ਪੜਚੋਲ ਕਰੋ

ਪੰਜਾਬ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ- ਮੀਤ ਹੇਅਰ

ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਜਾਂਦੇ ਪਾਣੀ ਸਿੰਚਾਈ ਲਈ ਵਰਤੇ ਜਾਣ ਦੀ ਵਿਧੀ ਦਾ ਜਾਇਜ਼ਾ ਲੈ ਰਹੇ ਸਨ।

Punjab News: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।

ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਜਾਂਦੇ ਪਾਣੀ ਸਿੰਚਾਈ ਲਈ ਵਰਤੇ ਜਾਣ ਦੀ ਵਿਧੀ ਦਾ ਜਾਇਜ਼ਾ ਲੈ ਰਹੇ ਸਨ।

ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ 11  ਕਿਲੋਮੀਟਰ ਲੰਬੀ ਪਾਇਪ ਲਾਇਨ ਰਾਹੀਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ 1000 ਏਕੜ ਵਿਚ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ 7500 ਮਿਲੀਅਨ ਲੀਟਰ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਿਆ ਹੈ।

ਹੇਅਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ਼ ਬੋਰਡ, ਭੂਮੀ ਰੱਖਿਆ ਤੇ ਜਲ ਸੰਭਾਲ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਬਾਰੇ ਵਿਆਪਕ ਯੋਜਨਾਬੰਦੀ ਕਰਨ। ਉਨ੍ਹਾਂ ਕਿਹਾ ਕਿ ਫਗਵਾੜਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜੋ ਕਿ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਪ੍ਰਾਪਤ ਕਰ ਚੁੱਕਾ ਹੈ, ਦੀ ਤਰਜ਼ ’ਤੇ ਸਾਰੇ ਟ੍ਰੀਟਮੈਂਟ ਪਲਾਟਾਂ ਦੇ ਪਾਣੀ ਨੂੰ ਪਾਇਪਾਂ ਰਾਹੀਂ ਖੇਤਾਂ ਤੱਕ ਪੁੱਜਦਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੱਕਾਰੀ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰੇਗੀ ਕਿਉਂਕਿ ਇਸ ਨਾਲ ਸੂਬੇ ਦੇ ਡਾਰਕ ਜ਼ੋਨ ਵਿਚ ਜਾ ਚੁੱਕੇ ਬਲਾਕਾਂ ਅੰਦਰ ਧਰਤੀ ਹੇਠਲੇ ਪਾਣੀ ਨੂੰ ਹੋਰ ਥੱਲੇ ਜਾਣ ਤੋਂ ਰੋਕਿਆ ਜਾ ਸਕੇਗਾ।

ਕਿਸਾਨਾਂ ਦਾ ਸਨਮਾਨ
ਕੈਬਨਿਟ ਮੰਤਰੀ ਵਲੋਂ ਨੇੜਲੇ ਪਿੰਡਾਂ ਦੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਜੋ ਕਿ ਇਸ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ ਖੇਤੀ ਲਈ ਵਰਤਦੇ ਹਨ। ਕਿਸਾਨ ਸਤਨਾਮ ਸਿੰਘ, ਪਲਵਿੰਦਰ ਸਿੰਘ ਆਦਿ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੇੜਲੇ ਲਗਭਗ 260 ਕਿਸਾਨ 1000 ਏਕੜ ਵਿਚ ਸਿੰਚਾਈ ਲਈ ਪਲਾਂਟ ਦੇ ਪਾਣੀ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਤੇ ਬਿਜਲੀ ਦੀ ਬੱਚਤ ਹੋਈ ਹੈ, ਸਗੋਂ ਯੂਰੀਆ ਦੀ ਵਰਤੋਂ ਵਿਚ ਵੀ ਕਮੀ ਦਰਜ ਕੀਤੀ ਗਈ ਹੈ।

ਇਸ ਮੌਕੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਮੁੱਖ ਇੰਜੀਨੀਅਰ ਜੇ.ਐਸ. ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਪਾਰਟੀ ਦੀ ਜਿਲ੍ਹਾ ਪ੍ਰਧਾਨ ਲਲਿਤਾ ਸਕਲਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget