ਪੜਚੋਲ ਕਰੋ

ਛੁੱਟੀ ਵਾਲੇ ਦਿਨ ਵੀ ਵਿਧਾਨ ਸਭਾ 'ਚ ਡਟੇ ਕਾਂਗਰਸੀ, ਬਾਦਲ ਨੂੰ ਬੇਰੰਗ ਮੋੜਿਆ

ਚੰਡੀਗੜ੍ਹ : ਬੀਤੀ ਸ਼ਾਮ ਤੋਂ ਪੰਜਾਬ ਵਿਧਾਨ ਸਭਾ ਦੇ ਅਸੈਂਬਲੀ ਹਾਲ ਵਿੱਚ ਧਰਨਾ ਲਾ ਕੇ ਬੈਠੇ ਕਾਂਗਰਸ ਦੇ 20 ਤੋਂ ਵੀ ਵੱਧ ਵਿਧਾਇਕਾਂ ਨੂੰ ਮਿਲਣ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚੇ। ਮੁੱਖ ਮੰਤਰੀ ਨੇ ਕਾਂਗਰਸੀ ਵਿਧਾਇਕਾਂ ਨੂੰ ਧਰਨਾ ਖਤਮ ਕਰਨ ਲਈ ਕਿਹਾ ਪਰ ਪ੍ਰਦਰਸ਼ਨ ਕਰ ਰਹੇ ਵਿਧਾਇਕਾਂ ਨੇ ਸਦਨ ਵਿੱਚੋਂ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਮੁੱਦਿਆਂ ਦਾ ਹੱਲ ਕਰੋ, ਫਿਰ ਧਰਨਾ ਖਤਮ ਕਰਾਂਗੇ।             ਦੂਜੇ ਪਾਸੇ ਕਾਂਗਰਸ ਦੇ ਕੁਝ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਹੋਇਆ ਹੈ। ਦਰਅਸਲ, ਕਾਂਗਰਸ ਦੇ ਕੁਝ ਵਿਧਾਇਕ ਸਵੇਰੇ ਆਪਣੇ ਕੁਝ ਨਿੱਜੀ ਕੰਮਾਂ ਲਈ ਬਾਹਰ ਆਏ ਸਨ ਪਰ ਬਾਅਦ ਵਿੱਚ ਜਦੋਂ ਉਹ ਧਰਨਾ ਦੇਣ ਲਈ ਵਿਧਾਨ ਸਭਾ ਦੇ ਅੰਦਰ ਜਾਣ ਲੱਗੇ ਤਾਂ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ ਗਿਆ। ਇੱਥੋਂ ਤੱਕ ਕੀ ਕਾਂਗਰਸ ਦੀ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਨੂੰ ਵੀ ਵਿਧਾਨ ਸਭਾ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਫਿਲਹਾਲ, ਕਈ ਕਾਂਗਰਸ ਵਿਧਾਇਕ ਰਜਿੰਦਰ ਕੌਰ ਭੱਠਲ ਤੇ ਲਾਲ ਸਿੰਘ ਦੀ ਅਗਵਾਈ ਵਿੱਚ ਹਾਈਕੋਰਟ ਵਾਲੇ ਚੌਕ 'ਤੇ ਧਰਨਾ ਲਾ ਕੇ ਬੈਠੇ ਹੋਏ ਹਨ।           ਦੱਸਣਯੋਗ ਹੈ ਕਿ ਕਾਂਗਰਸ ਵੱਲੋਂ ਸਰਕਾਰ ਖਿਲਾਫ ਬੇਭਰੋਸਗੀ ਮਤਾ ਵਿਧਾਨ ਸਭਾ ਵਿੱਚ ਲਿਆਂਦਾ ਗਿਆ ਸੀ। ਕਾਂਗਰਸ ਵੱਲੋਂ ਇਸ 'ਤੇ ਤਿੰਨ ਘੰਟੇ ਦੀ ਬਹਿਸ ਮੰਗੀ ਗਈ ਸੀ ਪਰ ਕਾਂਗਰਸ ਦਾ ਕਹਿਣਾ ਹੈ ਕਿ ਬਹਿਸ ਦੌਰਾਣ ਵਿਧਾਨ ਸਭਾ ਦੇ ਸਪੀਕਰ ਆਪਣੀ ਕੁਰਸੀ ਤੋਂ ਉੱਠ ਕੇ ਚਲੇ ਗਏ। ਇੱਥੋਂ ਤੱਕ ਵੀ ਮੁੱਖ ਮੰਤਰੀ ਵੀ ਸਦਨ ਵਿੱਚ ਹਾਜ਼ਰ ਨਹੀਂ ਸਨ।         ਇਸ ਦੇ ਨਾਲ ਹੀ ਕਾਂਗਰਸ ਦਾ ਦਾਅਵਾ ਹੈ ਕਿ ਸਦਨ ਵਿੱਚ ਉਨ੍ਹਾਂ ਨੂੰ ਬਹਿਸ ਦਾ ਸਮਾਂ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਉਹ ਵਿਧਾਨ ਸਭਾ ਦੇ ਅੰਦਰ ਹੀ ਧਰਨੇ 'ਤੇ ਬੈਠ ਗਏ। ਉਨ੍ਹਾਂ ਨੂੰ ਬਾਹਰ ਆਉਣ ਲਈ ਕਿਹਾ ਗਿਆ, ਪਰ ਵਿਧਾਇਕਾਂ ਨੇ ਕਿਹਾ ਕਿ ਉਹ ਵਿਧਾਨ ਸਭਾ ਹਾਲ ਦੇ ਅੰਦਰ ਹੀ ਧਰਨੇ 'ਤੇ ਬੈਠੇ ਰਹਿਣਗੇ। ਇਸ ਤੋਂ ਬਾਅਦ ਵਿਧਾਨ ਸਭਾ ਦਾ ਏ.ਸੀ. ਤੇ ਲਾਈਟਾਂ ਵੀ ਬੰਦ ਕਰ ਦਿੱਤੀਆਂ ਗਈਆਂ। ਕਾਂਗਰਸ ਦੇ ਕਰੀਬ 27 ਵਿਧਾਇਕਾਂ ਨੇ ਸਾਰੀ ਰਾਤ ਵਿਧਾਨ ਸਭਾ ਹਾਲ ਦੇ ਅੰਦਰ ਹੀ ਗੁਜਾਰੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget