ਪੜਚੋਲ ਕਰੋ

Punjab news: ਵਿਜੀਲੈਂਸ ਨੇ ਵਾਕਫ ਬੋਰਡ ਦੇ ਈਓ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Bathinda news: ਵਿਜੀਲੈਂਸ ਵਿਭਾਗ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨਰਿੰਦਰ ਮੋਗਾ ਵੱਲੋਂ ਸਾਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਪਲਾਟ ਦੀ ਅਲਾਟਮੈਂਟ ਕਰਾਉਣ ਦੇ ਬਦਲੇ 50,000 ਦੀ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ।

Bathinda news: ਬਠਿੰਡਾ ਵਿਜ਼ੀਲੈਂਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਾਕਫ਼ ਬੋਰਡ ਦੇ ਈਓ ਨੂੰ 15000 ਦੀ ਰਿਸ਼ਵਤ ਲੈਣ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦਾ ਨਾਮ ਲਾਇਕ ਅਹਿਮਦ ਦੱਸਿਆ ਜਾ ਰਿਹਾ ਹੈ।

ਕੀ ਹੈ ਪੂਰਾ ਮਾਮਲਾ

ਜਾਣਕਾਰੀ ਦਿੰਦਿਆਂ ਹੋਇਆਂ ਵਿਜੀਲੈਂਸ ਵਿਭਾਗ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨਰਿੰਦਰ ਮੋਗਾ ਵੱਲੋਂ ਸਾਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਈਓ ਵਲੋਂ ਪਲਾਟ ਦੀ ਅਲਾਟਮੈਂਟ ਕਰਾਉਣ ਦੇ ਬਦਲੇ 50,000 ਦੀ ਰਿਸ਼ਵਤ ਦੇਣ ਦੀ ਮੰਗ ਕੀਤੀ ਗਈ ਸੀ।

ਇਸ ਤੋਂ ਬਾਅਦ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਵਾਕਫ਼ ਬੋਰਡ ਦੇ ਈਓ ਨੂੰ ਗ੍ਰਿਫਤਾਰ ਕੀਤਾ ਗਿਆ। ਫ਼ਿਲਹਾਲ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Amritsar news: ਅੰਮ੍ਰਿਤਸਰ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਕੀਤਾ ਪਰਦਾਫਾਸ਼, 3 ਦੋਸ਼ੀਆਂ ਨੂੰ ਕੀਤਾ ਕਾਬੂ

ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੂਸਾਰ ਜ਼ੀਰੋ ਟੋਲੈਂਸ ਦੇ ਤਹਿਤ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਵਾਕਫ ਬੋਰਡ ਦੇ ਈਓ ਵੱਲੋਂ ਕੁਝ ਬਲੈਕ ਚੈੱਕ ਵੀ ਲਏ ਗਏ ਸਨ ਜਿਸ ਦੀ ਅਸੀਂ ਜਾਂਚ ਪੜਤਾਲ ਕਰ ਰਹੇ ਹਾਂ।

ਇਹ ਵੀ ਪੜ੍ਹੋ: Bathinda news: ਡਾਕਟਰ ਦੀ ਲਾਪਰਵਾਹੀ ਨੇ ਲਈ 30 ਸਾਲਾ ਨੌਜਵਾਨ ਦੀ ਜਾਨ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget