ਪੜਚੋਲ ਕਰੋ

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਦੇ ਨਾਪ-ਤੋਲ ਦੀ ਜਾਂਚ ਕਰਨ ਬਦਲੇ ਰਿਸ਼ਵਤ ਲੈਂਦਾ ਲੀਗਲ ਮੀਟਰੋਲੋਜੀ ਇੰਸਪੈਕਟਰ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬਠਿੰਡਾ ਵਿਖੇ ਤਾਇਨਾਤ ਇਕ ਇੰਸਪੈਕਟਰ ਲੀਗਲ ਮੀਟਰੋਲੋਜੀ ਕਵਿੰਦਰ ਸਿੰਘ ਨੂੰ 9000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ ,

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬਠਿੰਡਾ ਵਿਖੇ ਤਾਇਨਾਤ ਇਕ ਇੰਸਪੈਕਟਰ ਲੀਗਲ ਮੀਟਰੋਲੋਜੀ ਕਵਿੰਦਰ ਸਿੰਘ ਨੂੰ 9000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ ,ਜੋ ਪੈਟਰੋਲ ਪੰਪ ਦੇ ਨਾਪ-ਤੋਲ ਦੀ ਜਾਂਚ ਕਰਨ ਬਦਲੇ 9000 ਰੁਪਏ ਰਿਸ਼ਵਤ ਲੈਂਦਾ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਵਿੰਦਰ ਸਿੰਘ ਨੂੰ ਪੈਟਰੋਲ ਪੰਪ ਬਠਿੰਡਾ ਦੇ ਮਾਲਕ ਕੰਵਰ ਯਾਦਵਿੰਦਰ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ।

 ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ 'ਚ ਵਿਸ਼ਵਾਸ ਮਤ ਲਿਆ ਕੇ ਰਾਜਪਾਲ ਦਾ ਕੀਤਾ ਅਪਮਾਨ : ਭਾਜਪਾ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਇੰਸਪੈਕਟਰ ਸਾਲਾਨਾ ਵਜ਼ਨ ਅਤੇ ਮਾਪ ਦੇ ਨਿਰੀਖਣ ਸਬੰਧੀ ਪੈਟਰੋਲ ਪੰਪ ‘ਤੇ ਮਸ਼ੀਨਾਂ ਦੀ ਸਟੈਂਪਿੰਗ ਕਰਨ ਬਦਲੇ 9000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਤੋਂ ਇਲਾਵਾ ਉਕਤ ਇੰਸਪੈਕਟਰ ਨੇ ਪੰਪ ਦੇ ਕਰਮਚਾਰੀ ਨੂੰ ਆਪਣੀ ਗੱਡੀ ਵਿਚ 15 ਲੀਟਰ ਪੈਟਰੋਲ ਭਰਨ ਲਈ ਵੀ ਕਿਹਾ ਪਰ ਉਸ ਲਈ ਕੋਈ ਰਕਮ ਅਦਾ ਨਹੀਂ ਕੀਤੀ।
 
ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਗੰਨਾ ਉਤਪਾਦਕ ਕਿਸਾਨਾਂ ਲਈ ਵੱਡਾ ਐਲਾਨ , 380 ਰੁਪਏ ਪ੍ਰਤੀ ਕੁਇੰਟਲ ਕੀਤਾ ਗੰਨੇ ਦਾ ਭਾਅ

ਇਸ ਮਗਰੋਂ ਸ਼ਿਕਾਇਤਕਰਤਾ ਵੱਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 9000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ

ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ

ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ

Embed widget