ਪੜਚੋਲ ਕਰੋ

Punjab Vidhan Sabha 'ਚ ਗੈਸ ਦੀ ਕਿੱਲਤ ਨੂੰ ਲੈ ਕੇ ਹੰਗਾਮਾ , 'ਆਪ' ਵਿਧਾਇਕ ਸਦਨ ​​'ਚ ਵਿਰੋਧ ਪ੍ਰਦਰਸ਼ਨ ਵਾਲਾ ਚੋਲਾ ਪਹਿਨ ਕੇ ਬੈਠੇ 

Punjab Vidhan Sabha : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ (16 ਮਾਰਚ) ਆਖਰੀ ਦਿਨ ਹੈ।

Punjab Vidhan Sabha : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ (16 ਮਾਰਚ) ਆਖਰੀ ਦਿਨ ਹੈ। ਸੈਸ਼ਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਇਜ਼ਰਾਈਲ-ਈਰਾਨ ਯੁੱਧ ਕਾਰਨ ਪੈਦਾ ਹੋਈ ਸਿਲੰਡਰ ਦੀ ਕਿੱਲਤ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਫਿਰ ਉਹ ਚੋਲੇ ਪਹਿਨ ਕੇ ਸਦਨ ਵਿੱਚ ਦਾਖਲ ਹੋਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ। 

ਗੈਸ ਦੀ ਬੁਕਿੰਗ ਤੱਕ ਨਹੀਂ ਹੋ ਰਹੀ 

ਵਿਰੋਧ ਪ੍ਰਦਰਸ਼ਨ ਦੌਰਾਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰ ਨੇ ਕਿਹਾ, ਗੈਸ ਏਜੰਸੀ ਦੇ ਨੰਬਰ ਮਿਲਾਉਣ 'ਤੇ ਮਿਲਦਾ ਹੀ ਨਹੀਂ ਅਤੇ ਸਿਲੰਡਰ ਦੀ ਬੁਕਿੰਗ ਤੱਕ ਨਹੀਂ ਹੋ ਰਹੀ। ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, "ਲੋਕ ਗੈਸ ਲਈ ਲਾਈਨਾਂ ਵਿੱਚ ਲੱਗ ਰਹੇ ਹਨ। ਇਹ ਹਕੀਕਤ ਹੈ। ਇਸ ਤੋਂ ਮੂੰਹ ਨਹੀਂ ਫੇਰਿਆ ਜਾ ਸਕਦਾ। ਅਸੀਂ ਪਹਿਲਾਂ ਹੀ ਨਿੰਦਾ ਪਸਤਾਵ ਪਾਸ ਕਰ ਚੁੱਕੇ ਹਾਂ।"

ਇਸ ਮੌਕੇ ਦੱਸਿਆ ਗਿਆ ਕਿ ਪੰਜਾਬ ਦਾ ਪਹਿਲਾ ਵਾਟਰ ਮਿਊਜ਼ਿਕ ਹੁਣ ਪੰਜਾਬ ਸਰਕਾਰ ਰੋਪੜ 'ਚ ਸਥਾਪਿਤ ਕਰੇਗੀ। ਇਸ ਮੌਕੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਸੰਕਟ ਨੂੰ ਹੱਲ ਕਰਨ ਲਈ ਨਵੇਂ ਗਰਿੱਡ ਲਗਾਏ ਜਾਣਗੇ, ਜਿਸਦੀ ਲਾਗਤ 6 ਕਰੋੜ ਰੁਪਏ ਆਵੇਗੀ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਤਰਨਤਾਰਨ ਵਿੱਚ ਮੋਮੋਜ਼ ਖਾਣ ਨਾਲ ਹੋਈ ਬੱਚਿਆਂ ਦੀ ਮੌਤ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਰੋਪੜ ਵਿੱਚ ਪੰਜਾਬ ਦਾ ਪਹਿਲਾ ਵਾਟਰ ਮਿਊਜ਼ਿਕ ਬਣੇਗਾ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਦਾ ਪਹਿਲਾ ਸਿੰਚਾਈ ਵਿਭਾਗ ਦਾ ਮਿਊਜ਼ਿਕ ਰੋਪੜ ਹੈੱਡ ਵਰਕਸ ਵਿਖੇ ਬਣਾਇਆ ਜਾ ਰਿਹਾ ਹੈ, ਇਹ ਹੈੱਡ ਵਰਕਸ ਸੂਬੇ ਦਾ ਸਭ ਤੋਂ ਪੁਰਾਣਾ ਹੈ ,ਜੋ  1881 ਵਿੱਚ ਬਣਿਆ ਸੀ। ਸਟੋਰ ਸ਼ੈੱਡ ਦੀ ਮੁਰੰਮਤ ਅਤੇ ਮੁੜ ਉਸਾਰੀ ਕੀਤੀ ਜਾਵੇਗੀ। ਸਿੰਚਾਈ ਵਿਭਾਗ ਦੇ ਸਾਰੇ ਮਾਡਲ ਉੱਥੇ ਪ੍ਰਦਰਸ਼ਿਤ ਕੀਤੇ ਜਾਣਗੇ। ਪ੍ਰੋਜੈਕਟਾਂ ਨਾਲ ਸਬੰਧਤ ਫੋਟੋਆਂ ਅਤੇ ਸਮਝੌਤੇ ਪ੍ਰਦਰਸ਼ਿਤ ਕੀਤੇ ਜਾਣਗੇ। ਇੱਕ ਵੀਡੀਓ ਰੂਮ ਬਣਾਇਆ ਜਾਵੇਗਾ। ਕੰਮ ਅਪ੍ਰੈਲ ਵਿੱਚ ਸ਼ੁਰੂ ਹੋਵੇਗਾ ਅਤੇ 30 ਸਤੰਬਰ ਤੱਕ ਪੂਰਾ ਹੋ ਜਾਵੇਗਾ।

ਵਾਸਤੂ ਨਿਯਮ : ਘਰ 'ਚ ਕਿੱਥੇ ਰੱਖੇ LPG ਸਿਲੰਡਰ ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget