ਪੜਚੋਲ ਕਰੋ

ਗਣਤੰਤਰ ਦਿਵਸ ਪਰੇਡ 'ਚ ਇਸ ਵਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਸਮਰਪਿਤ ਹੋਵੇਗੀ ਪੰਜਾਬ ਦੀ ਝਾਂਕੀ

ਇਸ ਵਾਰ ਪਰੇਡ ਵਿਚ ਪੰਜਾਬ ਦੀ ਝਾਂਕੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸਰਵ ਉੱਤਮ ਬਲੀਦਾਨ ਵੇਖੇਗੀ, ਜਿਨ੍ਹਾਂ ਨੇ ਸਦੀਵੀ ਮਨੁੱਖੀ ਨੈਤਿਕ ਕਦਰਾਂ ਕੀਮਤਾਂ, ਧਾਰਮਿਕ ਸਹਿ-ਮੌਜੂਦਗੀ ਅਤੇ ਧਾਰਮਿਕ ਆਜ਼ਾਦੀ ਨੂੰ ਬਣਾਈ ਰੱਖਣ ਲਈ ਆਪਣੇ ਜੀਵਨ ਦੀ ਕੁਰਬਾਨੀ ਦਿੱਤੀ।

ਚੰਡੀਗੜ੍ਹ: 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੇ ਗਣਤੰਤਰ ਪਰੇਡ (Republic day Parade) 'ਚ ਇਸ ਵਾਰ ਪੰਜਾਬ ਦੀ ਝਾਂਕੀ (Punjab Tableau) ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੀ ਕੁਰਬਾਨੀ ਨੂੰ ਸਮਰਪਿਤ ਕੀਤੀ ਜਾਵੇਗੀ। ਸਾਰੀ ਝਾਂਕੀ ਉਨ੍ਹਾਂ ਦੇ 400ਵੇਂ ਪ੍ਰਕਾਸ਼ ਪੁਰਵ (Parkash Purb of Guru Tegh Bahadur) ਨੂੰ ਦਰਸਾਏਗੀ। ਪਵਿੱਤਰ ਪਾਲਕੀ ਟਰੈਕਟਰ ਦੇ ਸਾਹਮਣੇ ਸੁਸ਼ੋਭਿਤ ਹੋਵੇਗੀ। ਜਿਸ ਦੇ ਪਿੱਛੇ 'ਪ੍ਰਭਾਤ ਫੇਰੀ' ਨਜ਼ਰ ਆਵੇਗੀ। ਨਾਲ ਹੀ ਸੰਗਤ ਕੀਰਤਨ ਵੀ ਵੇਖਿਆ ਜਾਵੇਗਾ। ਸ਼ੁੱਕਰਵਾਰ ਨੂੰ ਫੂਲ ਡ੍ਰੈਸ ਰਿਹਰਸਲ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਝਾਂਕੀ ਦੇ ਅਖੀਰਲੇ ਹਿੱਸੇ ਵਿੱਚ ਗੁਰੂਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦੀ ਵਿਸ਼ੇਸ਼ਤਾ ਸਥਾਪਿਤ ਕੀਤੀ ਗਈ ਹੈ ਜਿੱਥੇ ਭਾਈ ਲੱਖੀ ਸ਼ਾਹ ਵਣਜਾਰਾ ਅਤੇ ਉਨ੍ਹਾਂ ਦੇ ਪੁੱਤਰ ਭਾਈ ਨਾਗਾਹੀਆ ਨੇ ਗੁਰੂ ਸਾਹਿਬ ਦੇ ਬਗੈਰ ਸਿਰ ਦੇ ਸਰੀਰ ਦਾ ਸਸਕਾਰ ਕਰਨ ਲਈ ਆਪਣਾ ਘਰ ਸਾੜ ਦਿੱਤਾ ਸੀ। ਪੰਜਾਬ ਦੀ ਝਾਂਕੀ ਨੂੰ ਲਗਾਤਾਰ ਪੰਜਵੇਂ ਸਾਲ ਗਣਤੰਤਰ ਦਿਵਸ ਪਰੇਡ ਲਈ ਚੁਣਿਆ ਗਿਆ ਹੈ। 2019 ਵਿਚ ਪੰਜਾਬ ਦੀ ਝਾਂਕੀ ਨੇ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਸੀ। ਫਿਰ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਇਸ ਝਾਂਕੀ ਨੇ ਸਾਰੇ ਪਾਸਿਆਂ ਤੋਂ ਸ਼ਲਾਘਾ ਹਾਸਲ ਕੀਤੀ। ਇਸ ਤੋਂ ਪਹਿਲਾਂ 1967 ਅਤੇ 1982 ਵਿਚ ਵੀ ਪੰਜਾਬ ਦੀ ਝਾਂਕੀ ਤੀਜੇ ਸਥਾਨ 'ਤੇ ਰਹੀ ਸੀ। ਅਹਿਮ ਗੱਲ ਇਹ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ 1 ਅਪਰੈਲ 1621 ਨੂੰ ਅੰਮ੍ਰਿਤਸਰ ਵਿਚ ਹੋਇਆ ਸੀ। ਮੁਗ਼ਲਾਂ ਵਿਰੁੱਧ ਲੜਾਈ ਦੌਰਾਨ ਬਹਾਦਰੀ ਲਈ ਨੌਵੇਂ ਪਾਤਸ਼ਾਹ ਨੂੰ ਉਨ੍ਹਾਂ ਦੇ ਪਿਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ 'ਤੇਗ ਬਹਾਦਰ' (ਤਲਵਾਰ ਦਾ ਧਨੀ) ਨਾਂ ਦਿੱਤਾ। ਮਹਾਨ ਦਾਰਸ਼ਨਿਕ, ਅਧਿਆਤਮਕ ਨੇਤਾ ਅਤੇ ਕਵੀ ਸ੍ਰੀ ਗੁਰੂ ਤੇਗ ਬਹਾਦਰ ਨੂੰ 'ਹਿੰਦ ਦੀ ਚਾਦਰ' ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 15 ਰਾਗਾਂ ਵਿਚ ਗੁਰਬਾਣੀ ਦੀ ਰਚਨਾ ਕੀਤੀ, ਜਿਸ ਵਿਚ 57 ਬਾਣੀਆਂ ਵੀ ਸ਼ਾਮਲ ਹਨ। ਜਿਸ ਨੂੰ ਦਸਵੇਂ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਾਮਲ ਕੀਤਾ ਸੀ।

ਇਹ ਵੀ ਪੜ੍ਹੋTrump impeachment trial: ਲਗਾਤਾਰ ਵੱਧ ਰਹਿਆਂ ਟਰੰਪ ਦੀਆਂ ਮੁਸ਼ਕਲਾਂ, 8 ਫਰਵਰੀ ਤੋਂ ਸੈਨੇਟ ਵਿਚ ਸ਼ੁਰੂ ਹੋਵੇਗਾ ਮਹਾਂਦੋਸ਼ ਮੁਕੱਦਮਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget