ਪੜਚੋਲ ਕਰੋ

ਵਿਧਾਨ ਸਭਾ 'ਚ ਅੱਜ ਤੋਂ ਸ਼ੁਰੂ ਅਖਾੜਾ, 'ਆਪ' ਤੇ ਅਕਾਲੀਆਂ ਨੇ ਕੈਪਟਨ ਨੂੰ ਘੇਰਨ ਲਈ ਕੀਤੇ ਕਮਰਕੱਸੇ

ਮੀਹਾਂ ਦੀ ਰੁੱਤੇ ਖ਼ੁਸ਼ਗਵਾਰ ਮੌਸਮ ਵਿੱਚ ਸੀਬੀਆਈ ਵੱਲੋਂ ਬਰਗਾੜੀ ਬੇਅਦਬੀ ਕੇਸ ਬੰਦ ਕਰਨ ਦੀ ਰਿਪੋਰਟ ਸਮੇਤ ਹੋਰਨਾਂ ਮੁੱਦਿਆਂ 'ਤੇ ਹਾਕਮ ਤੇ ਵਿਰੋਧੀ ਧਿਰਾਂ ਦਰਮਿਆਨ ਤਲਖ਼ੀ ਸਿਆਸੀ ਪਾਰਾ ਚਾੜ੍ਹ ਸਕਦੀ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅੱਜ ਯਾਨੀ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਬੇਸ਼ੱਕ ਇਜਲਾਸ ਪੰਜ ਦਿਨ ਲੰਮਾ ਹੈ ਪਰ ਇਸ ਵਿੱਚ ਕੰਮਕਾਜ ਵਾਲੇ ਦਿਨ ਦੋ ਹੀ ਰਹਿਣਗੇ। ਮੀਹਾਂ ਦੀ ਰੁੱਤੇ ਖ਼ੁਸ਼ਗਵਾਰ ਮੌਸਮ ਵਿੱਚ ਸੀਬੀਆਈ ਵੱਲੋਂ ਬਰਗਾੜੀ ਬੇਅਦਬੀ ਕੇਸ ਬੰਦ ਕਰਨ ਦੀ ਰਿਪੋਰਟ ਸਮੇਤ ਹੋਰਨਾਂ ਮੁੱਦਿਆਂ 'ਤੇ ਹਾਕਮ ਤੇ ਵਿਰੋਧੀ ਧਿਰਾਂ ਦਰਮਿਆਨ ਤਲਖ਼ੀ ਸਿਆਸੀ ਪਾਰਾ ਚਾੜ੍ਹ ਸਕਦੀ ਹੈ। ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਭਾਵੇਂ ਸੂਬੇ ਦੇ ਭਖਦੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦਾ ਐਲਾਨ ਕੀਤਾ ਹੈ, ਪਰ ਕਲੋਜ਼ਰ ਰਿਪੋਰਟ ਦਾ ਮੁੱਦਾ ਮੌਨਸੂਨ ਦੇ ਇਸ ਸੰਖੇਪ ਜਿਹੰ ਸੈਸ਼ਨ ਦੌਰਾਨ ਸਭ ਤੋਂ ਭਖ਼ਵਾਂ ਰਹਿਣ ਦੇ ਆਸਾਰ ਹਨ। ਉਂਝ ਵੀ ਇਸ ਮੁੱਦੇ ’ਤੇ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੂਜੇ ’ਤੇ ਦੂਸ਼ਣਬਾਜ਼ੀ ਜਾਰੀ ਹੈ। ਸੱਤਾਧਾਰੀ ਕਾਂਗਰਸ ਵੀ ਇਸ ਮੁੱਦੇ ’ਤੇ ਫਸੀ ਮਹਿਸੂਸ ਕਰ ਰਹੀ ਹੈ ਕਿਉਂਕਿ ਸਰਕਾਰ ਨੇ ਬੇਅਦਬੀ ਕਾਂਡ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਦਾ ਐਲਾਨ ਤਾਂ ਕਰ ਦਿੱਤਾ, ਪਰ ਇਸ ਨੂੰ ਅਮਲੀ ਜਾਮਾ ਨਹੀਂ ਪਹਿਨਾ ਸਕੀ। ਇਸੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ‘ਕਲੋਜ਼ਰ ਰਿਪੋਰਟ’ ਦੇ ਮਾਮਲੇ ’ਤੇ ਸੀਬੀਆਈ ਵਿਰੁੱਧ ਸਖ਼ਤ ਬਿਆਨਬਾਜ਼ੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਵੱਲੋਂ ਵਿਧਾਨ ਸਭਾ ਸੈਸ਼ਨ ਦੀਆਂ ਬੈਠਕਾਂ ਵਧਾਉਣ ਦੀ ਮੰਗ ਵੀ ਕੀਤੀ ਗਈ ਹੈ ਤੇ ਸਦਨ ਦੀ ਕਾਰਜ ਸਲਾਹਕਾਰ ਕਮੇਟੀ ਵਿੱਚ ਇਹ ਮੁੱਦਾ ਉਠਾਉਣ ਦਾ ਐਲਾਨ ਕੀਤਾ ਹੈ। ਪਰ ਸਰਕਾਰੀ ਧਿਰ ਦਾ ਕਹਿਣਾ ਹੈ ਕਿ ਜ਼ਿਆਦਾ ਕੰਮਕਾਜ ਨਾ ਹੋਣ ਕਾਰਨ ਸੈਸ਼ਨ ਦੀਆਂ ਬੈਠਕਾਂ ਵਧਣ ਦੇ ਕੋਈ ਆਸਾਰ ਨਹੀਂ ਹਨ। ਅੱਜ ਸਦਨ ਵਿੱਚ ਵਿੱਛੜੀਆਂ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਦੋ ਛੁੱਟੀਆਂ ਤੋਂ ਬਾਅਦ ਸਦਨ ਸੋਮਵਾਰ ਨੂੰ ਜੁੜੇਗਾ। ਇਸ ਤਰ੍ਹਾਂ ਨਾਲ ਦੋ ਦਿਨਾਂ ਦੌਰਾਨ ਹੀ ਸਿਆਸੀ ਪਾਰਟੀਆਂ ਦਰਮਿਆਨ ਤਿੱਖੀ ਨੋਕ-ਝੋਕ ਹੋਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget