ਪੜਚੋਲ ਕਰੋ

Hoshiarpur News: ਇੰਤਕਾਲ ਬਦਲੇ 25,000 ਰਿਸ਼ਵਤ! ਪਟਵਾਰੀ ਆਇਆ ਵਿਜੀਲੈਂਸ ਬਿਊਰੋ ਦੇ ਅੜਿੱਕੇ

Hoshiarpur News: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Hoshiarpur News: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਅਪਰਾਧ ਨੇ ਤੋੜੇ ਸਾਰੇ ਰਿਕਾਰਡ! ਹੁਣ ਦਿਨ ਦਿਹਾੜੇ ਵੱਜਣ ਲੱਗੇ ਡਾਕੇ, ਪੁਲਿਸ ਦੇ ਗੜ੍ਹ 'ਚੋਂ ਲੁੱਟੇ 25 ਲੱਖ ਰੁਪਏ

ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।

ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ 25 ਲੱਖ ਦੀ ਲੁੱਟ ਬਾਰੇ ਵੱਡਾ ਖੁਲਾਸਾ, ਘਰ ਦੇ ਭੇਤੀ ਹੀ ਨਿਕਲੇ ਲੁਟੇਰੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget