ਪੜਚੋਲ ਕਰੋ

ਸੂਬੇ ਨੂੰ ਸੈਰ-ਸਪਾਟੇ ਦੇ ਨਕਸ਼ੇ 'ਤੇ ਉਭਾਰੇਗਾ ਪੰਜਾਬ ਟੂਰਿਜ਼ਮ ਸਮਿਟ : ਅਨਮੋਲ ਗਗਨ ਮਾਨ

Punjab News : ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ 'ਤੇ ਲਿਆਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ "ਪੰਜਾਬ ਟੂਰਿਜ਼ਮ ਸਮਿਟ" ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸੈਰ-ਸਪਾਟਾ ਮੰਤਰੀ ਮੈਡਮ ਅਨਮੋਲ

Punjab News : ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ 'ਤੇ ਲਿਆਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ "ਪੰਜਾਬ ਟੂਰਿਜ਼ਮ ਸਮਿਟ" ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸੈਰ-ਸਪਾਟਾ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਅੱਜ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ।

ਇੱਥੇ ਪੰਜਾਬ ਭਵਨ ਵਿਖੇ ਹੋਈ ਅੰਤਰ-ਵਿਭਾਗੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਇਤਿਹਾਸਿਕ, ਸੱਭਿਆਚਾਰਕ ਅਤੇ ਖਾਣ-ਪੀਣ ਦੀ ਵਿਰਾਸਤ ਬਹੁਤ ਅਮੀਰ ਹੈ, ਜਿਸ ਤੋਂ ਦੁਨੀਆਂ ਭਰ ਦੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ।

ਇਸ ਸਮਿਟ ਦੀ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਲੋੜ ਸਿਰਫ਼ ਸਾਂਝੇ ਯਤਨਾਂ ਦੀ ਹੈ ਤਾਂ ਜੋ ਪੰਜਾਬ ਨੂੰ ਸੈਰ-ਸਪਾਟੇ ਦੇ ਨਕਸ਼ੇ 'ਤੇ ਉਭਾਰਿਆ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਿਟ ਦੌਰਾਨ ਪੰਜਾਬ ਵਿੱਚ ਬਿਹਤਰੀਨ ਝਾਕੀਆਂ ਤਿਆਰ ਕੀਤੀਆਂ ਜਾਣ ਤਾਂ ਜੋ ਇਸ ਸਮਿਟ ਵਿੱਚ ਆਏ ਲੋਕਾਂ ਨੂੰ ਪੰਜਾਬ ਅਤੇ ਸੂਬੇ ਦੇ ਵਿਰਸੇ ਸਬੰਧੀ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮਿਟ ਦੌਰਾਨ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਵੀ ਪੰਜਾਬ ਵਿੱਚ ਮੌਜੂਦ ਨਿਵੇਸ਼ ਸਬੰਧੀ ਸੰਭਾਵਨਾਵਾਂ ਬਾਰੇ ਜਾਣੂ ਕਰਾਉਣ ਲਈ ਵਿਸ਼ੇਸ਼ ਤੌਰ 'ਤੇ ਤਕਨੀਕੀ ਸੈਸ਼ਨ ਵੀ ਕਰਵਾਏ ਜਾਣਗੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸੈਰ-ਸਪਾਟਾ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਅੰਮ੍ਰਿਤ ਕੌਰ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ  ਭੁਪਿੰਦਰ ਸਿੰਘ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ
ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget