ਪੜਚੋਲ ਕਰੋ

ਪੰਜਾਬ ਦੇ ਤਿੰਨ ਕੈਬਨਿਟ ਮੰਤਰੀਆਂ ਨੂੰ ਅਚਾਨਕ ਸੱਦਿਆ ਦਿੱਲੀ, ਹੋ ਸਕਦਾ ਵੱਡਾ ਫੇਰਬਦਲ!

Punjab News: ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਮੱਚ ਗਈ, ਜਦੋਂ ਸੂਬੇ ਦੇ ਤਿੰਨ ਕੈਬਨਿਟ ਮੰਤਰੀਆਂ ਨੂੰ ਅਚਾਨਕ ਦਿੱਲੀ ਸੱਦ ਲਿਆ ਗਿਆ। ਉਨ੍ਹਾਂ ਨੂੰ ਅਚਾਨਕ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਸੱਦਿਆ।

ਦੱਸ ਦਈਏ ਕਿ ਪੰਜਾਬ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਹਰਦੀਪ ਸਿੰਘ ਮੁੰਡੀਆਂ ਅਤੇ ਮਹਿੰਦਰ ਭਗਤ ਨੂੰ ਦਿੱਲੀ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਸਨ। ਅਧਿਕਾਰਤ ਤੌਰ 'ਤੇ ਇਸਨੂੰ ਇੱਕ ਰੁਟੀਨ ਸੰਗਠਨਾਤਮਕ ਚਰਚਾ ਦੱਸਿਆ ਗਿਆ ਸੀ, ਪਰ ਰਾਜਨੀਤਿਕ ਹਲਕਿਆਂ ਵਿੱਚ ਇਸ ਦੇ ਵੱਖ-ਵੱਖ ਮਤਲਬ ਕੱਢੇ ਜਾ ਰਹੇ ਹਨ।

ਸੂਤਰਾਂ ਮੁਤਾਬਕ, ਇਸ ਬੈਠਕ ਦਾ ਫੋਕਸ ਸਿਰਫ਼ ਕੈਬਨਿਟ ਫੇਰਬਦਲ ਨਹੀਂ ਸਗੋਂ ਸਰਕਾਰ ਦੀ ਕਾਰਗੁਜ਼ਾਰੀ ਦੀ ਸਮੀਖਿਆ ਅਤੇ ਆਗਾਮੀ ਰਣਨੀਤੀ ਤੈਅ ਕਰਨਾ ਵੀ ਹੋ ਸਕਦਾ ਹੈ। ਦਿੱਲੀ ਵਿੱਚ ਹੋਈ ਇਹ ਬੈਠਕ ਭਵਿੱਖ ਦੀਆਂ ਵੱਡੀਆਂ ਰਣਨੀਤਕ ਤਿਆਰੀਆਂ ਦਾ ਹਿੱਸਾ ਵੀ ਹੋ ਸਕਦੀ ਹੈ।

ਕੀ ਇਹ ਸਿਰਫ਼ ਇੱਕ ਸਮੀਖਿਆ ਬੈਠਕ ਸੀ ਜਾਂ ਪੰਜਾਬ ਵਿੱਚ ਕਿਸੇ ਵੱਡੇ ਬਦਲਾਅ ਦੀ ਭੂਮਿਕਾ? ਆਉਣ ਵਾਲੇ ਦਿਨਾਂ ਵਿੱਚ ਇਸ ਬਾਰੇ ਸਾਫ ਪਤਾ ਲੱਗ ਸਕਦਾ ਹੈ ਕਿ ਇਹ ਸਿਰਫ ਰਾਜਨੀਤਿਕ ਚਰਚਾ ਸੀ ਜਾਂ ਵੱਡਾ ਫੇਰਬਦਲ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Punjab News : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ 2 SSP ਬਦਲੇ , IPS ਰਵਜੋਤ ਕੌਰ ਗਰੇਵਾਲ ਨੂੰ ਦਿੱਤਾ ਵਾਧੂ ਚਾਰਜ 

Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ

Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ

Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ

Embed widget