ਪੜਚੋਲ ਕਰੋ

ਪੰਜਾਬ ਦਾ ਉਹ ਪਿੰਡ ਜਿਸ ਨੇ ਔਖੇ ਵੇਲੇ ਗੁਆਂਢੀ ਹਲਕੇ ਦੀ ਕੀਤੀ ਮਦਦ, ਅੱਜ ਆਪਣੇ 'ਤੇ ਪਈ ਮੁਸੀਬਤ ਤਾਂ ਸਾਰਾ ਇਲਾਕਾ ਮਦਦ ਲਈ ਨਿੱਤਰਿਆ

ਮਾਰਚ ਮਹੀਨੇ ਜਿ਼ਲ੍ਹੇ ਦੇ ਪਿੰਡ ਬਕੈਣਵਾਲਾ ਵਿਚ ਟਾਰਨੇਡੋ ਤੁਫਾਨ ਨੇ ਵੱਡੀ ਤਬਾਹੀ ਮਚਾਈ ਸੀ ਤਾਂ ਉਦੋਂ ਸਰਕਾਰ ਦੇ ਨਾਲ ਨਾਲ ਵੱਖ ਵੱਖ ਸਮਾਜ ਸੇਵੀਆਂ ਅਤੇ ਹੋਰ ਪਿੰਡਾਂ ਦੇ ਲੋਕਾਂ ਨੇ ਵੀ ਇਸ ਪਿੰਡ ਦੇ ਲੋਕਾਂ ਲਈ ਮਦਦ ਦਾ ਹੱਥ ਵਧਾਇਆ ਸੀ।

ਫਾਜ਼ਿਲਕਾ :  ਮਾਰਚ ਮਹੀਨੇ ਜਿ਼ਲ੍ਹੇ ਦੇ ਪਿੰਡ ਬਕੈਣਵਾਲਾ 'ਚ ਟਾਰਨੇਡੋ ਤੁਫਾਨ ਨੇ ਵੱਡੀ ਤਬਾਹੀ ਮਚਾਈ ਸੀ ਤਾਂ ਉਦੋਂ ਸਰਕਾਰ ਦੇ ਨਾਲ-ਨਾਲ ਵੱਖ ਵੱਖ ਸਮਾਜ ਸੇਵੀਆਂ ਅਤੇ ਹੋਰ ਪਿੰਡਾਂ ਦੇ ਲੋਕਾਂ ਨੇ ਵੀ ਇਸ ਪਿੰਡ ਦੇ ਲੋਕਾਂ ਲਈ ਮਦਦ ਦਾ ਹੱਥ ਵਧਾਇਆ ਸੀ। ਅੱਜ ਹੁਣ ਜਦ ਫਾਜਿ਼ਲਕਾ ਦੇ ਸਰਹੱਦੀ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਤਾਂ ਇਸ ਪਿੰਡ ਦੇ ਲੋਕਾਂ ਨੇ ਮਾਨਵਤਾ ਦਾ ਸਬੂਤ ਦਿੰਦੀਆਂ ਆਪਣੇ ਪਿੰਡੋਂ ਦੋ ਪਿੱਕਅੱਪ ਹਰੇ ਚਾਰੇ ਦੀ ਭਰਕੇ ਲਿਆ ਕੇ ਪ੍ਰਭਾਵਿਤ ਪਿੰਡਾਂ ਵਿਚ ਵੰਡੀ।

 ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਹੁਣ ਮਦਦ ਕਰਨ ਦੀ ਸਾਡੀ ਵਾਰੀ ਹੈ ਕਿਉਂਕਿ ਸਾਡੇ ਮਾੜੇ ਸਮੇਂ ਵਿਚ ਲੋਕਾਂ ਸਾਡੀ ਮਦਦ ਕੀਤੀ ਸੀ ਅਤੇ ਅੱਜ ਅਸੀਂ ਸਾਡੇ ਸਿਰ ਚੜੇ ਕਰਜ ਦਾ ਭਾਰ ਆਪਣੇ ਪਿੰਡੋਂ ਮਦਦ ਭੇਜ਼ ਉਤਾਰ ਰਹੇ ਹਾਂ। 

ਪੰਜਾਬ ਦਾ ਉਹ ਪਿੰਡ ਜਿਸ ਨੇ ਔਖੇ ਵੇਲੇ ਗੁਆਂਢੀ ਹਲਕੇ ਦੀ ਕੀਤੀ ਮਦਦ, ਅੱਜ ਆਪਣੇ 'ਤੇ ਪਈ ਮੁਸੀਬਤ ਤਾਂ ਸਾਰਾ ਇਲਾਕਾ ਮਦਦ ਲਈ ਨਿੱਤਰਿਆ
ਸਤਲੁਜ ਦੇ ਪਾਰ ਦੇ ਪਿੰਡ ਜਿੱਥੇ ਖੇਤਾਂ ਵਿਚ ਮੀਂਹ ਦਾ ਪਾਣੀ ਭਰ ਗਿਆ ਹੈ, ਵਿਚ ਸਰਕਾਰ ਵੱਲੋਂ ਮਨੁੱਖਾਂ ਦੇ ਨਾਲ ਨਾਲ ਜਾਨਵਰਾਂ ਦੀ ਮਦਦ ਲਈ ਵੀ ਉਪਰਾਲੇ ਆਰੰਭੇ ਗਏ ਹਨ। ਜਿੰਨ੍ਹਾਂ ਖੇਤਾਂ ਵਿਚ ਪਾਣੀ ਭਰ ਗਿਆ ਉਥੇ ਖੜੇ ਹਰੇ ਚਾਰੇ ਦੀ ਕਟਾਈ ਸੰਭਵ ਨਹੀਂ ਰਹੀ ਹੈ ਉਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਗਾਤਾਰ ਪਸ਼ੂ ਪਾਲਕਾਂ ਨੂੰ ਹਰਾ ਚਾਰਾ ਮੁਹਈਆ ਕਰਵਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ। ਉਨ੍ਹਾਂ ਨੇ ਆਪ ਵੱਖ ਵੱਖ ਪਿੰਡਾਂ ਵਿਚ ਆਪ ਜਾ ਕੇ ਹਰਾ ਚਾਰਾ ਵੰਡਵਾਇਆ। ਹਰੇ ਚਾਰੇ ਦੀ ਵੰਡ ਜਿ਼ੱਥੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ ਉਥੇ ਬਹੁਤ ਸਾਰੇ ਹੋਰ ਆਸ ਪਾਸ ਦੇ ਪਿੰਡਾਂ ਤੋਂ ਵੀ ਕਿਸਾਨ ਵੀਰ ਮਦਦ ਲਈ ਹਰਾ ਚਾਰਾ ਲੈ ਕੇ ਪੁੱਜੇ ਹਨ।

ਪੰਜਾਬ ਦਾ ਉਹ ਪਿੰਡ ਜਿਸ ਨੇ ਔਖੇ ਵੇਲੇ ਗੁਆਂਢੀ ਹਲਕੇ ਦੀ ਕੀਤੀ ਮਦਦ, ਅੱਜ ਆਪਣੇ 'ਤੇ ਪਈ ਮੁਸੀਬਤ ਤਾਂ ਸਾਰਾ ਇਲਾਕਾ ਮਦਦ ਲਈ ਨਿੱਤਰਿਆ

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਇੰਨ੍ਹਾਂ ਪਿੰਡਾਂ ਵਿਚ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਬਿਮਾਰ ਪਸੂਆਂ ਦਾ ਨਾਲੋ ਨਾਲ ਇਲਾਜ ਕੀਤਾ ਜਾ ਰਿਹਾ ਹੈ। ਪਸ਼ੂਆਂ ਦੇ ਇਲਾਜ ਲਈ ਫੌਰੀ ਜਰੂਰਤ ਲਈ ਸਰਕਾਰ ਵੱਲੋਂ 50 ਹਜਾਰ ਰੁਪਏ ਦਵਾਈਆਂ ਦੀ ਖਰੀਦ ਲਈ ਭੇਜੇ ਗਏ ਸਨ ਜਿਸ ਨਾਲ ਵਿਭਾਗ ਨੇ ਦਵਾਈ ਦੀ ਖਰੀਦ ਕਰਕੇ ਇਲਾਕੇ ਵਿਚ ਭੇਜ਼ ਦਿੱਤੀ ਹੈ ਜਦ ਕਿ 50 ਹਜਾਰ ਰੁਪਏ ਹੋਰ ਦਵਾਈ ਲਈ ਸਰਕਾਰ ਨੇ ਜਿ਼ਲ੍ਹੇ ਨੂੰ ਭੇਜੇ ਹਨ।

ਪਸੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸਤੋਂ ਪਹਿਲਾਂ ਖਤਰੇ ਵਾਲੇ ਪਿੰਡਾਂ ਵਿਚ ਗਲਘੋਟੂ ਰੋਕੂ ਵੈਕਸੀਨ ਪਹਿਲਾਂ ਹੀ ਜਾਨਵਰਾਂ ਨੂੰ ਲਗਾ ਦਿੱਤੀ ਸੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget