ਪੜਚੋਲ ਕਰੋ

ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ

Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ (27 ਮਾਰਚ) ਨੂੰ ਮਾਹੌਲ ਫਿਰ ਭੱਖ ਗਿਆ।

Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ (27 ਮਾਰਚ) ਨੂੰ ਮਾਹੌਲ ਫਿਰ ਭੱਖ ਗਿਆ। ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਨੇ ਮੰਗ ਕੀਤੀ ਕਿ ਬਾਜਵਾ ਆਪਣੇ ਬਿਆਨ ਲਈ ਮੁਆਫ਼ੀ ਮੰਗਣ। ਪੰਜਾਬ ਵਿਧਾਨ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ ਇਹ ਬਿਆਨ ਪੂਰੀ ਕਾਂਗਰਸ ਦਾ ਹੈ ਜਾਂ ਸਿਰਫ਼ ਪ੍ਰਤਾਪ ਸਿੰਘ ਬਾਜਵਾ ਦੀ ਨਿੱਜੀ ਰਾਏ ਹੈ? 'ਆਪ' ਵਿਧਾਇਕਾਂ ਨੇ ਇਸ ਬਿਆਨ ਵਿਰੁੱਧ ਨਿੰਦਾ ਪ੍ਰਸਤਾਵ ਪੇਸ਼ ਕਰਨ ਦੀ ਮੰਗ ਕੀਤੀ ਸੀ। ਹੰਗਾਮਾ ਕਾਫ਼ੀ ਦੇਰ ਤੱਕ ਚੱਲਦਾ ਰਿਹਾ। ਇਸ ਤੋਂ ਬਾਅਦ ਹਰਜੋਤ ਸਿੰਘ ਬੈਂਸ ਵੱਲੋਂ ਨਿੰਦਾ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਹੱਥ ਖੜ੍ਹੇ ਕਰਕੇ ਵੋਟਿੰਗ ਹੋਈ।

ਹਾਲਾਂਕਿ, ਬਾਜਵਾ ਆਪਣੇ ਸਟੈਂਡ 'ਤੇ ਕਾਇਮ ਰਹੇ। ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਗੱਲ 'ਤੇ ਕਾਇਮ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ। ਵਿਧਾਨ ਸਭਾ ਵਿੱਚ ਕਾਫ਼ੀ ਦੇਰ ਤੱਕ ਹੰਗਾਮਾ ਅਤੇ ਬਹਿਸ ਜਾਰੀ ਰਹੀ।

ਜਦੋਂ ਦੂਜਾ ਸੈਸ਼ਨ ਹੋਇਆ ਤਾਂ ਇਸ 'ਤੇ ਫਿਰ ਵਿਵਾਦ ਖੜ੍ਹਾ ਹੋ ਗਿਆ। ਇਸ ਤੋਂ ਬਾਅਦ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਲਈ ਭਾਰਤ ਰਤਨ ਦੀ ਮੰਗ ਕਰ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਬਾਜਵਾ ਨੂੰ ਕਿਹਾ ਕਿ ਉਹ ਦੱਸਣ ਕਿ ਸੰਤ ਸੀਚੇਵਾਲ ਮਾਡਲ ਵਿੱਚ ਕੀ ਕਮੀਆਂ ਹਨ।

ਇਸ ਤੋਂ ਇਲਾਵਾ ਹੋਰ ਵਿਧਾਇਕ ਵੀ ਇਸ ਮੁੱਦੇ 'ਤੇ ਹੰਗਾਮਾ ਕਰ ਰਹੇ ਸਨ। ਇਸ ਤੋਂ ਬਾਅਦ, ਕਾਰਵਾਈ ਦੂਜੀ ਵਾਰ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਜਿਸ ਤੋਂ ਬਾਅਦ ਇਹ ਦੁਬਾਰਾ ਸ਼ੁਰੂ ਹੋ ਗਿਆ ਹੈ। ਇਹ ਵਿਵਾਦ ਕਾਫ਼ੀ ਦੇਰ ਤੱਕ ਜਾਰੀ ਰਿਹਾ। ਇਸ ਤੋਂ ਬਾਅਦ ਨਿੰਦਾ ਪ੍ਰਸਤਾਵ ਪੇਸ਼ ਕੀਤਾ ਗਿਆ। ਹੁਣ ਸਦਨ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget