ਪੜਚੋਲ ਕਰੋ

Punjab Weather: ਪੰਜਾਬ 'ਚ ਮੌਸਮ ਲਏਗਾ ਕਰਵਟ, ਕਿਸਾਨ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Punjab Weather: ਪੰਜਾਬ ਵਿੱਚ ਲਗਾਤਾਰ ਗਰਮੀ ਦਾ ਕਹਿਰ ਵੇਖਿਆ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ ਅਲਰਟ

Punjab Weather: ਪੰਜਾਬ ਵਿੱਚ ਲਗਾਤਾਰ ਗਰਮੀ ਦਾ ਕਹਿਰ ਵੇਖਿਆ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਪੰਜਾਬ 'ਚ ਐਤਵਾਰ ਤੋਂ ਮੰਗਲਵਾਰ ਤੱਕ ਕਈ ਥਾਵਾਂ 'ਤੇ ਤੇਜ਼ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ

ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

ਕਿਸਾਨਾਂ ਲਈ ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਅਨੁਸਾਰ ਕਿਸਾਨਾਂ ਨੂੰ ਫ਼ਸਲਾਂ ਦੀ ਵਾਢੀ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ, ਬਰਸਾਤ ਦੌਰਾਨ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਅਤੇ ਆਮ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਦਰੱਖਤਾਂ ਹੇਠ ਸ਼ਰਨ ਨਾ ਲੈਣ ਦੀ ਸਲਾਹ ਦਿੱਤੀ ਗਈ ਹੈ।
 
ਪੰਜਾਬ ਵਿੱਚ ਗਰਮੀ ਦਾ ਕਹਿਰ

ਪੰਜਾਬ ਵਿੱਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਸੂਬੇ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 5.1 ਡਿਗਰੀ ਵੱਧ ਗਿਆ ਹੈ। ਸ਼ੁੱਕਰਵਾਰ ਨੂੰ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਖਾਸ ਕਰਕੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਰਾਤ ਨੂੰ ਬਹੁਤ ਗਰਮੀ ਸੀ। ਦਿਨ ਵੇਲੇ ਖੁਸ਼ਕ ਮੌਸਮ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 0.9 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ, ਫਿਲਹਾਲ ਇਹ ਆਮ ਦੇ ਨੇੜੇ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਪਾਰਾ 41.5 ਡਿਗਰੀ ਦਰਜ ਕੀਤਾ ਗਿਆ।

ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਘੱਟੋ-ਘੱਟ ਪਾਰਾ 28.4 ਡਿਗਰੀ (ਆਮ ਨਾਲੋਂ 7.6 ਡਿਗਰੀ ਵੱਧ), ਲੁਧਿਆਣਾ ਵਿੱਚ 27.3 (ਆਮ ਨਾਲੋਂ 5.2 ਡਿਗਰੀ ਵੱਧ), ਪਟਿਆਲਾ ਵਿੱਚ 26.8 (ਆਮ ਨਾਲੋਂ 3.4 ਡਿਗਰੀ ਵੱਧ), ਬਠਿੰਡਾ ਵਿੱਚ 26.0 (ਆਮ ਨਾਲੋਂ 3.2 ਡਿਗਰੀ ਵੱਧ), ਪਠਾਨਕੋਟ ਦਾ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ 26.5, ਰੋਪੜ ਦਾ ਸਭ ਤੋਂ ਘੱਟ 24.5, ਫਿਰੋਜ਼ਪੁਰ ਦਾ 27.1, ਜਲੰਧਰ ਦਾ 26.8 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 39.4 ਡਿਗਰੀ (ਆਮ ਨਾਲੋਂ 0.6 ਡਿਗਰੀ ਵੱਧ), ਲੁਧਿਆਣਾ ਦਾ 38.6 (ਆਮ ਨਾਲੋਂ 0.2 ਡਿਗਰੀ ਵੱਧ), ਪਟਿਆਲਾ 37.6, ਪਠਾਨਕੋਟ 38.9, ਬਰਨਾਲਾ 39.9, ਗੁਰਦਾਸਪੁਰ 39.0, ਫ਼ਿਰੋਜ਼ਪੁਰ 40.6, ਜਲੰਧਰ 39.4 ਡਿਗਰੀ ਦਰਜ ਕੀਤਾ ਗਿਆ।
 
ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget