ਪੜਚੋਲ ਕਰੋ

ਪੰਜਾਬ ਦੇ ਕਰੀਬ 1000 ਪਿੰਡਾਂ 'ਚ ਹੋਵੇਗਾ ਵਿਲੱਖਣ ਦੁਸਹਿਰਾ, ਇਹ ਹੈ ਕਿਸਾਨਾਂ ਦੀ ਰਣਨੀਤੀ

ਪੰਜਾਬ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ 'ਚ ਸੰਘਰਸ਼ ਨੂੰ ਦਰਸਾਉਂਦਾ ਦੁਸਹਿਰਾ ਮਨਾਉਣ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਕੀਤੀਆਂ ਗਈਆਂ ਹਨ। ਕਿਸਾਨਾਂ ਵੱਲੋਂ ਕੇਂਦਰ ਸਰਕਾਰ, ਕਾਰਪੋਰੇਟ ਕੰਪਨੀਆਂ ਦੇ 15-20 ਫੁੱਟ ਉੱਚੇ ਪੁਤਲੇ ਤਿਆਰ ਕੀਤੇ ਗਏ ਹਨ। ਅੱਜ ਦੁਸਹਿਰੇ ਮੌਕੇ ਇਨ੍ਹਾਂ ਪੁਤਲਿਆਂ ਦਾ ਦਹਿਨ ਕੀਤਾ ਜਾਵੇਗਾ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਦੇ ਨਾਂਅ 'ਤੇ ਜਾਰੀ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਨੇ ਵੱਡੇ ਪੱਧਰ 'ਤੇ ਅੰਦੋਲਨ ਛੇੜਿਆ ਹੋਇਆ ਹੈ। ਪਿਛਲੇ ਕਰੀਬ ਇਕ ਮਹੀਨੇ ਤੋਂ ਪੰਜਾਬ ਦੇ ਕਿਸਾਨ ਸੜਕਾਂ, ਰੇਲ ਪਟੜੀਆਂ 'ਤੇ ਟੋਲ ਪਲਾਜ਼ਿਆਂ 'ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਮਾਲ, ਪੈਟਰੋਲ ਪੰਪ ਵੀ ਘੇਰੇ ਜਾ ਰਹੇ ਹਨ। ਇਸ ਸਭ ਦਰਮਿਆਨ ਇਸ ਵਾਰ ਪੰਜਾਬ 'ਚ ਦੁਸਹਿਰੇ 'ਤੇ ਵੀ ਕਿਸਾਨੀ ਸੰਘਰਸ਼ ਦਾ ਪੂਰਾ ਰੰਗ ਦੇਖਣ ਨੂੰ ਮਿਲੇਗਾ।

ਦਰਅਸਲ ਪੰਜਾਬ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ 'ਚ ਸੰਘਰਸ਼ ਨੂੰ ਦਰਸਾਉਂਦਾ ਦੁਸਹਿਰਾ ਮਨਾਉਣ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਕੀਤੀਆਂ ਗਈਆਂ ਹਨ। ਕਿਸਾਨਾਂ ਵੱਲੋਂ ਕੇਂਦਰ ਸਰਕਾਰ, ਕਾਰਪੋਰੇਟ ਕੰਪਨੀਆਂ ਦੇ 15-20 ਫੁੱਟ ਉੱਚੇ ਪੁਤਲੇ ਤਿਆਰ ਕੀਤੇ ਗਏ ਹਨ। ਅੱਜ ਦੁਸਹਿਰੇ ਮੌਕੇ ਇਨ੍ਹਾਂ ਪੁਤਲਿਆਂ ਦਾ ਦਹਿਨ ਕੀਤਾ ਜਾਵੇਗਾ।

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਨਾਲ-ਨਾਲ ਕਰੀਬ ਇਕ ਹਜ਼ਾਰ ਪਿੰਡਾਂ 'ਚ ਇਸੇ ਤਰ੍ਹਾਂ ਪੁਤਲੇ ਫੂਕੇ ਜਾਣਗੇ। ਬੇਸ਼ੱਕ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ 'ਚ ਕੇਂਦਰੀ ਖੇਤੀ ਕਾਨੂੰਨਾਂ ਨੂੰ ਨਕਾਰਦਿਆਂ ਖੇਤੀ ਬਿੱਲ ਪਾਸ ਕਰ ਦਿੱਤੇ ਹਨ। ਪਰ ਕਿਸਾਨਾਂ ਨੇ ਇਸ ਦੇ ਬਾਵਜੂਦ ਅਜੇ ਵੀ ਆਪਣਾ ਸੰਘਰਸ਼ ਨਹੀਂ ਖਤਮ ਕੀਤਾ।

ਕੋਰੋਨਾ ਵਾਇਰਸ 'ਤੇ WHO ਦਾ ਵੱਡਾ ਬਿਆਨ: ਨਹੀਂ ਟਲਿਆ ਖਤਰਾ ਅਜੇ ਵੀ ਸਾਧਾਨ ਰਹਿਣ ਦੀ ਲੋੜ

ਕਿਸਾਨਾਂ ਨੇ ਸੂਬੇ ਦੇ ਹਾਲਾਤ ਦੇਖਦਿਆਂ ਤੇ ਪੰਜਾਬ ਦੇ ਮੁੱਖ ਮੰਤਰੀ ਦੀ ਅਪੀਲ ਤੋਂ ਬਾਅਦ ਪੰਜ ਨਵੰਬਰ ਤਕ ਮਾਲ ਗੱਡੀਆਂ ਨੂੰ ਲੰਘਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਕਿਸਾਨਾਂ ਨੇ ਇਹ ਕਿਹਾ ਕਿ ਇਸ ਦੌਰਾਨ ਸਿਰਫ ਮਾਲ ਗੱਡੀਆਂ ਜਾਣ ਦੀ ਇਜਾਜ਼ਤ ਹੈ। ਯਾਤਰੀ ਟਰੇਨਾਂ 'ਤੇ ਅਜੇ ਵੀ ਰੋਕ ਬਰਕਰਾਰ ਹੈ। ਕਿਸਾਨ ਜਥੇਬੰਦੀਆਂ 27 ਅਕਤੂਬਰ ਨੂੰ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

ਕਾਬੁਲ 'ਚ ਆਤਮਘਾਤੀ ਹਮਲਾ, ਸਕੂਲੀ ਬੱਚਿਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
 Punjab ਦੇ 17 ਜ਼ਿਲ੍ਹਿਆਂ 'ਚ ਭਲਕੇ ਕਿਸਾਨਾਂ ਦਾ ਪ੍ਰਦਰਸ਼ਨ, ਕੇਂਦਰ ਅਤੇ ਪੰਜਾਬ ਸਰਕਾਰ ਦੇ ਸਾੜੇ ਜਾਣਗੇ ਪੁਤਲੇ  
 Punjab ਦੇ 17 ਜ਼ਿਲ੍ਹਿਆਂ 'ਚ ਭਲਕੇ ਕਿਸਾਨਾਂ ਦਾ ਪ੍ਰਦਰਸ਼ਨ, ਕੇਂਦਰ ਅਤੇ ਪੰਜਾਬ ਸਰਕਾਰ ਦੇ ਸਾੜੇ ਜਾਣਗੇ ਪੁਤਲੇ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Price Hike: ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
Embed widget