ਪੜਚੋਲ ਕਰੋ

Punjab news: ਜ਼ਮੀਨ ਦੀ ਨਿਸ਼ਾਨਦੇਹੀ ਬਦਲੇ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਨੇ ਕੀਤਾ ਕਾਬੂ

Hoshiarpur news: ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: AAP worker Protest: ਗੁੱਸੇ 'ਚ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ, BJP 'ਚ ਸ਼ਾਮਲ ਹੋਣ ਵਾਲੇ MP ਅਤੇ MLA ਦਾ ਫੂਕਿਆ ਪੁਤਲਾ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਉਸ ਤੋਂ 5,200 ਰੁਪਏ ਰਿਸ਼ਵਤ ਲਈ ਸੀ ਅਤੇ ਇਸ ਮੰਤਵ ਬਾਰੇ ਉਸ ਦੀ ਦਰਖਾਸਤ ਨੂੰ ਤਿੰਨ ਮਹੀਨੇ ਤੱਕ ਲਟਕਾ ਕੇ ਰੱਖਿਆ।

ਜ਼ਿਕਰਯੋਗ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਮੁਲਜ਼ਮ ਪਟਵਾਰੀ ਉਦੋਂ ਤੋਂ ਹੀ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Moga news: ਮੋਗਾ ਦੇ ਕੋਕਰੀ ਕਲਾਂ ਦੇ ਕੋਲਡ ਸਟੋਰ 'ਚ ਹੋਇਆ ਧਮਾਕਾ, ਲੋਕਾਂ ਨੇ ਭੱਜ ਕੇ ਬਚਾਈ ਜਾਨ

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget