ਪੜਚੋਲ ਕਰੋ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

Punjab News: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਦੇਰ ਸ਼ਾਮ NEET UG 2006 ਦੇ ਨਤੀਜੇ ਐਲਾਨ ਦਿੱਤੇ।

Punjab News: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਦੇਰ ਸ਼ਾਮ NEET UG 2006 ਦੇ ਨਤੀਜੇ ਐਲਾਨ ਦਿੱਤੇ। ਨਤੀਜਿਆਂ ਦੇ ਸਮੇਂ ਸਿਰ ਜਾਰੀ ਹੋਣ ਨਾਲ ਮੈਡੀਕਲ ਕਾਲਜਾਂ ਵਿੱਚ ਦਾਖਲੇ ਅਤੇ ਕਾਉਂਸਲਿੰਗ ਪ੍ਰਕਿਰਿਆ ਨਿਰਧਾਰਤ ਸਮੇਂ ਅਨੁਸਾਰ ਸ਼ੁਰੂ ਹੋ ਸਕੇਗੀ।

ਦੇਸ਼ ਭਰ ਵਿੱਚ 19 ਉਮੀਦਵਾਰਾਂ ਨੇ 700 ਤੋਂ ਵੱਧ ਅੰਕ ਪ੍ਰਾਪਤ ਕੀਤੇ। ਪੰਜਾਬ ਦੇ ਆਰੀਅਨ ਗੁਪਤਾ ਅਤੇ ਹਰਿਆਣਾ ਦੇ ਪੰਸ਼ੁਲ ਬਾਂਸਲ ਨੇ ਸਾਂਝੇ ਤੌਰ 'ਤੇ ਸਭ ਤੋਂ ਵੱਧ 715 ਅੰਕ ਪ੍ਰਾਪਤ ਕੀਤੇ। ਇਸ ਸਾਲ, NEET UG 2006 ਦੀ ਪ੍ਰੀਖਿਆ ਲੀਕ ਹੋਣ ਕਾਰਨ ਦੁਬਾਰਾ ਕਰਵਾਈ ਗਈ।

ਭਾਰਤ ਅਤੇ ਵਿਦੇਸ਼ਾਂ ਤੋਂ ਲਗਭਗ 20 ਲੱਖ ਉਮੀਦਵਾਰਾਂ ਨੇ ਮੁੜ ਪ੍ਰੀਖਿਆ ਵਿੱਚ ਹਿੱਸਾ ਲਿਆ। ਇਹ ਪ੍ਰੀਖਿਆ ਭਾਰਤ ਦੇ 551 ਸ਼ਹਿਰਾਂ ਅਤੇ ਵਿਦੇਸ਼ਾਂ ਦੇ 14 ਸ਼ਹਿਰਾਂ ਵਿੱਚ ਸਥਿਤ 5,440 ਪ੍ਰੀਖਿਆ ਕੇਂਦਰਾਂ 'ਤੇ ਕਰਵਾਈ ਗਈ ਸੀ। ਇਨ੍ਹਾਂ ਵਿੱਚੋਂ, 11.21 ਲੱਖ ਉਮੀਦਵਾਰ MBBS, BDS, AYUSH ਅਤੇ ਹੋਰ ਸਹਾਇਕ ਮੈਡੀਕਲ ਕੋਰਸਾਂ ਵਿੱਚ ਦਾਖਲੇ ਲਈ ਯੋਗ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget