ਪੜਚੋਲ ਕਰੋ

ਪੰਜਾਬ 'ਚ ਪੋਲਿੰਗ ਸਟੇਸ਼ਨਾਂ 'ਤੇ ਲੱਗਣਗੇ ਦੋ ਘੰਟੇ ਦੇ ਕੈਂਪ, ਵੋਟਰ ਸੂਚੀ 'ਚ ਦੇਖੋ ਆਪਣਾ ਨਾਮ, ਨਵੀਆਂ ਵੋਟਾਂ ਬਣਾਉਣ ਤੇ...

Punjab News: ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ (Polling Station) 'ਤੇ ਅੱਜ (24 ਅਕਤੂਬਰ) ਨੂੰ ਵਿਸ਼ੇਸ਼ ਕੈਂਪ (Camp) ਲਗਾਏ ਜਾਣਗੇ।

Punjab News: ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ (Polling Station) 'ਤੇ ਅੱਜ (24 ਅਕਤੂਬਰ) ਨੂੰ ਵਿਸ਼ੇਸ਼ ਕੈਂਪ (Camp) ਲਗਾਏ ਜਾਣਗੇ। ਵੋਟਰ ਇਨ੍ਹਾਂ ਕੈਂਪਾਂ 'ਤੇ ਵੋਟਰ ਸੂਚੀ (Voter List) ਵਿੱਚ ਆਪਣੇ ਨਾਮ ਚੈੱਕ ਕਰ ਸਕਣਗੇ, ਜੋ ਕਿ ਸ਼ਾਮ 3 ਵਜੇ ਤੋਂ 5 ਵਜੇ ਤੱਕ ਚੱਲਣਗੇ। ਉਹ ਨਵੀਆਂ ਵੋਟਾਂ ਅਤੇ ਵੋਟਰ ਸੂਚੀ (Voter List) ਵਿੱਚ ਵੇਰਵਿਆਂ ਵਿੱਚ ਸੁਧਾਰ ਲਈ ਅਰਜ਼ੀ ਵੀ ਦੇ ਸਕਣਗੇ।

ਕੈਂਪ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਲਗਾਏ ਜਾ ਰਹੇ

ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਇਹ ਕੈਂਪ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਲਗਾਏ ਜਾ ਰਹੇ ਹਨ। ਵੋਟਰ 12 ਅਕਤੂਬਰ ਨੂੰ ਪ੍ਰਕਾਸ਼ਿਤ ਵਿਸ਼ੇਸ਼ ਸੰਖੇਪ ਸੋਧ (SSR) 2026 ਦੀ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ।

1 ਜਨਵਰੀ, 2027 ਤੱਕ ਬਣਵਾ ਸਕਦੇ ਵੋਟ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਉਣ ਵਾਲੇ ਵਿਸ਼ੇਸ਼ ਸੰਖੇਪ ਸੋਧ (SSR) ਲਈ ਰਜਿਸਟਰ ਕਰਨ ਦੀ ਯੋਗਤਾ ਮਿਤੀ 1 ਜਨਵਰੀ, 2027 ਨਿਰਧਾਰਤ ਕੀਤੀ ਗਈ ਹੈ। ਇਸ ਮਿਤੀ ਤੱਕ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਫਾਰਮ ਨੰਬਰ 6 ਭਰ ਕੇ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦੇ ਹਨ।

12 ਨਵੰਬਰ ਨੂੰ ਜਾਰੀ ਕੀਤੀ ਜਾਵੇਗੀ ਡਰਾਫਟ ਵੋਟਰ ਸੂਚੀ

SSR ਪ੍ਰੋਗਰਾਮ ਅਨੁਸਾਰ, ਪੰਜਾਬ ਵਿੱਚ ਡਰਾਫਟ ਵੋਟਰ ਸੂਚੀ (Voter List) 12 ਨਵੰਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਸੂਚੀ (List) 'ਤੇ ਦਾਅਵੇ ਅਤੇ ਇਤਰਾਜ਼ 12 ਨਵੰਬਰ ਤੋਂ 11 ਦਸੰਬਰ ਤੱਕ ਦਾਇਰ ਕੀਤੇ ਜਾ ਸਕਦੇ ਹਨ। ਫਿਰ ਅੰਤਿਮ ਵੋਟਰ ਸੂਚੀ (Voter List) 4 ਜਨਵਰੀ, 2027 ਨੂੰ ਜਾਰੀ ਕੀਤੀ ਜਾਵੇਗੀ।

ਪੋਲਿੰਗ ਸਟੇਸ਼ਨਾਂ 'ਤੇ ਲਗਾਏ ਜਾ ਰਹੇ ਕੈਂਪਾਂ ਦਾ ਫਾਇਦਾ ਚੁੱਕੋ
ਅਨਿੰਦਿਤਾ ਮਿੱਤਰਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅੱਜ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਉਠਾਉਣ। ਖਾਸ ਕਰਕੇ 18 ਸਾਲਾ ਨੌਜਵਾਨ ਆਪਣੀ ਵੋ ਬਣਵਾਉਣ ਲਈ ਰਜਿਸਟਰ ਕਰਨ। 

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ

ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ

ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ

ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026

ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ

Embed widget