ਪੜਚੋਲ ਕਰੋ

ਫੂਲਕਾ ਦਾ ਅਸਤੀਫ਼ਾ ਪ੍ਰਵਾਨ, ਵਿਧਾਇਕੀ ਖੁੱਸੀ

ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਫੂਲਕਾ ਹੁਣ ਪੰਜਾਬ ਵਿਧਾਨ ਸਭਾ ਦਾ ਹਿੱਸਾ ਨਹੀਂ ਰਹੇ।

ਚੰਡੀਗੜ੍ਹ: ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਫੂਲਕਾ ਹੁਣ ਪੰਜਾਬ ਵਿਧਾਨ ਸਭਾ ਦਾ ਹਿੱਸਾ ਨਹੀਂ ਰਹੇ। ਐਚ.ਐਸ. ਫੂਲਕਾ ਨੇ ਬੀਤੇ ਸਾਲ ਅਕਤੂਬਰ ਮਹੀਨੇ ਦੌਰਾਨ ਇਹ ਕਹਿੰਦਿਆਂ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ ਕਿ ਕੈਪਟਨ ਸਰਕਾਰ ਵੱਲੋਂ ਬੇਅਦਬੀ ਗੋਲ਼ੀਕਾਂਡ ਸਬੰਧੀ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ। ਉਹ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਸ਼ਾਮਲ ਵੀ ਹੋਏ ਸਨ, ਪਰ ਇਸ ਤੋਂ ਬਾਅਦ ਉਨ੍ਹਾਂ ਇਸੇ ਹਫ਼ਤੇ ਖ਼ਤਮ ਹੋਏ ਮਾਨਸੂਨ ਸੈਸ਼ਨ ਵਿੱਚ ਹਿੱਸਾ ਨਹੀਂ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਚੁਰਾਸੀ ਕਤਲੇਆਮ ਦੇ ਕੇਸਾਂ ਦੀ ਪੈਰਵੀ ਕਰਨ ਦੀ ਗੱਲ ਕਹਿ ਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਦਾ ਅਹੁਦਾ ਵੀ ਛੱਡਿਆ ਸੀ। ਇਸ ਸਾਲ ਤਿੰਨ ਜਨਵਰੀ ਨੂੰ ਉਨ੍ਹਾਂ ਆਮ ਆਦਮੀ ਪਾਰਟੀ ਵੀ ਛੱਡ ਦਿੱਤੀ ਸੀ। ਸਾਰੀਆਂ ਸਿਆਸੀ ਗਤੀਵਿਧੀਆਂ ਤਿਆਗ ਕੇ ਫੂਲਕਾ ਨੇ ਕੁਝ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸੁਧਾਰ ਲਿਆਉਣ ਦਾ ਐਲਾਨ ਵੀ ਕੀਤਾ ਸੀ, ਪਰ ਅੱਜ-ਕੱਲ੍ਹ ਉਹ ਘੱਟ ਹੀ ਸਰਗਰਮ ਦਿਖਾਈ ਦਿੰਦੇ ਹਨ। ਆਮ ਆਦਮੀ ਪਾਰਟੀ ਦੇ ਫੂਲਕਾ ਅਜਿਹੇ ਇਕੱਲੇ ਵਿਧਾਇਕ ਨਹੀਂ ਹਨ, ਜੋ ਅਸਤੀਫ਼ਾ ਦੇ ਚੁੱਕੇ ਹੋਣ। ਉਨ੍ਹਾਂ ਤੋਂ ਇਲਾਵਾ 'ਆਪ' ਦੇ ਬਗਾਵਤੀ ਵਿਧਾਇਕ ਸੁਖਪਾਲ ਖਹਿਰਾ, ਮਾਸਟਰ ਬਲਦੇਵ ਸਿੰਘ, ਅਮਰਜੀਤ ਸਿੰਘ ਸੰਦੋਆ ਅਤੇ ਨਾਜਰ ਸਿੰਘ ਮਾਨਸ਼ਾਹੀਆ ਦੇ ਅਸਤੀਫੇ 'ਤੇ ਸਪੀਕਰ ਵੱਲੋਂ ਫੈਸਲਾ ਲੈਣਾ ਹਾਲੇ ਬਾਕੀ ਹੈ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget