ਪੜਚੋਲ ਕਰੋ

Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਉੱਘੀਆਂ ਸਖਸ਼ੀਅਤਾਂ ਨੂੰ ਦਿੱਤੀ ਗਈ ਸ਼ਰਧਾਂਜਲੀ, ਪੜ੍ਹੋ ਪੂਰੀ ਸੂਚੀ

ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ।

Punjab Vidhan Sabha Session:ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ।
 
16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ,  ਸਾਬਕਾ ਮੰਤਰੀਆਂ ਧਰਮਪਾਲ ਸੱਭਰਵਾਲ ਤੇ ਅਜੈਬ ਮੁਖਮੈਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸਪਾਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸੁਖਵਿੰਦਰ ਸਿੰਘ ਬੁੱਟਰ ਤੇ ਭਾਗ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਸਦਨ ਨੇ ਆਜ਼ਾਦੀ ਘੁਲਾਟੀਆਂ ਕਰਨੈਲ ਸਿੰਘ, ਕਿੱਕਰ ਸਿੰਘ ਤੇ ਕੇਹਰ ਸਿੰਘ ਅਤੇ ਆਰਟਿਸਟ ਜਰਨੈਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ। ਸਦਨ ਵੱਲੋਂ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਦੀ ਪਤਨੀ ਜਸਪਾਲ ਕੌਰ ਤੇ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿਛਲੇ ਸਮੇਂ ਦੌਰਾਨ ਅਕਾਲ ਚਲਾਣਾ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸਭਨਾਂ ਦੇ ਚਲੇ ਜਾਣ ਨਾਲ ਦੇਸ਼, ਕੌਮ ਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਸਦਨ ਵੱਲੋਂ ਵਿੱਛੜੀਆਂ ਸਖਸ਼ੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਦਾ ਮਤਾ ਪਾਸ ਕੀਤਾ ਗਿਆ। ਸਮੁੱਚੇ ਸਦਨ ਵੱਲੋਂ ਦੋ ਮਿੰਟ ਦਾ ਮੋਨ ਰੱਖਿਆ ਗਿਆ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget