ਪੜਚੋਲ ਕਰੋ

Guava compensation scam: ਅਮਰੂਦਾਂ ਦੇ ਬੂਟਿਆਂ ਸਬੰਧੀ ਮੁਆਵਜ਼ਾ ਘੁਟਾਲਾ: ਵਿਜੀਲੈਂਸ ਵੱਲੋਂ ਇੱਕ ਹੋਰ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ 

Guava compensation scam: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਨੂੰ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਚੰਡੀਗੜ੍ਹ:  ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਨੂੰ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਕਤ ਪਟਵਾਰੀ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ। ਇਸ ਘੁਟਾਲੇ ਵਿੱਚ ਇਹ 19ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਗ੍ਰਹਿਣ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ। 

ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਦੇ ਸਾਥੀ ਪਟਵਾਰੀ ਸੁਰਿੰਦਰਪਾਲ ਸਿੰਘ ਨੂੰ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਬਾਗ਼ਬਾਨੀ ਵਿਭਾਗ ਵੱਲੋਂ ਮੁਆਵਜ਼ੇ ਦੀ ਸਿਫ਼ਾਰਸ਼ ਲਈ ਐਲ.ਏ.ਸੀ. ਗਮਾਡਾ ਨੂੰ ਭੇਜੀ ਗਈ ਮੁਲਾਂਕਣ ਰਿਪੋਰਟ ਵਿੱਚ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਮਾਲ ਰਿਕਾਰਡ ਦੇ ਹਿਸਾਬ ਨਾਲ ਸਹੀ ਨਹੀਂ ਸੀ ਪਰ ਉਕਤ ਪਟਵਾਰੀ ਨੇ ਇਸ ਬਾਰੇ ਇਤਰਾਜ਼ ਉਠਾਉਣ ਬਜਾਏ ਬਾਗ਼ਬਾਨੀ ਵਿਭਾਗ ਦੀ ਇਸ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਰਿਪੋਰਟ ਕਰ ਦਿੱਤੀ। ਉਕਤ ਪਟਵਾਰੀ ਦੀ ਰਿਪੋਰਟ ਦੇ ਆਧਾਰ ’ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐਲ.ਏ.ਸੀ. ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਬਾਅਦ ਵਿੱਚ ਮੁਆਵਜ਼ੇ ਦੀਆਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ।

ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਵਾਸੀ ਐਮ.ਆਈ.ਜੀ. ਫਲੈਟਸ, ਸੈਕਟਰ-70, ਮੋਹਾਲੀ ਨੂੰ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget