ਪੜਚੋਲ ਕਰੋ

ਕੈਪਟਨ ਨੇ ਫਿਰ ਵਿਖਾਇਆ ਸਮਾਰਟਫੋਨ, ਟੀਵੀ ਤੇ ਇੰਟਰਨੈੱਟ ਦਾ ਸੁਫਨਾ

ਮ੍ਰਿਤਕਾ ਦੇ ਪਿਓ ਦੇ ਬਿਆਨ ਮੁਤਾਬਕ ਪੀੜਤ ਲੜਕੀ ਤਣਾਅ ਵਿੱਚ ਰਹਿੰਦੀ ਸੀ, ਇਸ ਲਈ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਕਿਹਾ, “ਉਹ ਸਾਡੇ ਕੋਲ ਸਮਾਰਟਫੋਨ ਦੀ ਮੰਗ ਕਰਦੀ ਰਹੀ ਪਰ ਮੈਂ ਖੇਤ ਮਜ਼ਦੂਰ ਹਾਂ ਤੇ ਬਰਦਾਸ਼ਤ ਨਹੀਂ ਕਰ ਸਕਿਆ।”

ਮਨਵੀਰ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਉਨ੍ਹਾਂ ਵਿਦਿਆਰਥੀਆਂ ਦਾ ਡਾਟਾ ਇਕੱਤਰ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਕੋਲ ਟੈਲੀਵੀਜ਼ਨ, ਸਮਾਰਟਫੋਨ, ਰੇਡੀਓ, ਲੈਪਟਾਪ ਤੇ ਇੰਟਰਨੈਟ (smartphones and other devices) ਨਹੀਂ ਹਨ। ਸਰਕਾਰ ਨੇ ਇਹ ਕਦਮ 11ਵੀਂ ਜਮਾਤ ਦੀ ਇੱਕ ਲੜਕੀ ਵੱਲੋਂ ਸਮਾਰਟਫੋਨ ਤੇ ਇੰਟਰਨੈੱਟ ਨਾ ਹੋਣ ਕਰਕੇ ਪੜ੍ਹਾਈ ਦੇ ਨੁਕਸਾਨ ਤੋਂ ਦੁਖੀ ਹੋ ਖੁਦਕੁਸ਼ੀ ਕਰਨ ਮਗਰੋਂ ਚੁੱਕਿਆ ਹੈ। ਲੌਕਡਾਊਨ ਕਰਕੇ ਸੂਬਾ ਸਰਕਾਰ ਨੇ ਆਨਲਾਈਲ ਕਲਾਸਾਂ (online classes) ਦੀ ਵਿਚਾਰ ਕੀਤਾ ਸੀ, ਪਰ ਵਧੇਰੇ ਅਜਿਹੇ ਗਰੀਬ ਪਰਿਵਾਰਾਂ ਦੇ ਬੱਚੇ ਹਨ, ਜਿਨ੍ਹਾਂ ਕੋਲ ਇਹ ਸਹੂਲਤਾਂ ਨਹੀਂ ਹਨ। ਜ਼ਿਲ੍ਹਾ ਅਧਿਕਾਰੀਆਂ ਨੇ ਮੰਨਿਆ ਕਿ ਰਾਜ ਸਰਕਾਰ ਤੋਂ ਅਜਿਹੇ ਵਿਦਿਆਰਥੀਆਂ ਦਾ ਡੇਟਾ ਇਕੱਤਰ ਕਰਨ ਦੇ ਆਦੇਸ਼ ਮਿਲੇ ਹਨ ਜਿਨ੍ਹਾਂ ਕੋਲ ਆਨਲਾਈਨ ਕਲਾਸਾਂ ਲੈਣ ਲਈ ਮੋਬਾਈਲ ਫੋਨ ਤੇ ਹੋਰ ਯੰਤਰ ਨਹੀਂ ਹਨ। ਉਨ੍ਹਾਂ ਮੁਤਾਬਕ ਸਰਕਾਰੀ ਸਕੂਲਾਂ ਦੇ ਸਿਰਫ 50-60 ਫੀਸਦ ਵਿਦਿਆਰਥੀਆਂ ਕੋਲ ਹੀ ਸਮਾਰਟ ਫੋਨ ਹਨ। ਸਰਕਾਰ ਨੇ ਜ਼ਿਲ੍ਹਾ ਸਿੱਖਿਆ ਵਿਭਾਗਾਂ ਨੂੰ ਕਿਹਾ ਹੈ ਕਿ ਜਿਨ੍ਹਾਂ ਕੋਲ ਟੀਵੀ, ਮੋਬਾਈਲ ਫੋਨ, ਇੰਟਰਨੈਟ, ਰੇਡੀਓ, ਨਿੱਜੀ ਕੰਪਿਊਟਰ ਕੁਝ ਵੀ ਨਹੀਂ, ਉਨ੍ਹਾਂ ਵਿਦਿਆਰਥੀਆਂ ਦੀਆਂ ਸੂਚੀਆਂ ਤਿਆਰ ਕਰਨ। ਦੱਸ ਦਈਏ ਕਿ ਫਰਵਰੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਚੀਨ ਵਿੱਚ ਕੋਰੋਨਵਾਇਰਸ ਫੈਲਣ ਕਾਰਨ ਉਹ ਨੌਜਵਾਨਾਂ ਨੂੰ ਸਮਾਰਟਫੋਨ ਵੰਡਣ ਦੇ ਆਪਣੇ ਵਾਅਦੇ ਨੂੰ ਪੂਰਾ ਨਹੀਂ ਕਰ ਸਕੇ। ਇਸ ਕਰਕੇ ਕੈਪਟਨ ਸਰਕਾਰ ਦੀ ਅਲੋਚਨਾ ਵੀ ਹੋ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget