ਪੜਚੋਲ ਕਰੋ

ਕਿਸਾਨਾਂ ਦੀ ਕਸੌਟੀ 'ਤੇ ਖਰੇ ਉੱਤਰਨਗੇ ਕੈਪਟਨ? ਪੰਜਾਬ ਲਈ ਅੱਜ ਅਹਿਮ ਦਿਨ

ਆਮ ਆਦਮੀ ਪਾਰਟੀ ਵੱਲੋਂ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਧਰਨਾ ਵੀ ਦਿੱਤਾ ਗਿਆ। ਅਕਾਲੀ ਦਲ ਵੱਲੋਂ ਵੀ ਖੂਬ ਨਾਅਰੇਬਾਜ਼ੀ ਕੀਤੀ ਗਈ। ਦਰਅਸਲ ਕੇਂਦਰੀ ਕਾਨੂੰਨਾਂ ਖਿਲਾਫ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਨਾਮਾਤਰ ਕੰਮਕਾਜ ਹੋਇਆ।

ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਬਿੱਲ ਲਿਆਉਣ ਲਈ ਦੋ ਦਿਨਾਂ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ। ਦੋ ਦਿਨ ਦਾ ਇਜਲਾਸ ਸੀ ਪਰ ਪਹਿਲੇ ਦਿਨ ਸ਼ਰਧਾਂਜਲੀਆਂ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਅਗ ਲਈ ਮੁਲਤਵੀ ਕਰ ਦਿੱਤੀ। ਇਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵਿਧਾਨ ਸਭਾ 'ਚ ਹੰਗਾਮਾ ਵੀ ਕੀਤਾ ਗਿਆ। ਦਰਅਸਲ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ 'ਚ ਸਨ।

ਆਮ ਆਦਮੀ ਪਾਰਟੀ ਵੱਲੋਂ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਧਰਨਾ ਵੀ ਦਿੱਤਾ ਗਿਆ। ਅਕਾਲੀ ਦਲ ਵੱਲੋਂ ਵੀ ਖੂਬ ਨਾਅਰੇਬਾਜ਼ੀ ਕੀਤੀ ਗਈ। ਦਰਅਸਲ ਕੇਂਦਰੀ ਕਾਨੂੰਨਾਂ ਖਿਲਾਫ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਨਾਮਾਤਰ ਕੰਮਕਾਜ ਹੋਇਆ। ਸਦਨ ਦੀ ਕਾਰਵਾਈ ਸਵੇਰ 11 ਵਜੇ ਸ਼ੁਰੂ ਹੋਈ ਸੀ। ਸਰਕਾਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਖੇਤੀ ਕਾਨੂੰਨਾਂ ਖਿਲਾਫ ਸਬੰਧਤ ਬਿੱਲ ਮੰਗਲਵਾਰ ਲਿਆਂਦਾ ਜਾਵੇਗਾ।

ਵਿਰੋਧੀ ਧਿਰਾਂ 'ਚ ਰੋਸ ਹੈ ਕਿ ਇਹ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਖੇਤੀ ਕਾਨੂੰਨਾਂ ਲਈ ਸੱਦਿਆ ਗਿਆ ਸੀ। ਇਸ ਲਈ ਪਹਿਲੇ ਦਿਨ ਹੀ ਬਿੱਲ ਪੇਸ਼ ਕੀਤਾ ਜਾਣਾ ਚਾਹੀਦਾ ਸੀ। ਬੇਸ਼ੱਕ ਕੈਪਟਨ ਸਰਕਾਰ ਵੱਲੋਂ ਕਿਹਾ ਗਿਆ ਕਿ ਮੰਗਲਵਾਰ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਬਿੱਲ ਪੇਸ਼ ਕੀਤਾ ਜਾਵੇਗਾ ਪਰ ਕੀ ਸਚਮੁੱਚ ਹੀ ਇਸ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ ਇਹ ਵੱਡਾ ਸਵਾਲ ਹੈ?

ਖੇਤੀ ਕਾਨੂੰਨਾਂ 'ਤੇ ਸੱਦੇ ਵਿਧਾਨ ਸਭਾ ਸੈਸ਼ਨ 'ਤੇ ਨਵਜੋਤ ਸਿੱਧੂ ਨੇ ਚੁੱਕੇ ਸਵਾਲ

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੇ ਝਾਤ ਮਾਰੀਏ ਤਾਂ ਪੰਜਾਬ ਦੇ ਲੋਕ ਇਸ ਤੋਂ ਬਹੁਤੇ ਖੁਸ਼ ਨਹੀਂ ਹਨ। ਨਸ਼ਿਆਂ ਦਾ ਮੁੱਦਾ, ਬੇਅਦਬੀ ਮਾਮਲਿਆਂ ਦੀ ਜਾਂਚ ਦੇ ਮੁੱਦੇ ਸਮੇਤ ਘਰ-ਘਰ ਰੋਜ਼ਗਾਰ, ਸਮਾਰਟਫੋਨ, ਕਿਸਾਨ ਕਰਜ਼ ਮਾਫੀ ਜਿਹੇ ਮੁੱਦਿਆਂ ਤੇ ਕੈਪਟਨ ਸਰਕਾਰ ਹਮੇਸ਼ਾਂ ਘਿਰਦੀ ਰਹੀ ਹੈ। ਮੁਲਾਜ਼ਮ ਵਰਗ ਆਪਣੀਆਂ ਮੰਗਾਂ ਸੜਕਾਂ 'ਤੇ ਉੱਤਰਦਾ ਹੈ। ਅਜਿਹੇ 'ਚ ਹੁਣ ਕੈਪਟਨ ਸਰਕਾਰ ਕੋਲ ਇਹ ਮੌਕਾ ਹੈ ਕਿ ਉਹ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਧਾਨ ਸਭਾ 'ਚ ਬਿੱਲ ਪਾਸ ਕਰਕੇ ਪੰਜਾਬ ਚ ਆਪਣਾ ਅਕਸ ਸੁਧਾਰ ਸਕਦੇ ਹਨ।

ਸੀਰਮ ਇੰਸਟੀਟਿਊਟ ਨੂੰ ਮਿਲੀ ਇੰਟ੍ਰਾਨੈਸਲ ਕੋਰੋਨਾ ਵੈਕਸੀਨ ਦੇ ਟ੍ਰਾਇਲ ਦੀ ਮਨਜੂਰੀ, ਨੱਕ ਜ਼ਰੀਏ ਦਿੱਤਾ ਜਾਵੇਗਾ ਟੀਕਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget