ਪੜਚੋਲ ਕਰੋ

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਦੂਜੇ ਦਿਨ ਵੀ ਖੜਕਾ-ਦੜਕਾ, ਵਿਰੋਧੀਆਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ

Punjab Vidhan Sabha Monsoon Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਅੱਜ ਦੂਜੇ ਦਿਨ ਖੜਕਾ-ਦੜਕਾ ਜਾਰੀ ਹੈ। ਸਿਫ਼ਰ ਦੌਰਾਨ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਡਾਕਟਰਾਂ ਤੇ ਉਪਕਰਨਾਂ ਦੀ ਘਾਟ ਦਾ ਮੁੱਦਾ ਉਠਾਇਆ।

Punjab Vidhan Sabha Monsoon Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਅੱਜ ਦੂਜੇ ਦਿਨ ਖੜਕਾ-ਦੜਕਾ ਜਾਰੀ ਹੈ। ਸਿਫ਼ਰ ਦੌਰਾਨ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਡਾਕਟਰਾਂ ਤੇ ਉਪਕਰਨਾਂ ਦੀ ਘਾਟ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ 10 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਥਿਤੀ ਵਿੱਚ ਸੁਧਾਰ ਨਹੀਂ ਹੋਇਆ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਮੇਰੇ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਖੁਦ ਇਸ ਗੱਲ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 5 ਵੱਡੇ ਕਮਿਊਨਿਟੀ ਹੈਲਥ ਸੈਂਟਰਾਂ ਦਾ ਦੌਰਾ ਕੀਤਾ ਜਾਏ। ਉਨ੍ਹਾਂ ਦੀਆਂ ਕਮੀਆਂ ਨੂੰ ਵੀ ਦੂਰ ਕੀਤਾ ਜਾਵੇ। ਇਸ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਕਾਦੀਆਂ ਵਿੱਚ ਸਭ ਤੋਂ ਵੱਧ ਕਮਿਊਨਿਟੀ ਹੈਲਥ ਸੈਂਟਰ ਹਨ। ਇੱਥੇ ਸਭ ਤੋਂ ਵੱਧ ਸਟਾਫ਼ ਹੈ।

ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਆਦਮਪੁਰ ਏਅਰਪੋਰਟ ਰੋਡ ਨੂੰ ਚਾਰ ਮਾਰਗੀ ਬਣਾਉਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਸ ਸੜਕ ਦਾ ਕੰਮ ਰੁਕ ਗਿਆ ਹੈ। ਜਦੋਂਕਿ ਇਸ ਸੜਕ ਤੋਂ ਪੰਜਾਬ ਹੀ ਨਹੀਂ ਕਈ ਰਾਜਾਂ ਨੂੰ ਵੀ ਫਾਇਦਾ ਹੋਣ ਵਾਲਾ ਹੈ। ਇਸ ਦੇ ਜਵਾਬ ਵਿੱਚ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਸੜਕ ਨੂੰ ਚਹੁੰ-ਮਾਰਗੀ ਕਰਨ ਲਈ 4140 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਤੇ 4.30 ਕਿਲੋਮੀਟਰ ਦਾ ਕੰਮ ਸ਼ੁਰੂ ਕੀਤਾ ਗਿਆ। ਇਹ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਹ ਕੰਮ 31 ਦਸੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। 

ਉਨ੍ਹਾਂ ਨੇ ਕਿਹਾ ਕਿ ਜਿੱਥੋਂ ਤੱਕ ਇਸ ਸੜਕ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ 'ਤੇ ਰੱਖਣ ਦਾ ਸਬੰਧ ਹੈ, ਇਸ ਸਬੰਧੀ ਅਜੇ ਤੱਕ ਕੋਈ ਪ੍ਰਸਤਾਵ ਨਹੀਂ ਪਰ ਉਹ ਇਸ ਨੂੰ ਮੁੱਖ ਮੰਤਰੀ ਦੇ ਸਾਹਮਣੇ ਆਪਣੇ ਪੱਧਰ 'ਤੇ ਉਠਾਉਣਗੇ। ਇਸ ’ਤੇ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਸਾਰੇ ਦਸਤਾਵੇਜ਼ ਵਿਭਾਗ ਨੂੰ ਸੌਂਪ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਇਸ ਮੌਕੇ ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਇਸ ਵਾਰ ਸੈਸ਼ਨ ਦਾ ਸਮਾਂ ਘੱਟ ਹੈ। ਇਸ ਦੀ ਮਿਆਦ ਵਧਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੀ ਗੈਂਗਸਟਰਾਂ ਨੂੰ ਪਨਾਹ ਦਿੱਤੀ ਜਾ ਰਹੀ ਹੈ। ਲਾਰੈਂਸ ਮਾਮਲੇ 'ਚ SIT ਦੀ ਰਿਪੋਰਟ ਆਈ ਹੈ। ਉਸ ਨੂੰ ਸੈਸ਼ਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget