ਪੜਚੋਲ ਕਰੋ

ਪੰਜਾਬ 'ਚ 12 ਤੋਂ 14 ਫੀਸਦ ਹੋਰ ਮਹਿੰਗੀ ਹੋ ਸਕਦੀ ਬਿਜਲੀ

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਨੂੰ ਦਿੱਤੀ ਗਈ 'ਅਧੂਰੀ' ਜਾਣਕਾਰੀ ਦੇ ਬਾਵਜੂਦ ਸਾਲਾਨਾ ਮਾਲੀਆ ਲੋੜ (ਏਆਰਆਰ) ਨੂੰ ਬਿਜਲੀ ਰੈਗੂਲੇਟਰ ਨੇ ਸਵੀਕਾਰ ਕਰ ਲਿਆ ਹੈ। ਪੀਐਸਪੀਸੀਐਲ ਨੇ ਮੌਜੂਦਾ ਰੇਟਾਂ ਵਿੱਚ ਲਗਪਗ 12 ਤੋਂ 14.10 ਫੀਸਦ ਦਾ ਵਾਧਾ ਕਰਨ ਦੀ ਮੰਗ ਕੀਤੀ ਹੈ। ਇਸ ਲਈ ਅਗਲੇ ਸਮੇਂ ਵਿੱਚ ਬਿਜਲੀ ਦਰਾਂ ਹੋਰ ਵਧ ਸਕਦੀਆਂ ਹਨ।

ਚੰਡੀਗੜ੍ਹ: ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਨੂੰ ਦਿੱਤੀ ਗਈ 'ਅਧੂਰੀ' ਜਾਣਕਾਰੀ ਦੇ ਬਾਵਜੂਦ ਸਾਲਾਨਾ ਮਾਲੀਆ ਲੋੜ (ਏਆਰਆਰ) ਨੂੰ ਬਿਜਲੀ ਰੈਗੂਲੇਟਰ ਨੇ ਸਵੀਕਾਰ ਕਰ ਲਿਆ ਹੈ। ਪੀਐਸਪੀਸੀਐਲ ਨੇ ਮੌਜੂਦਾ ਰੇਟਾਂ ਵਿੱਚ ਲਗਪਗ 12 ਤੋਂ 14.10 ਫੀਸਦ ਦਾ ਵਾਧਾ ਕਰਨ ਦੀ ਮੰਗ ਕੀਤੀ ਹੈ। ਇਸ ਲਈ ਅਗਲੇ ਸਮੇਂ ਵਿੱਚ ਬਿਜਲੀ ਦਰਾਂ ਹੋਰ ਵਧ ਸਕਦੀਆਂ ਹਨ। ਹਾਲਾਂਕਿ, ਪੀਐਸਈਆਰਸੀ, ਚਾਹੁੰਦੀ ਹੈ ਕੀ ਪੀਐਸਪੀਸੀਐਲ ਜਲਦੀ ਤੋਂ ਜਲਦੀ ਪੈਂਡਿੰਗ ਜਾਣਕਾਰੀ ਪੇਸ਼ ਕਰੇ ਤਾਂ ਜੋ ਪਟੀਸ਼ਨ ਦੀ ਸਮੇਂ ਸਿਰ ਪ੍ਰਕਿਰਿਆ ਨੂੰ ਸਮਰੱਥ ਬਣਾਇਆ ਜਾਵੇ। ਇਸ ਪਟੀਸ਼ਨ ਤੋਂ ਬਾਅਦ ਜਨਤਾ ਤੋਂ ਇਤਰਾਜ਼ ਮੰਗਣ ਲਈ ਏਆਰਆਰ ਦੇ ਵੇਰਵਿਆਂ ਵਾਲਾ ਪਬਲਿਕ ਨੋਟਿਸ ਜਾਰੀ ਕੀਤਾ ਜਾਵੇਗਾ। ਪੀਐਸਈਆਰਸੀ ਨੇ ਪਹਿਲਾਂ ਪਾਵਰ ਕਾਰਪੋਰੇਸ਼ਨ ਨੂੰ ਸ਼ਾਰਟ ਟਰਮ ਖਰੀਦ ਦੀ ਬੋਲੀ ਲਾਉਣ ਦੇ ਰਸਤੇ ਦੀ ਪਾਲਣਾ ਕਰਨ ਤੇ ਇਸ ਦੇ ਸਬੂਤ ਜਮਾਂ ਕਰਾਉਣ ਦੇ ਅਦੇਸ਼ ਦਿੱਤੇ ਸਨ ਪਰ ਪੀਐਸਪੀਸੀਐਲ ਅਜਿਹਾ ਕਰਨ ਵਿੱਚ ਅਸਫਲ ਰਹੀ। ਮਾਹਰ ਸੁਝਾਅ ਦਿੰਦੇ ਹਨ ਕਿ 2020-21 ਲਈ, ਨੈੱਟ ਰੈਵਿਨਊ ਦੀ ਜ਼ਰੂਰਤ 36,156 ਕਰੋੜ ਰੁਪਏ ਹੈ, ਜਦੋਂਕਿ ਮੌਜੂਦਾ ਦਰਾਂ ਤੋਂ ਮਾਲੀਆ 32,705 ਕਰੋੜ ਰੁਪਏ ਹੈ, ਨਤੀਜੇ ਵਜੋਂ 3,451.4 ਕਰੋੜ ਰੁਪਏ ਦਾ ਪਾੜਾ ਹੈ। ਪਿਛਲੇ ਸਾਲਾਂ ਦਾ ਕੈਰੀ ਓਵਰ ਗੈਪ 7,728 ਕਰੋੜ ਰੁਪਏ ਹੋਵੇਗਾ। ਜਦੋਂਕਿ ਇਕੱਤਰ ਹੋਏ ਗੈਪ 31 ਮਾਰਚ, 2021 ਤੱਕ, ਲਗਪਗ 11,179.66 ਕਰੋੜ ਰੁਪਏ ਹੋਣਗੇ। ਖਪਤਕਾਰਾਂ ਦੇ ਦ੍ਰਿਸ਼ਟੀਕੋਣ ਤੋਂ ਵੇਖੀਏ ਤਾਂ, ਵੱਧ ਰਹੀਆਂ ਦਰਾਂ ਹੀ ਮਾਲੀਏ ਦੇ ਗੈਪ ਨੂੰ ਪੂਰਾ ਕਰਨ ਦਾ ਇਕਲੌਤਾ ਰਸਤਾ ਨਹੀਂ। ਦੂਜਾ ਵਿਕਲਪ ਕੁਸ਼ਲਤਾ ਵਿੱਚ ਸੁਧਾਰ ਲਿਆਉਣਾ ਤੇ ਘਾਟੇ ਨੂੰ ਘਟਾਉਣਾ ਹੈ। ਇਹ ਬਿਜਲੀ ਨਿਰਧਾਰਣ ਪ੍ਰਕਿਰਿਆ ਵਿੱਚ ਮੁੱਖ ਚੁਣੌਤੀ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

ਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!Sukhbir Badal ਦਾ ਅਸਤੀਫਾ ਪ੍ਰਵਾਨ, Akali Dal ਦੀ ਵਰਕਿੰਗ ਕਮੇਟੀ ਦਾ ਵੱਡਾ ਫੈਸਲਾ‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget