ਪੜਚੋਲ ਕਰੋ

Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Three Holidays in Punjab : ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ ਹੈ। ਜੇਕਰ ਤੁਸੀਂ ਘੁੰਮਣ-ਫਿਰਣ ਦੀ ਯੋਜਨਾ ਬਣਾ ਰਹੇ ਹੋ ਤਾਂ ਹੁਣ ਤੁਹਾਨੂੰ ਲੰਬਾ ਵੀਕਐਂਡ ਮਿਲਣ ਜਾ ਰਿਹਾ ਹੈ। ਸੂਬੇ ਵਿੱਚ ਲਗਾਤਾਰ ਤਿੰਨ ਦਿਨ ਦੀਆਂ ਛੁੱਟੀਆਂ ਆ ਰਹੀਆਂ ਹਨ, ਜਿਸ

Three Holidays in Punjab : ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ ਹੈ। ਜੇਕਰ ਤੁਸੀਂ ਘੁੰਮਣ-ਫਿਰਣ ਦੀ ਯੋਜਨਾ ਬਣਾ ਰਹੇ ਹੋ ਤਾਂ ਹੁਣ ਤੁਹਾਨੂੰ ਲੰਬਾ ਵੀਕਐਂਡ ਮਿਲਣ ਜਾ ਰਿਹਾ ਹੈ। ਸੂਬੇ ਵਿੱਚ ਲਗਾਤਾਰ ਤਿੰਨ ਦਿਨ ਦੀਆਂ ਛੁੱਟੀਆਂ ਆ ਰਹੀਆਂ ਹਨ, ਜਿਸ ਨਾਲ ਵਿਦਿਆਰਥੀਆਂ, ਸਰਕਾਰੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਲੰਬਾ ਵੀਕਐਂਡ ਮਿਲੇਗਾ।

31 ਜੁਲਾਈ (ਸ਼ੁੱਕਰਵਾਰ) ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। 

ਇਸ ਤੋਂ ਬਾਅਦ 1 ਅਗਸਤ (ਸ਼ਨੀਵਾਰ) ਅਤੇ 2 ਅਗਸਤ (ਐਤਵਾਰ) ਨੂੰ ਹਫ਼ਤਾਵਾਰੀ ਛੁੱਟੀਆਂ ਹੋਣ ਕਾਰਨ ਲੋਕਾਂ ਨੂੰ ਲਗਾਤਾਰ 3 ਦਿਨਾਂ ਦਾ ਲੰਬਾ ਵੀਕਐਂਡ ਮਿਲੇਗਾ। ਇਸ ਲੰਬੇ ਵੀਕਐਂਡ ਦੌਰਾਨ ਵਿਦਿਆਰਥੀ, ਕਰਮਚਾਰੀ ਅਤੇ ਪਰਿਵਾਰ ਆਪਣੇ ਮਨਪਸੰਦ ਸੈਰ-ਸਪਾਟੇ ਦੀ ਯੋਜਨਾ ਬਣਾ ਸਕਦੇ ਹਨ।

ਇਸ ਮੌਕੇ ਦਾ ਫ਼ਾਇਦਾ ਚੁੱਕਦਿਆਂ ਕਈ ਲੋਕ ਆਪਣੇ ਪਰਿਵਾਰ ਨਾਲ ਘੁੰਮਣ-ਫਿਰਣ ਦੀ ਯੋਜਨਾ ਬਣਾ ਸਕਦੇ ਹਨ ਜਾਂ ਆਪਣੇ ਲੰਬੇ ਸਮੇਂ ਤੋਂ ਬਾਕੀ ਪਏ ਜ਼ਰੂਰੀ ਕੰਮ ਨਿਪਟਾ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget