ਪੜਚੋਲ ਕਰੋ

ਭੱਠੀ ਵਾਂਗ ਤਪਿਆ ਪੰਜਾਬ, ਅਗਲੇ ਦਿਨੀਂ ਪਾਰਾ ਤੋੜੇਗਾ ਰਿਕਾਰਡ

ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਹਰਿਆਣਾ ਵਿੱਚ ਆਉਂਦੇ ਤਿੰਨ ਦਿਨਾਂ ’ਚ ਤਾਪਮਾਨ 'ਚ ਦੋ ਡਿਗਰੀ ਦਾ ਵਾਧਾ ਹੋਣ ਦਾ ਅਨੁਮਾਨ ਹੈ। ਰਾਜਸਥਾਨ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਖ਼ਿੱਤਿਆਂ ਵਿੱਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹੇਗਾ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ 'ਚ ਦਿਨ-ਬ-ਦਿਨ ਤਾਪਮਾਨ ਵਧਣ ਨਾਲ ਤਪਸ਼ 'ਚ ਵੀ ਵਾਧਾ ਹੋ ਰਿਹਾ ਹੈ। ਇਸ ਵਾਰ ਬੇਸ਼ੱਕ ਗਰਮੀ ਪੱਛੜ ਕੇ ਪੈ ਰਹੀ ਹੈ ਪਰ ਹੁਣ ਮਈ ਦੇ ਚੌਥੇ ਹਫ਼ਤੇ ਗਰਮ ਹਵਾਵਾਂ ਨੇ ਗਰਮੀ ਦਾ ਕਹਿਰ ਵਧਾ ਦਿੱਤਾ ਹੈ। ਗਰਮ ਹਵਾਵਾਂ ਤੇ ਤਪਸ਼ ਕਾਰਨ ਅੱਜ ਪੰਜਾਬ ਤੇ ਹਰਿਆਣਾ ਵਿਚ ਤਾਪਮਾਨ 43 ਤੋਂ 44 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਹਰਿਆਣਾ ਵਿੱਚ ਆਉਂਦੇ ਤਿੰਨ ਦਿਨਾਂ ’ਚ ਤਾਪਮਾਨ 'ਚ ਦੋ ਡਿਗਰੀ ਦਾ ਵਾਧਾ ਹੋਣ ਦਾ ਅਨੁਮਾਨ ਹੈ। ਰਾਜਸਥਾਨ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਖ਼ਿੱਤਿਆਂ ਵਿੱਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹੇਗਾ। ਪੰਜਾਬ ਦੇ ਬਠਿੰਡਾ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿਚ ਅੱਜ ਤਾਪਮਾਨ 44 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ ਹੈ।

ਆਉਂਦੇ ਦਿਨਾਂ ’ਚ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮਈ ਦੇ ਅਖੀਰ ਵਿਚ ਮੀਂਹ ਪੈਣ ਦਾ ਅਨੁਮਾਨ ਹੈ। ਦਿੱਲੀ ਸਮੇਤ ਐਨਸੀਆਰ ਵਿੱਚ ਵੀ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅਤਿ ਦੀ ਗਰਮੀ ਪੈ ਰਹੀ ਹੈ। ਦਿੱਲੀ ਚ ਸ਼ੁੱਕਰਵਾਰ ਪਾਰਾ 45 ਡਿਗਰੀ ਤੱਕ ਪੁੱਜ ਗਿਆ ਸੀ, ਜੋ ਇਸ ਸੀਜ਼ਨ ਦਾ ਹੁਣ ਤਕ ਦਾ ਸਭ ਤੋਂ ਗਰਮ ਦਿਨ ਰਿਹਾ।

ਇਹ ਵੀ ਪੜ੍ਹੋ: ਥਾਣੇ 'ਚ ਬਣਾਈ ਨੰਗਾ ਕਰਕੇ ਵੀਡੀਓ, ਪੁਲਿਸ ਦੇ ਕਾਰੇ ਤੋਂ ਹਾਈਕੋਰਟ ਵੀ ਸ਼ਰਮਸਾਰ!

ਤਪਦੀ ਧੁੱਪ ਤੇ ਲੂ 'ਚ ਘਰੋਂ ਬਾਹਰ ਨਿੱਕਲਣਾ ਵੀ ਮੁਸ਼ਕਲ ਹੋ ਗਿਆ ਹੈ ਜਿਸ ਤਰ੍ਹਾਂ ਮੌਸਮ ਵਿਭਾਗ ਨੇ ਆਉਂਦੇ ਦਿਨਾਂ 'ਚ ਪਾਰਾ ਵਧਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਸਪਸ਼ਟ ਹੈ ਕਿ ਇਸ ਵਾਰ ਵੀ ਗਰਮੀ ਦਾ ਕਹਿਰ ਜਾਰੀ ਰਹੇਗਾ।

ਇਹ ਵੀ ਪੜ੍ਹੋ: ਹੁਣ ਕੈਪਟਨ ਦਾ ਏਜੰਡਾ 'ਸ਼ਰਾਬ, ਸ਼ਰਾਬ ਬੱਸ ਸ਼ਰਾਬ', 95 ਅਫਸਰਾਂ ਦਾ ਇੱਕੋ ਦਿਨ ਤਬਾਦਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

DM ਰੰਧਾਵਾ ਦੇ ਸੁਸਾਈਡ ਦਾ ਵੀਡੀਓ ਆਇਆ ਸਾਹਮਣੇ, ਪਤਨੀ ਨੇ ਕਿਹਾ – 24 ਘੰਟਿਆਂ ‘ਚ ਸਾਬਕਾ ਮੰਤਰੀ ਨੂੰ ਕਰੋ ਗ੍ਰਿਫਤਾਰ, ਨਹੀਂ ਤਾਂ ਬੱਚਿਆਂ ਨੂੰ ਲੈਕੇ...
DM ਰੰਧਾਵਾ ਦੇ ਸੁਸਾਈਡ ਦਾ ਵੀਡੀਓ ਆਇਆ ਸਾਹਮਣੇ, ਪਤਨੀ ਨੇ ਕਿਹਾ – 24 ਘੰਟਿਆਂ ‘ਚ ਸਾਬਕਾ ਮੰਤਰੀ ਨੂੰ ਕਰੋ ਗ੍ਰਿਫਤਾਰ, ਨਹੀਂ ਤਾਂ ਬੱਚਿਆਂ ਨੂੰ ਲੈਕੇ...
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
Embed widget