Punjab Vidhan Sabha: ਭਲਕੇ ਸਵੇਰੇ 11 ਵਜੇ 16 ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਇਜਲਾਸ ਸ਼ੁਰੂ ਹੋਵੇਗਾ। ਵਿਧਾਨ ਸਭਾ ਸਕੱਤਰੇਤ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪਹਿਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਸ ਤੋਂ ਬਾਅਦ ਪ੍ਰਸ਼ਨ ਕਾਲ ਹੋਵੇਗਾ। ਇਸ ਮੌਕੇ ਸਦਨ ਵਿੱਚ ਵੱਖ ਵੱਖ ਵਿਭਾਗਾ ਦੀਆਂ ਰਿਪੋਰਟਾਂ ਸਦਨ ਦੇ ਮੇਜ 'ਤੇ ਰੱਖੀਆਂ ਜਾਣਗੀਆਂ ।

ਹੋਰ ਪੜ੍ਹੋ : ਪੰਜਾਬ 'ਚ 235 ਕਾਨੂੰਨੀ ਅਧਿਕਾਰੀਆਂ ਦਾ ਅਸਤੀਫਾ, AG ਦਫ਼ਤਰ 'ਚ ਵੱਡੇ ਬਦਲਾਅ ਦੀ ਤਿਆਰੀ, ਕਾਂਗਰਸ ਨੇ ਸਰਕਾਰ ਨੂੰ ਘੇਰਿਆ

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।