ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ  

ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
 
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਉਸ ਕੋਲੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕਰ ਰਿਹਾ ਸੀ। ਉਸ ਦੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
 
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ., ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਅਤੇ ਇੱਕ ਵਿਚੋਲੇ ਨੂੰ ਗ੍ਰਿਫਤਾਰ ਵੀ ਕੀਤਾ ਸੀ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget