇ ਧਰਨੇ-ਮੁਜ਼ਾਹਰੇ ਕਰਦੇ ਸਨ ਪਰ ਫਿਰ ਵੀ ਸਰਕਾਰੀ ਅਤੇ ਪ੍ਰਾਈਵੇਟ ਮਿੱਲਾਂ ਦੇ ਬਕਾਏ ਬਕਾਇਆ ਪਏ ਹਨ।  ਸਾਡੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਅਸੀਂ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਕਲੀਅਰ ਕਰ ਦਿੱਤੇ ਅਤੇ ਪ੍ਰਾਈਵੇਟ ਮਿੱਲਾਂ ਨੂੰ ਵੀ ਅਜਿਹਾ ਕਰਨ ਦੀ ਹਦਾਇਤ ਕੀਤੀ ਜਾਂ ਕਾਰਵਾਈ ਕੀਤੀ ਜਾ ਰਹੀ ਹੈ।

 ਕੰਗ ਨੇ ਕਿਹਾ ਕਿ ਮਾਨ ਸਰਕਾਰ ਕਿਸਾਨ ਪੱਖੀ ਸਰਕਾਰ ਹੈ। ਅਸੀਂ ਕਿਸਾਨਾਂ ਦੇ ਬਕਾਇਆ ਕਲੀਅਰ ਕੀਤੇ ਹਨ ਅਤੇ ਅਸੀਂ ਆਪਣੇ ਕਿਸਾਨਾਂ ਲਈ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਫੈਸਲੇ ਲੈ ਰਹੇ ਹਾਂ।  ਇਨ੍ਹਾਂ ਕਦਮਾਂ ਨਾਲ 'ਆਪ' ਸਰਕਾਰ 'ਤੇ ਲੋਕਾਂ ਦਾ ਭਰੋਸਾ ਵਧ ਰਿਹਾ ਹੈ।  ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਪੰਜਾਬ ਲਈ ਸਮੇਂ ਦੀ ਲੋੜ ਹੈ ਅਤੇ ਗੰਨੇ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਨਾਲ ਕਿਸਾਨਾਂ ਨੂੰ ਬਦਲਵੀਂ ਫ਼ਸਲਾਂ ਵੱਲ ਉਤਸ਼ਾਹਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹਰ ਖੇਤ ਨੂੰ ਨਹਿਰੀ ਪਾਣੀ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਹੇਠ ਵੱਧ ਰਕਬਾ ਬੀਜਣ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਜਲਦੀ ਹੀ ਨੰਬਰ ਇੱਕ ਸੂਬਾ ਬਣ ਜਾਵੇਗਾ।

ਟਾਪ ਹੈਡਲਾਈਨ

Punjab News : 2027 ਦੀਆਂ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਚੋਣ ਲੜਨ ਬਾਰੇ ਆਖੀ ਇਹ ਗੱਲ
Punjab News : 2027 ਦੀਆਂ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਚੋਣ ਲੜਨ ਬਾਰੇ ਆਖੀ ਇਹ ਗੱਲ
MP Amritpal Singh: ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
ਪੰਜਾਬ ਪੁਲਿਸ ਦੇ ASI ਦੀ ਡਿਊਟੀ ਦੌਰਾਨ ਅਚਾਨਕ ਵਿਗੜੀ ਸਿਹਤ, ਹਸਪਤਾਲ ਪਹੁੰਚਣ 'ਤੇ ਤੋੜਿਆ ਦਮ  
ਪੰਜਾਬ ਪੁਲਿਸ ਦੇ ASI ਦੀ ਡਿਊਟੀ ਦੌਰਾਨ ਅਚਾਨਕ ਵਿਗੜੀ ਸਿਹਤ, ਹਸਪਤਾਲ ਪਹੁੰਚਣ 'ਤੇ ਤੋੜਿਆ ਦਮ  
Punjab Congress: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦੋ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਭਾਜਪਾ 'ਚ ਹੋਣਗੇ ਸ਼ਾਮਲ...
Punjab Congress: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦੋ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਭਾਜਪਾ 'ਚ ਹੋਣਗੇ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Embed widget