ਪੜਚੋਲ ਕਰੋ

ਕੈਪਟਨ ਦਾ ਦੋ-ਦਿਨਾ ਸੈਸ਼ਨ ਕਢਾਏਗਾ ਸਰਕਾਰੀ ਖ਼ਜ਼ਾਨੇ ਦੀਆਂ ਚੀਕਾਂ, ਹੋਵੇਗਾ ਕਰੋੜਾਂ ਦਾ ਖ਼ਰਚਾ

ਖਰਚਾ ਤਕਰੀਬਨ 350 ਲੱਖ ਰੁਪਏ ਤਕ ਟੱਪ ਜਾਵੇਗਾ। ਇਸ ਵਿੱਚ ਵਿਧਾਇਕਾਂ ਦੇ ਭੱਤੇ, ਉਨ੍ਹਾਂ ਤੇ ਮੰਤਰੀਆਂ ਦੀ ਸੁਰੱਖਿਆ, ਵਿਧਾਨ ਸਭਾ ਅਮਲੇ ਤੇ ਬਿਜਲੀ ਆਦਿ ਖਰਚੇ ਜੋੜੇ ਗਏ ਹਨ। ਪੰਜਾਬ ਦੇ ਲੋਕਾਂ ਵੱਲੋਂ ਟੈਕਸ ਅਦਾ ਕਰ ਕੇ ਭਰੇ ਸਰਕਾਰੀ ਖ਼ਜ਼ਾਨੇ ਵਿੱਚੋਂ ਇੰਨੇ ਪੈਸੇ ਖਰਚ ਕਰਕੇ ਵੀ ਵਿਧਾਇਕ ਸਿਰਫ ਦੋ ਦਿਨ ਲਈ ਹੀ ਵਿਚਾਰਾਂ ਕਰ ਸਕਣਗੇ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ 'ਦੋ ਦਿਨਾ ਇਜਲਾਸ' ਨੇ ਸਰਕਾਰੀ ਖ਼ਜ਼ਾਨੇ 'ਤੇ ਮੋਟਾ ਅਸਰ ਪਾਉਣਾ ਹੈ। ਮਾਨਸੂਨ ਸੈਸ਼ਨ ਬੇਸ਼ੱਕ ਪੰਜ ਦਿਨਾਂ ਦਾ ਹੈ ਪਰ ਇਸ ਵਿੱਚ ਕੰਮਕਾਜ ਵਾਲੇ ਦਿਨ ਸਿਰਫ ਦੋ ਹੀ ਹਨ। ਵਿਰੋਧੀ ਧਿਰਾਂ ਨੂੰ ਮਹਿਜ਼ ਰਸਮ ਦੱਸ ਰਹੀਆਂ ਹਨ। ਆਮ ਜਨਤਾ ਦੀ ਸਵਾਲ ਕਰ ਰਹੀ ਹੈ ਕਿ ਪੰਜਾਬ ਦੇ ਇੰਨੇ ਗੰਭੀਰ ਮੁਦਿੱਆਂ ਬਾਰੇ ਵਿਚਾਰ ਕਰਨ ਲਈ ਸਰਕਾਰ ਕੋਲ ਸਮਾਂ ਹੀ ਨਹੀਂ। ਮੋਟੇ ਜਿਹੇ ਹਿਸਾਬ ਮੁਤਾਬਕ ਵਿਧਾਨ ਸਭਾ ਵਿੱਚ ਇਜਲਾਸ ਚਲਾਉਣ ਲਈ ਇੱਕ ਦਿਨ ਤਕਰੀਬਨ 70 ਲੱਖ ਰੁਪਏ ਦੀ ਲਾਗਤ ਆਵੇਗੀ। ਪੰਜ ਦਿਨਾਂ ਦੇ ਹਿਸਾਬ ਨਾਲ ਇਹ ਖਰਚਾ ਤਕਰੀਬਨ 350 ਲੱਖ ਰੁਪਏ ਤਕ ਟੱਪ ਜਾਵੇਗਾ। ਇਸ ਵਿੱਚ ਵਿਧਾਇਕਾਂ ਦੇ ਭੱਤੇ, ਉਨ੍ਹਾਂ ਤੇ ਮੰਤਰੀਆਂ ਦੀ ਸੁਰੱਖਿਆ, ਵਿਧਾਨ ਸਭਾ ਅਮਲੇ ਤੇ ਬਿਜਲੀ ਆਦਿ ਖਰਚੇ ਜੋੜੇ ਗਏ ਹਨ। ਪੰਜਾਬ ਦੇ ਲੋਕਾਂ ਵੱਲੋਂ ਟੈਕਸ ਅਦਾ ਕਰ ਕੇ ਭਰੇ ਸਰਕਾਰੀ ਖ਼ਜ਼ਾਨੇ ਵਿੱਚੋਂ ਇੰਨੇ ਪੈਸੇ ਖਰਚ ਕਰਕੇ ਵੀ ਵਿਧਾਇਕ ਸਿਰਫ ਦੋ ਦਿਨ ਲਈ ਹੀ ਵਿਚਾਰਾਂ ਕਰ ਸਕਣਗੇ। ਭਲਕੇ ਯਾਨੀ ਦੋ ਅਗਸਤ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਵਿੱਚ ਪਹਿਲਾ ਦਿਨ ਸ਼ਰਧਾਂਜਲੀਆਂ ਦਾ ਹੋਵੇਗਾ। ਇਸ ਤੋਂ ਬਾਅਦ ਸ਼ਨੀਵਾਰ ਤੇ ਐਤਵਾਰ ਛੁੱਟੀ ਰਹੇਗੀ ਤੇ ਸੋਮਵਾਰ ਤੇ ਮੰਗਲਵਾਰ ਨੂੰ ਹੀ ਸਦਨ ਦੀ ਕਾਰਵਾਈ ਅਸਲ ਰੂਪ ਵਿੱਚ ਚੱਲੇਗੀ। ਵਿਧਾਨ ਸਭਾ ਦੇ ਨਿਯਮਾਂ 'ਤੇ ਝਾਤ ਮਾਰੀਏ ਤਾਂ ਰੂਲ 14-ਏ ਕਹਿੰਦਾ ਹੈ ਕਿ ਹਰ ਸਾਲ ਵਿਧਾਨ ਸਭਾ ਵਿੱਚ ਘੱਟੋ-ਘੱਟ 40 ਦਿਨ ਸਦਨ ਦੀ ਕਾਰਵਾਈ ਕੀਤੀ ਜਾਵੇ। ਪਰ ਪਿਛਲੇ ਕਈ ਸਾਲਾਂ ਤੋਂ ਇਸ ਨਿਯਮ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਉਂਝ ਵਿਰੋਧੀ ਧਿਰਾਂ ਵੀ ਕੈਪਟਨ ਸਰਕਾਰ ਨੂੰ ਇਸ ਛੋਟੇ ਜਿਹੇ ਇਜਲਾਸ 'ਤੇ ਘੇਰ ਰਹੀਆਂ ਹਨ।

ਟਾਪ ਹੈਡਲਾਈਨ

 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget