ਪੜਚੋਲ ਕਰੋ

Punjab news: ਤਹਿਸੀਲਦਾਰ ਦੇ ਨਾਂਅ 'ਤੇ ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਵਿਅਕਤੀ ਚੜ੍ਹਿਆ ਵਿਜੀਲੈਂਸ ਦੇ ਅੜ੍ਹਿੱਕੇ

Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲਦਾਰ ਦੇ ਨਾਂਅ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। 

Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪਰਦੀਪ ਕੁਮਾਰ ਨਾਂਅ ਦੇ ਵਿਅਕਤੀ ਨੂੰ ਤਹਿਸੀਲਦਾਰ ਅਤੇ ਮੈਨੇਜਰ ਫ਼ਰਦ ਕੇਂਦਰ ਫਗਵਾੜਾ ਦੇ ਨਾਮ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸ ਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ।

ਇਹ ਵੀ ਪੜ੍ਹੋ: Patiala news: ਖਜਾਨਾ ਮੰਤਰੀ ਨੇ ਐਲੀਮੈਂਟਰੀ ਸਮਾਰਟ ਸਕੂਲ ਦਾ ਕੀਤਾ ਅਚਨਚੇਤ ਦੌਰਾ, ਕਿਸਾਨ ਪ੍ਰਦਰਸ਼ਨ ਬਾਰੇ ਆਖੀ ਆਹ ਗੱਲ

ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸ ਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਸੀ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫ਼ਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ।

ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Chandigarh Mayor Election 2024: 'ਆਪ' ਦੇ 3 ਕੌਂਸਲਰ ਭਾਜਪਾ 'ਚ ਸ਼ਾਮਲ ਹੋਣ 'ਤੇ CM ਕੇਜਰੀਵਾਲ ਨੇ ਕਿਹਾ, 'ਚੋਣ ਨਹੀਂ ਜਿੱਤੀ ਤਾਂ ਖਰੀਦਣ ਦੀ ਕੋਸ਼ਿਸ਼'

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget