ਪੜਚੋਲ ਕਰੋ

3 ਮਾਰਚ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ , ਰਾਜਪਾਲ ਵੱਲੋਂ ਬਜਟ ਇਜਲਾਸ ਨੂੰ ਮੰਨਜੂਰੀ 

Chandigarh News  : ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਮਾਰਚ ਨੂੰ ਹੋਵੇਗਾ। ਪੰਜਾਬ ਸਰਕਾਰ ਦੇ ਵਕੀਲ ਨੇ ਇਹ ਜਾਣਕਾਰੀ ਦਿੱਤੀ ਹੈ। ਪੰਜਾਬ ਸਰਕਾਰ ,ਰਾਜਪਾਲ ਦੇ ਖਿਲਾਫ਼ ਸੁਪਰੀਮ ਗਈ ਸੀ।  

Chandigarh News : ਪੰਜਾਬ ਵਿਧਾਨ ਸਭਾ ( punjab vidhan sabha )ਦਾ ਬਜਟ ਇਜਲਾਸ (budget session ) 3 ਮਾਰਚ ਨੂੰ ਹੋਵੇਗਾ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ( Punjab Governor Banwarilal Purohit ) ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਦੇ ਰਾਜਪਾਲ ਦੇ ਵਕੀਲ ਵੱਲੋਂ ਜਾਣਕਾਰੀ ਦਿੱਤੀ ਗਈ।
 
ਦੱਸਣਯੋਗ ਹੈ ਕਿ ਪੰਜਾਬ ਸਰਕਾਰ ( Bhagwant Mann Govt ) ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਗਈ ਸੀ, ਜਿਸ ਦੀ ਸੁਣਵਾਈ ਅੱਜ ਕੀਤੀ ਜਾ ਰਹੀ ਹੈ। ਇਸ ਸੁਣਵਾਈ ਵਿਚ ਚੀਫ਼ ਜਸਟਿਸ ਨੇ ਕਿਹਾ ਕਿ ਸਰਕਾਰ ਸੂਬੇ ਦੇ ਗਵਰਨਰ ਨੂੰ ਜਾਣਕਾਰੀ ਦੇਣ ਲਈ ਪਾਬੰਦ ਹੈ ਅਤੇ ਗਵਰਨਰ ਇਜਲਾਸ ਬਲਾਉਣ ਲਈ ਮਨ੍ਹਾ ਨਹੀਂ ਕਰ ਸਕਦੇ। ਚੀਫ਼ ਜਸਟਿਸ ਨੇ ਮੁੱਖ ਮੰਤਰੀ ਦੀ ਭਾਸ਼ਾ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਇਹ ਨਹੀਂ ਕਹਿੰਦਾ ਕਿ ਅਜਿਹੀ ਭਾਸ਼ਾ ਵਰਤੀ ਜਾਵੇ।
 
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 3 ਮਾਰਚ ਤੋਂ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਲਈ ਪੰਜਾਬ ਦੇ ਰਾਜਪਾਲ ਨੂੰ ਮਨਜ਼ੂਰੀ ਲਈ ਭੇਜਿਆ ਸੀ ਪਰ ਰਾਜਪਾਲ ਨੇ ਮਨਜ਼ੂਰੀ ਦੇਣ ਤੋਂ ਮਨ੍ਹਾਂ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਅੱਜ 3.50 ਵਜੇ ਸੁਣਵਾਈ ਕਰਨ ਦਾ ਸਮਾਂ ਤੈਅ ਕੀਤਾ ਸੀ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget