ਪੜਚੋਲ ਕਰੋ

ਆਮ ਆਦਮੀ ਪਾਰਟੀ ਨੇ ਖੋਲ੍ਹੇ ਪੱਤੇ, ਇਸ ਸੀਟ ਤੋਂ ਚੋਣ ਲੜਨਗੇ ਭਗਵੰਤ ਮਾਨ

Punjab Elections 2022: ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਮੁੱਖ ਮੰਤਰੀ ਚਿਹਰੇ ਵਜੋਂ ਐਲਾਨੇ ਗਏ ਭਗਵੰਤ ਮਾਨ (Bhagwant Maan) ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। 'ਆਪ' ਨੇ ਵੀਰਵਾਰ ਨੂੰ ਰਸਮੀ ਐਲਾਨ ਕੀਤਾ.

Punjab Elections 2022: ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਮੁੱਖ ਮੰਤਰੀ ਚਿਹਰੇ ਵਜੋਂ ਐਲਾਨੇ ਗਏ ਭਗਵੰਤ ਮਾਨ (Bhagwant Maan) ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਇਸ ਬਾਰੇ 'ਆਪ' ਵੱਲੋਂ ਵੀਰਵਾਰ ਨੂੰ ਰਸਮੀ ਐਲਾਨ ਕੀਤਾ ਗਿਆ।

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਤੇ ਸੰਸਦ ਮੈਂਬਰ ਭਗਵੰਤ ਮਾਨ ਚੋਣਾਂ ਵਿੱਚ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਹਾਲ ਹੀ 'ਚ ਇਸ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਚੋਣ ਹਲਕੇ ਦੇ ਐਲਾਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦਾ ਚਿਹਰਾ ਤੈਅ ਕਰਨ ਲਈ ਪੰਜਾਬ ਦੇ ਲੋਕਾਂ ਦੀ ਰਾਏ ਲਈ ਸੀ। ਇਸ ਲਈ ਇੱਕ ਫ਼ੋਨ ਨੰਬਰ ਜਾਰੀ ਕੀਤਾ ਗਿਆ ਸੀ। ਪਾਰਟੀ ਨੇ ਇਸ ਮੁਹਿੰਮ ਦਾ ਨਾਂ 'ਜਨਤਾ ਚੁਣੇਗੀ ਆਪਣਾ ਮੁੱਖ ਮੰਤਰੀ' ਰੱਖਿਆ ਸੀ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ 4 ਦਿਨਾਂ ਦੇ ਅੰਦਰ 22 ਲੱਖ ਲੋਕਾਂ ਨੇ ਫੋਨ ਕਾਲ, ਮੈਸੇਜ ਅਤੇ ਵਟਸਐਪ ਰਾਹੀਂ ਪਾਰਟੀ ਨੂੰ ਆਪਣੀ ਰਾਏ ਦਿੱਤੀ ਹੈ। 'ਆਪ' ਦਾ ਦਾਅਵਾ ਹੈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਰੂਪ 'ਚ ਦੇਖਣਾ ਚਾਹੁੰਦੇ ਹਨ। ਇਸੇ ਲਈ ਪਾਰਟੀ ਨੇ ਮਾਨ ਨੂੰ ਸੀਐਮ ਦਾ ਚਿਹਰਾ ਬਣਾਉਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: Punjab Election: ਰਾਹੁਲ ਗਾਂਧੀ ਦੇ ਕਰੀਬੀ ਨੇ ਕਰਵਾਇਆ ਪੰਜਾਬ ਦੇ ਮੁੱਖ ਮੰਤਰੀ ਲਈ ਪੋਲ, ਸੀਐਮ ਚਿਹਰਾ ਜਾਣਨ ਲਈ ਦਿੱਤੇ 4 ਵਿਕਲਪ

ਭਗਵੰਤ ਮਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੇ ਆਗੂ ਹਨ। ਭਗਵੰਤ ਮਾਨ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਅਤੇ ਸੰਗਰੂਰ ਤੋਂ ਚੋਣ ਜਿੱਤਣ ਵਿੱਚ ਸਫਲ ਰਹੇ ਸਨ। ਭਗਵੰਤ ਮਾਨ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਬਣੇ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਟੁੱਟ-ਭੱਜ ਨੂੰ ਰੋਕਣ ਲਈ ਭਗਵੰਤ ਮਾਨ ਨੂੰ ਜ਼ਿੰਮੇਵਾਰੀ ਸੌਂਪੀ ਗਈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ

ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

Embed widget