ਪੜਚੋਲ ਕਰੋ

Punjab News: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਜਾਰੀ ਹੋਏ ਵੱਡੀ ਕਾਰਵਾਈ ਦੇ ਹੁਕਮ; ਜਾਣੋ ਕਿਉਂ?

Talwandi Bhai News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਮੁਲਾਜ਼ਮਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ ਜਦੋਂ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ। ਜਾਣਕਾਰੀ ਲਈ ਦੱਸ ਦੇਈਏ...

Talwandi Bhai News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਮੁਲਾਜ਼ਮਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ ਜਦੋਂ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ। ਜਾਣਕਾਰੀ ਲਈ ਦੱਸ ਦੇਈਏ ਕਿ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ 'ਤੇ ਕਾਰਵਾਈ ਕਰਨ ਦੇ ਹੁਕਮ ਜਾਰੀ ਹੈ। ਅਸਲ ਵਿੱਚ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ ਵੱਲੋਂ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ 70 ਕਰਮਚਾਰੀਆਂ ਖਿਲਾਫ ਕਰਵਾਈ ਕਰਨ ਲਈ ਇਕ ਪੱਤਰ ਸੀਨੀਅਰ ਕਪਤਾਨ ਪੁਲਸ ਫਿਰੋਜ਼ਪੁਰ ਨੂੰ ਭੇਜਿਆ ਗਿਆ ਹੈ। 

ਇਸ ਕਾਰਨ ਮੁਲਾਜ਼ਮਾਂ ਵਿਰੁੱਧ ਹੋਈ ਕਾਰਵਾਈ

ਉਨ੍ਹਾਂ ਪੱਤਰ ਵਿਚ ਦੱਸਿਆ ਕਿ ਨਗਰ ਕੌਂਸਲ ਫਿਰੋਜ਼ਪੁਰ ਦੀਆਂ ਚੋਣਾਂ ਕਰਵਾਉਣ ਲਈ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਵਿ)-ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ ਫਿਰੋਜ਼ਪੁਰ ਵੱਲੋਂ ਸਟਾਫ ਦੀ ਨਿਯੁਕਤੀ ਕੀਤੀ ਗਈ ਸੀ। ਪੋਲਿੰਗ ਸਟਾਫ ਵੱਲੋਂ ਮਿਤੀ 25.05.2026 ਨੂੰ ਐੱਮ.ਐੱਲ.ਐੱਮ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਤੋਂ ਪੋਲਿੰਗ ਮਟੀਰਿਅਲ ਲੈ ਕੇ ਪੋਲਿੰਗ ਬੂਥਾਂ 'ਤੇ ਰਵਾਨਾ ਹੋਣਾ ਸੀ ਪਰ ਨਾਲ ਨੱਥੀ ਲਿਸਟ ਵਿਚ ਸ਼ਾਮਲ ਪੋਲਿੰਗ ਸਟਾਫ ਵੱਲੋਂ ਹਾਜ਼ਰ ਨਾ ਹੋਣ ਕਾਰਨ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਕੰਮ ਬਹੁਤ ਬੁਰੀ ਤਰ੍ਹਾ ਪ੍ਰਭਾਵਿਤ ਹੋਇਆ। ਉਨਾਂ ਨੱਥੀ ਲਿਸਟ ਵਿਚ ਸ਼ਾਮਲ ਅਧਿਕਾਰੀ/ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਲਈ ਆਖਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab 'ਚ 1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲਣਗੇ ਪੈਸੇ ,CM ਭਗਵੰਤ ਮਾਨ ਨੇ ਕੀਤਾ ਐਲਾਨ
Punjab 'ਚ 1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲਣਗੇ ਪੈਸੇ ,CM ਭਗਵੰਤ ਮਾਨ ਨੇ ਕੀਤਾ ਐਲਾਨ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  
Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  
Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ
Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Embed widget