ਪੜਚੋਲ ਕਰੋ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ, 18 ਨੂੰ ਪੇਸ਼ ਹੋਏਗੀ ਬਜਟ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਰਾਜਪਾਲ ਵੀਪੀ ਬਦਨੌਰ ਦੇ ਭਾਸ਼ਨ ਨਾਲ ਆਰੰਭ ਹੋ ਗਿਆ। ਉਨ੍ਹਾਂ ਨੇ ਆਪਣੇ ਭਾਸ਼ਨ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਗੱਲ਼ ਕੀਤਾ। ਅੱਜ ਬਾਅਦ ਦੁਪਹਿਰ ਦੇ ਸੈਸ਼ਨ ਵਿੱਚ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। ਵਿਧਾਨ ਸਭਾ ਦੇ ਬਜਟ ਇਜਲਾਸ ਦੀਆਂ ਕੁੱਲ 9 ਬੈਠਕਾਂ ਹੋਣਗੀਆਂ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 18 ਫਰਵਰੀ ਨੂੰ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨਗੇ। ਵਿਧਾਨ ਸਭਾ ’ਚ 13 ਫਰਵਰੀ ਨੂੰ ਰਾਜਪਾਲ ਦੇ ਭਾਸ਼ਨ ’ਤੇ ਬਹਿਸ ਸ਼ੁਰੂ ਹੋਵੇਗੀ ਤੇ 14 ਫਰਵਰੀ ਨੂੰ ਗੈਰਸਰਕਾਰੀ ਕੰਮਕਾਜ, 15 ਫਰਵਰੀ ਨੂੰ ਰਾਜਪਾਲ ਦੇ ਭਾਸ਼ਨ ’ਤੇ ਬਹਿਸ ਸਮਾਪਤ ਹੋਵੇਗੀ। ਇਸੇ ਤਰ੍ਹਾਂ 18 ਫਰਵਰੀ ਨੂੰ ਬਜਟ ਪੇਸ਼ ਹੋਵੇਗਾ। 16 ਤੇ 17 ਫਰਵਰੀ ਨੂੰ ਛੁੱਟੀਆਂ ਹੋਣ ਕਾਰਨ ਕੋਈ ਕੰਮਕਾਜ ਨਹੀਂ ਹੋਵੇਗਾ। ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਦੋ ਬੈਠਕਾਂ ਹੋਣਗੀਆਂ। ਸਵੇਰ ਦੀ ਬੈਠਕ ਵਿੱਚ ਬਜਟ ’ਤੇ ਬਹਿਸ ਸ਼ੁਰੂ ਕਰਕੇ ਖਤਮ ਕੀਤੀ ਜਾਵੇਗੀ। ਬਾਅਦ ਦੁਪਹਿਰ ਦੀ ਬੈਠਕ ਵਿੱਚ ਬਜਟ ਪਾਸ ਕੀਤਾ ਜਾਵੇਗਾ। ਬਜਟ ਸੈਸ਼ਨ ਦੇ ਅੰਤਿਮ ਦਿਨ ਗ਼ੈਰਸਰਕਾਰੀ ਕੰਮਕਾਜ ਹੋਵੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ 9ਵੀਂ ਦੇ ਵਿਦਿਆਰਥੀ ਨੂੰ ਬੇਰਹਿਮੀ ਨਾਲ ਕੁੱਟਿਆ, ਪਿਸ਼ਾਬ ਤੋਂ ਖੂਨ ਆਉਣ 'ਤੇ ਹੋਇਆ ਖੁਲਾਸਾ; CCTV ਫੁਟੇਜ ਆਇਆ ਸਾਹਮਣੇ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ, ਸ਼ੰਭੂ ਸਰਹੱਦ ਸੀਲ, ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨ; ਹਰਿਆਣਾ ਪੁਲਿਸ ਨੇ ਰੂਟ ਕੀਤੇ ਡਾਇਵਰਟ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget