ਪੜਚੋਲ ਕਰੋ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।

ਚੰਡੀਗੜ੍ਹ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਸਦਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਪਰ ਨਹੀਂ ਮੰਨੀ ਗਈ। ਸ਼੍ਰੋਮਣੀ ਅਕਾਲੀ ਦਲ ਨੇ ਸਦਨ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ 'ਤੇ ਵੋਟ ਦੀ ਮੰਗ ਕੀਤੀ। ਇਸ ਦੇ ਵਿਰੋਧ 'ਚ ਕਈ ਕਾਂਗਰਸੀ ਵਿਧਾਇਕਾਂ ਨੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਬੈਠਣ ਲਈ ਕਿਹਾ। ਇਸ ਤੋਂ ਬਾਅਦ ਸਪੀਕਰ ਨੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਪਾਸ ਕਰ ਦਿੱਤਾ।

 

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਜਲਾਸ ਦੀ ਸ਼ੁਰੂਆਤ ਵਿੱਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ ਗਈ। ਇਸ ਮੌਕੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਜਲਾਸ ਦੀ ਸ਼ੁਰੂਆਤ ਵਿੱਚ ਸਪੀਕਰ ਰਾਣਾ ਕੇਪੀ ਸਿੰਘ ਨੇ ਸ਼ਰਧਾਂਜਲੀਆਂ ਦੇਣ ਵਾਲਿਆਂ ਦੀ ਸੂਚੀ ਪੜ੍ਹੀ। ਸਦਨ ਵੱਲੋਂ ਸਾਬਕਾ ਕੇਂਦਰੀ ਮੰਤਰੀ ਆਰਐਲ ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਗੁਲਜ਼ਾਰ ਸਿੰਘ, ਸੁਰਜੀਤ ਕੌਰ ਕਾਲਕਟ, ਇੰਦਰਜੀਤ ਸਿੰਘ ਜ਼ੀਰਾ, ਜਗਦੀਸ਼ ਸਿੰਘ ਸਾਹਨੀ, ਸੁਖਦਰਸ਼ਨ ਸਿੰਘ ਮਰਾੜ, ਜੁਗਰਾਜ ਸਿੰਘ ਗਿੱਲ, ਸ਼ਹੀਦ ਸਿਪਾਹੀ ਪ੍ਰਭਜੀਤ ਸਿੰਘ, ਕਾਲਾ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ, ਸੁਲੱਖਣ ਸਿੰਘ, ਮਿਲਖਾ ਸਿੰਘ, ਮਾਨ ਕੌਰ, ਨਿਰਮਲ ਮਿਲਖਾ ਸਿੰਘ, ਕ੍ਰਿਕਟਰ ਯਸ਼ਪਾਲ ਸ਼ਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਤੋਂ ਇਲਾਵਾ ਖ਼ੁਦਕੁਸ਼ੀਆਂ ਕਰ ਗਏ ਕਿਸਾਨ ਤੇ ਖੇਤ ਮਜ਼ਦੂਰ, ਵਾਈਐਸ ਰੱਤੜਾ, ਮੁਹੰਮਦ ਇਜ਼ਹਾਰ ਆਲਮ, ਕ੍ਰਿੱਡ ਦੇ ਬਾਨੀ ਰਸ਼ਪਾਲ ਮਲਹੋਤਰਾ, ਮਰਹੂਮ ਜਥੇਦਾਰ ਜਗਦੇਵ ਸਿੰਘ ਦੀ ਪਤਨੀ ਮਹਿੰਦਰ ਕੌਰ ਤੇ ਐੱਸਜੀਪੀਸੀ ਦੇ ਸਾਬਕਾ ਮੈਂਬਰ ਕੁਲਦੀਪ ਸਿੰਘ ਢੋਸ ਸ਼ਾਮਲ ਹੈ। ਇਸ ਮੌਕੇ ਸਦਨ ਵਿੱਚ ਅਕਾਲੀ ਦਲ ਦੇ ਮੈਂਬਰ ਸ਼ਾਮਲ ਨਹੀਂ ਰਹੇ।

 

ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਮਗਰੋਂ ਸਦਨ ਦੀ ਕਾਰਵਾਈ 11 ਵਜੇ ਤੱਕ ਟਾਲ ਦਿੱਤੀ ਗਈ ਸੀ। ਇਸ ਦੌਰਾਨ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ। ਇਸ ਮਗਰੋਂ 11 ਵਜੇ ਕਾਰਵਾਈ ਸ਼ੁਰੂ ਹੋਈ। ਇਸ ਦੌਰਾਨ ਸਾਬਕਾ ਚੀਫ਼ ਜਸਟਿਸ ਜੇਐਸ ਖੈਹਰ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
Embed widget