ਪੜਚੋਲ ਕਰੋ

Punjab Vision 2047 Conclave: ਆਮ ਆਦਮੀ ਕਲੀਨਿਕ ਦਾ ਨਾਂ ਬਦਲੇਗੀ ਮਾਨ ਸਰਕਾਰ, ਗਾਇਬ ਹੋਏਗੀ CM ਮਾਨ ਦੀ ਫੋਟੋ! ਜਾਣੋ ਵਜ੍ਹਾ

ਪੰਜਾਬ ਸਰਕਾਰ ਅੱਧੇ ਤੋਂ ਵੱਧ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲੇਗੀ ਅਤੇ ਇਸ ਦਾ ਸਿਹਰਾ ਵੀ ਕੇਂਦਰ ਸਰਕਾਰ ਨੂੰ ਦੇਵੇਗੀ। ਇਹ ਜਾਣਕਾਰੀ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ।

Aam Aadmi Clinic: ਪੰਜਾਬ ਸਰਕਾਰ ਅੱਧੇ ਤੋਂ ਵੱਧ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲੇਗੀ ਅਤੇ ਇਸ ਦਾ ਸਿਹਰਾ ਵੀ ਕੇਂਦਰ ਸਰਕਾਰ ਨੂੰ ਦੇਵੇਗੀ। ਇਹ ਜਾਣਕਾਰੀ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਪੰਜਾਬ ਵਿਜ਼ਨ 2047 ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ।

ਹੋਰ ਪੜ੍ਹੋ : Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ

ਕੇਂਦਰ ਸਰਕਾਰ ਨੇ ਵੀ ਆਮ ਆਦਮੀ ਕਲੀਨਿਕਾਂ ਤਹਿਤ ਪੰਜਾਬ ਨੂੰ ਦਿੱਤੇ ਫੰਡ ਜਾਰੀ ਕਰਨ ਦੀ ਹਾਮੀ ਭਰੀ ਹੈ, ਜਿਸ ਤਹਿਤ ਅੱਧੇ ਤੋਂ ਵੱਧ ਕਲੀਨਿਕਾਂ ਦੇ ਨਾਂ ਬਦਲ ਦਿੱਤੇ ਜਾਣਗੇ। ਇਸ ਸਕੀਮ ਲਈ ਫੰਡ ਕੇਂਦਰ ਦੇ ਨਾਲ-ਨਾਲ ਪੰਜਾਬ ਤੋਂ ਵੀ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੀਆਂ ਇਮਾਰਤਾਂ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ’ਤੇ ਕੋਈ ਅਸਰ ਨਹੀਂ ਪਵੇਗਾ। ਪੰਜਾਬ ਵਿੱਚ ਇਸ ਸਮੇਂ 842 ਆਮ ਆਦਮੀ ਕਲੀਨਿਕ ਚੱਲ ਰਹੇ ਹਨ।

ਪੰਜਾਬ ’ਚ ਜਲਦ ਹੀ Aam Aadmi Clinic ਦੇ ਨਾਂਅ ਨੂੰ ਬਦਲ ਕੇ  ਆਯੂਸ਼ਮਾਨ ਆਰੋਗਿਆ ਕੇਂਦਰ ਰੱਖਿਆ ਜਾਵੇਗਾ । ਇਨ੍ਹਾਂ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਨੂੰ ਵੀ ਆਮ ਆਦਮੀ ਕਲੀਨਿਕਾਂ ’ਚੋਂ ਹਟਾਈ ਜਾਵੇਗੀ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ’ਚ  ਤਕਰੀਬਨ 870 ਕਲੀਨਿਕਾਂ ’ਚੋਂ 400 ਕਲੀਨਿਕਾਂ ਦੇ ਨਾਂਵਾਂ ਨੂੰ ਬਦਲਿਆ ਜਾਵੇਗਾ।

ਜੀਐਸਟੀ ਢਾਂਚੇ ਵਿੱਚ ਬਦਲਾਅ ਦੀ ਲੋੜ ਹੈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਟੈਕਸ ਸਬੰਧੀ ਪੇਚੀਦਗੀਆਂ ਦੂਰ ਹੋ ਗਈਆਂ ਹਨ ਪਰ ਇਸ ਨਾਲ ਪੰਜਾਬ ਦੇ ਮਾਲੀਏ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਇੱਕ ਖਪਤਕਾਰ ਅਧਾਰਤ ਟੈਕਸ ਹੈ ਜਿਸ ਦਾ ਨਿਸ਼ਚਿਤ ਤੌਰ 'ਤੇ ਉੱਤਰ ਪ੍ਰਦੇਸ਼, ਬਿਹਾਰ ਜਾਂ ਹੋਰ ਰਾਜਾਂ ਨੂੰ ਫਾਇਦਾ ਹੋਇਆ ਹੈ ਜਿੱਥੇ ਆਬਾਦੀ ਜ਼ਿਆਦਾ ਹੈ।

ਹੋਰ ਪੜ੍ਹੋ : Punjab Holidays: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਇਸ ਵ੍ਹਜਾ ਕਰਕੇ ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ

Farmer Protest: ‘ਨਹੀਂ ਚਾਹੀਦਾ ਇਹੋ ਜਿਹਾ ਬਦਲਾਅ ! ਮੰਡੀਆਂ ‘ਚ ਝੋਨੇ ਵੇਚਣ ਆਏ ਕਿਸਾਨਾਂ 'ਤੇ ਲਾਠੀਚਾਰਜ, ਕੇਂਦਰ ਨਾਲ ਪੰਜਾਬ ਸਰਕਾਰ ਨੇ ਮਿਲਾਇਆ ਹੱਥ’

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ

Punjab Weather Update: ਪੰਜਾਬ ਦੇ 5 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ: ਚੰਡੀਗੜ੍ਹ 'ਚ ਰੈੱਡ ਅਲਰਟ ਜਾਰੀ; ਜ਼ਹਿਰੀਲੀ ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ: ਚੰਡੀਗੜ੍ਹ 'ਚ ਰੈੱਡ ਅਲਰਟ ਜਾਰੀ; ਜ਼ਹਿਰੀਲੀ ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
Advertisement
ABP Premium

ਵੀਡੀਓਜ਼

ਵੇਖੋ ਇਸ ਕੁੜੀ ਨਾਲ ਦਿਲਜੀਤ ਦੋਸਾਂਝ ਨੇ ਕੀ ਕੀਤਾ , ਸਟੇਜ ਤੇ ....Abu Dhabi 'ਚ ਦੋਸਾਂਝਾਵਾਲਾ , ਸਾਰੇ ਹਬੀਬੀ ਨੱਚਣ ਲਾ ਦਿੱਤੇਐਸ਼ਵਰਿਆ ਅਭਿਸ਼ੇਕ ਦੇ ਤਲਾਕ ਤੇ ਕਰੀਬੀ ਨੇ ਕੀਤਾ ਵੱਡਾ ਖੁਲਾਸਾਘਰਵਾਲੀ ਨੂੰ Bigg Boss 'ਚ ਛੱਡ ਆਏ ਆਰਫ਼ੀਨ ਖਾਨ  , ਵੇਖੋ ਕੀ ਬੋਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ
ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ
Farmer Protest: ‘ਨਹੀਂ ਚਾਹੀਦਾ ਇਹੋ ਜਿਹਾ ਬਦਲਾਅ ! ਮੰਡੀਆਂ ‘ਚ ਝੋਨੇ ਵੇਚਣ ਆਏ ਕਿਸਾਨਾਂ 'ਤੇ ਲਾਠੀਚਾਰਜ, ਕੇਂਦਰ ਨਾਲ ਪੰਜਾਬ ਸਰਕਾਰ ਨੇ ਮਿਲਾਇਆ ਹੱਥ’
Farmer Protest: ‘ਨਹੀਂ ਚਾਹੀਦਾ ਇਹੋ ਜਿਹਾ ਬਦਲਾਅ ! ਮੰਡੀਆਂ ‘ਚ ਝੋਨੇ ਵੇਚਣ ਆਏ ਕਿਸਾਨਾਂ 'ਤੇ ਲਾਠੀਚਾਰਜ, ਕੇਂਦਰ ਨਾਲ ਪੰਜਾਬ ਸਰਕਾਰ ਨੇ ਮਿਲਾਇਆ ਹੱਥ’
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab Weather Update: ਪੰਜਾਬ ਦੇ 5 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ: ਚੰਡੀਗੜ੍ਹ 'ਚ ਰੈੱਡ ਅਲਰਟ ਜਾਰੀ; ਜ਼ਹਿਰੀਲੀ ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ: ਚੰਡੀਗੜ੍ਹ 'ਚ ਰੈੱਡ ਅਲਰਟ ਜਾਰੀ; ਜ਼ਹਿਰੀਲੀ ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
Virat Kohli: ਵਿਰਾਟ ਕੋਹਲੀ ਨੇ ਖ਼ਰੀਦੀਆਂ ਦੋ ਨਵੀਆਂ ਲਗਜ਼ਰੀ ਕਾਰਾਂ, ਜਾਣੋ ਇਨ੍ਹਾਂ ਦੀ ਕੀਮਤ ਤੇ ਖਾਸੀਅਤ ?

ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ

ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ

ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ

Embed widget