ਪੜਚੋਲ ਕਰੋ
ਪੰਜਾਬ ਸਰਕਾਰ ਨੇ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਦੀ ਕੀਤੀ ਬਦਲੀ, ਦੇਖੋ ਕਿਸ ਦਾ ਕਿੱਥੇ ਹੋਇਆ Transfer
ਪੰਜਾਬ ਸਰਕਾਰ ਨੇ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਤਹਿਤ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫਸਰਾਂ ਦੀ ਬਦਲੀ ਕੀਤੀ ਹੈ।

Transfers
Source : ai
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਉੱਥੇ ਹੀ ਤਬਾਦਲਿਆਂ ਦਾ ਸਿਲਸਿਲਾ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਜਿੱਥੇ ਪਹਿਲਾਂ ਸੀਨੀਅਰ ਅਫਸਰਾਂ ਦੇ ਤਬਾਦਲੇ ਕੀਤੇ ਗਏ।
ਹੁਣ ਪੰਜਾਬ ਸਰਕਾਰ ਨੇ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਤਹਿਤ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫਸਰਾਂ ਦੀ ਬਦਲੀ ਕੀਤੀ ਹੈ। ਆਓ ਜਾਣਦੇ ਹਾਂ ਕਿਸ ਨੂੰ ਕਿੱਥੇ ਜ਼ਿੰਮੇਵਾਰੀ ਮਿਲੀ ਹੈ।










Advertisement
ਟ੍ਰੈਂਡਿੰਗ ਟੌਪਿਕ














