ਪੜਚੋਲ ਕਰੋ

ਕੱਲ੍ਹ ਹੋਏਗਾ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ, ਚੰਡੀਗੜ੍ਹ ਸਣੇ ਕੀ ਅਹਿਮ ਮੱਦਿਆਂ 'ਤੇ ਹੋ ਸਕਦੀ ਚਰਚਾ

ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਸੈਸ਼ਨ ਕੱਲ੍ਹ ਹੋਵੇਗਾ। ਇਸ ਸੈਸ਼ਨ ਵਿੱਚ ਚੰਡੀਗੜ੍ਹ ਦੇ ਮੁੱਦੇ 'ਤੇ ਵਿਚਾਰ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੁਝ ਬਿੱਲ ਵੀ ਪੇਸ਼ ਕੀਤੇ ਜਾ ਸਕਦੇ ਹਨ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਸੈਸ਼ਨ ਕੱਲ੍ਹ ਹੋਵੇਗਾ। ਇਸ ਸੈਸ਼ਨ ਵਿੱਚ ਚੰਡੀਗੜ੍ਹ ਸਣੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਹੋ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਲਏ ਗਏ ਕਈ ਮੁੱਦਿਆਂ ਉੱਪਰ ਪੰਜਾਬ ਅੰਦਰ ਰੋਸ ਹੈ। ਇਸ ਲਈ ਸਿਆਸੀ ਪਾਰਟੀਆਂ ਵੀ ਵਿਧਾਨ ਸਭਾ ਦਾ ਸੈਸ਼ਨ ਬਲਾਉਣ ਲਈ ਮੰਗ ਕਰ ਰਹੀਆਂ ਸੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੁਝ ਬਿੱਲ ਵੀ ਪੇਸ਼ ਕੀਤੇ ਜਾ ਸਕਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਦੂਜਾ ਸੈਸ਼ਨ ਹੋਏਗਾ। ਪਹਿਲੇ ਸੈਸ਼ਨ ਵਿੱਚ ਵਿਧਾਇਕਾਂ ਨੂੰ ਸਹੁੰ ਚੁਕਵਾਈ ਗਈ ਸੀ।

ਦੱਸ ਦਈਏ ਕਿ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਦੂਜੀ ਕੈਬਨਿਟ ਮੀਟਿੰਗ ਅੱਜ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦੇ ਏਜੰਡੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਹਾਲਾਂਕਿ ਮੁੱਖ ਮੰਤਰੀ ਮਾਨ ਨੇ ਹਾਲ ਹੀ ਵਿੱਚ ਕਈ ਐਲਾਨ ਕੀਤੇ ਹਨ, ਜਿਨ੍ਹਾਂ ਨੂੰ ਕੈਬਨਿਟ ਤੋਂ ਮਨਜ਼ੂਰੀ ਮਿਲ ਸਕਦੀ ਹੈ। ਇਸ ਲਈ ਸਰਕਾਰ ਕੁਝ ਨਵੇਂ ਬਿੱਲ ਲੈ ਕਾ ਆ ਸਕਦੀ ਹੈ ਜਿਨ੍ਹਾਂ ਨੂੰ ਵਿਧਾਨ ਸਭਾ ਵਿੱਚ ਮੋਹਰ ਲਵਾਉਣੀ ਜ਼ਰੂਰੀ ਹੋ ਸਕਦੀ ਹੈ।

ਮੁੱਖ ਮੰਤਰੀ ਮਾਨ ਨੇ ਹੁਣ ਤੱਕ ਕਈ ਐਲਾਨ ਕੀਤੇ ਹਨ। ਪ੍ਰਾਈਵੇਟ ਸਕੂਲ ਨਵੇਂ ਸੈਸ਼ਨ ਵਿੱਚ ਦਾਖ਼ਲਾ ਫੀਸਾਂ ਨਹੀਂ ਵਧਾਉਣਗੇ। ਕਿਤਾਬਾਂ ਤੇ ਕੱਪੜੇ ਕਿਸੇ ਵਿਸ਼ੇਸ਼ ਦੁਕਾਨ ਤੋਂ ਉਪਲਬਧ ਨਹੀਂ ਹੋਣਗੇ। ਇਸ ਤੋਂ ਇਲਾਵਾ ਪੰਜਾਬ ਵਿੱਚ ਠੇਕੇ ਤੇ ਆਊਟਸੋਰਸਿੰਗ ’ਤੇ ਕੰਮ ਕਰਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

ਇਸੇ ਤਰ੍ਹਾਂ 25 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਵਿੱਚ 10 ਹਜ਼ਾਰ ਦੀ ਭਰਤੀ ਸਿਰਫ਼ ਪੰਜਾਬ ਪੁਲਿਸ ਵਿੱਚ ਹੀ ਹੋਵੇਗੀ। ਇਸ ਦੇ ਨਾਲ ਹੀ ਸਸਤੇ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਹੋਵੇਗੀ। ਸਰਕਾਰ ਕਾਰਡਧਾਰਕਾਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਦੀ ਹੋਮ ਡਿਲੀਵਰੀ ਕਰੇਗੀ। ਇਹ ਸਾਰੇ ਫੈਸਲਿਆਂ ਦਾ ਅਜੇ ਐਲਾਨ ਹੀ ਹੋਇਆ ਹੈ ਤੇ ਕੈਬਨਿਟ ਵਿੱਚ ਇਨ੍ਹਾਂ ਉੱਪਰ ਮੋਹਰ ਅਜੇ ਲੱਗਣੀ ਹੈ।

ਇਹ ਵੀ ਚਰਚਾ ਹੈ ਕਿ ਕੈਬਨਿਟ ਮੀਟਿੰਗ ਵਿੱਚ ਸੰਗਰੂਰ ਵਿੱਚ ਧਰਨਾ ਦੇ ਰਹੇ ਬੇਰੁਜ਼ਗਾਰ ਨੌਜਵਾਨਾਂ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਸੂਬੇ 'ਚ 2016-17 'ਚ ਪੁਲਿਸ ਭਰਤੀ ਹੋਈ ਸੀ, ਜਿਸ 'ਚੋਂ 700 ਦੇ ਕਰੀਬ ਨੌਜਵਾਨ ਅਜਿਹੇ ਹਨ, ਜਿਨ੍ਹਾਂ ਦੀ ਹੁਣ ਤੱਕ ਭਰਤੀ ਨਹੀਂ ਹੋਈ। ਇਨ੍ਹਾਂ 'ਚੋਂ ਕਈ ਨੌਜਵਾਨ ਅਜਿਹੇ ਹਨ, ਜਿਨ੍ਹਾਂ ਦੀ ਵੈਰੀਫਿਕੇਸ਼ਨ ਹੋ ਚੁੱਕੀ ਹੈ। ਪਿਛਲੇ 3 ਦਿਨਾਂ ਤੋਂ ਇਹ ਨੌਜਵਾਨ ਸੰਗਰੂਰ ਵਿੱਚ ਸੀਐਮ ਭਗਵੰਤ ਮਾਨ ਦੇ ਘਰ ਧਰਨਾ ਦੇ ਰਹੇ ਹਨ। ਉਨ੍ਹਾਂ ਦੇ ਸ਼ਾਮਲ ਹੋਣ ਬਾਰੇ ਵੀ ਸਰਕਾਰ ਕੋਈ ਫੈਸਲਾ ਲੈ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਸ਼ਟਰਪਤੀ ਚੋਣਾਂ ਵਿਚਾਲੇ US ਨੂੰ ਰੂਸ ਤੋਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਵਿਅਕਤੀ ਗ੍ਰਿਫਤਾਰ
ਰਾਸ਼ਟਰਪਤੀ ਚੋਣਾਂ ਵਿਚਾਲੇ US ਨੂੰ ਰੂਸ ਤੋਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਵਿਅਕਤੀ ਗ੍ਰਿਫਤਾਰ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (6-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (6-11-2024)
ਇਸ ਗੰਭੀਰ ਕਿਸਮ ਦੇ ਕੈਂਸਰ ਨਾਲ ਪੀੜਤ ਸੀ ਮਸ਼ਗੂਰ ਗਾਇਕਾ ਸ਼ਾਰਦਾ ਸਿਨਹਾ, ਜਾਣੋ ਇਸ ਦੇ ਲੱਛਣ ਅਤੇ ਬਚਾਅ
ਇਸ ਗੰਭੀਰ ਕਿਸਮ ਦੇ ਕੈਂਸਰ ਨਾਲ ਪੀੜਤ ਸੀ ਮਸ਼ਗੂਰ ਗਾਇਕਾ ਸ਼ਾਰਦਾ ਸਿਨਹਾ, ਜਾਣੋ ਇਸ ਦੇ ਲੱਛਣ ਅਤੇ ਬਚਾਅ
ਪੂਰਾ ਦਿਨ ਦਫ਼ਤਰ 'ਚ ਲੰਘਾਉਣ ਤੋਂ ਬਾਅਦ ਹੱਡੀਆਂ ਹੋ ਗਈਆਂ ਕਮਜ਼ੋਰ? ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
ਪੂਰਾ ਦਿਨ ਦਫ਼ਤਰ 'ਚ ਲੰਘਾਉਣ ਤੋਂ ਬਾਅਦ ਹੱਡੀਆਂ ਹੋ ਗਈਆਂ ਕਮਜ਼ੋਰ? ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
Advertisement
ABP Premium

ਵੀਡੀਓਜ਼

Gidharbaha ਸੀਟ 'ਤੇ ਫਸਿਆ ਪੇਚ, Jasbir Dimpa ਨੇ BJP ਤੇ AAP ਬਾਰੇ ਕਹੀ ਵੱਡੀ ਗੱਲ100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mann

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਸ਼ਟਰਪਤੀ ਚੋਣਾਂ ਵਿਚਾਲੇ US ਨੂੰ ਰੂਸ ਤੋਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਵਿਅਕਤੀ ਗ੍ਰਿਫਤਾਰ
ਰਾਸ਼ਟਰਪਤੀ ਚੋਣਾਂ ਵਿਚਾਲੇ US ਨੂੰ ਰੂਸ ਤੋਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਵਿਅਕਤੀ ਗ੍ਰਿਫਤਾਰ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (6-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (6-11-2024)
ਇਸ ਗੰਭੀਰ ਕਿਸਮ ਦੇ ਕੈਂਸਰ ਨਾਲ ਪੀੜਤ ਸੀ ਮਸ਼ਗੂਰ ਗਾਇਕਾ ਸ਼ਾਰਦਾ ਸਿਨਹਾ, ਜਾਣੋ ਇਸ ਦੇ ਲੱਛਣ ਅਤੇ ਬਚਾਅ
ਇਸ ਗੰਭੀਰ ਕਿਸਮ ਦੇ ਕੈਂਸਰ ਨਾਲ ਪੀੜਤ ਸੀ ਮਸ਼ਗੂਰ ਗਾਇਕਾ ਸ਼ਾਰਦਾ ਸਿਨਹਾ, ਜਾਣੋ ਇਸ ਦੇ ਲੱਛਣ ਅਤੇ ਬਚਾਅ
ਪੂਰਾ ਦਿਨ ਦਫ਼ਤਰ 'ਚ ਲੰਘਾਉਣ ਤੋਂ ਬਾਅਦ ਹੱਡੀਆਂ ਹੋ ਗਈਆਂ ਕਮਜ਼ੋਰ? ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
ਪੂਰਾ ਦਿਨ ਦਫ਼ਤਰ 'ਚ ਲੰਘਾਉਣ ਤੋਂ ਬਾਅਦ ਹੱਡੀਆਂ ਹੋ ਗਈਆਂ ਕਮਜ਼ੋਰ? ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
US Election 2024: ਅਮਰੀਕਾ ਦਾ ਕਿੰਗ ਕੌਣ? ਕਮਲਾ ਹੈਰਿਸ ਜਾਂ ਟਰੰਪ, ਜਾਣੋ ਪਾਲ ਆਫ ਪੋਲਸ ਦੇ ਨਤੀਜੇ
US Election 2024: ਅਮਰੀਕਾ ਦਾ ਕਿੰਗ ਕੌਣ? ਕਮਲਾ ਹੈਰਿਸ ਜਾਂ ਟਰੰਪ, ਜਾਣੋ ਪਾਲ ਆਫ ਪੋਲਸ ਦੇ ਨਤੀਜੇ
Punjab Bypoll: CM ਮਾਨ ਅੱਜ ਜਾਣਗੇ ਚੱਬੇਵਾਲ , 9 ਤਰੀਕ ਤੋਂ ਕੇਜਰੀਵਾਲ ਵੀ ਹੋਣਗੇ ਐਕਟਿਵ, ਜਾਣੋ ਪੂਰਾ ਪ੍ਰੋਗਰਾਮ
Punjab Bypoll: CM ਮਾਨ ਅੱਜ ਜਾਣਗੇ ਚੱਬੇਵਾਲ , 9 ਤਰੀਕ ਤੋਂ ਕੇਜਰੀਵਾਲ ਵੀ ਹੋਣਗੇ ਐਕਟਿਵ, ਜਾਣੋ ਪੂਰਾ ਪ੍ਰੋਗਰਾਮ
Punjab Weather: ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਲੋਕਾਂ ਨੂੰ ਰਹਿਣਾ ਪਏਗਾ ਸਾਵਧਾਨ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ!
ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਲੋਕਾਂ ਨੂੰ ਰਹਿਣਾ ਪਏਗਾ ਸਾਵਧਾਨ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ!
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Embed widget