ਪੜਚੋਲ ਕਰੋ

Punjab Weather: ਮਾਰੂਥਲ ਵਾਂਗ ਤੱਪ ਰਿਹਾ ਪੰਜਾਬ, ਤਾਪਮਾਨ 46 ਡਿਗਰੀ ਤੋਂ ਪਾਰ, ਜਾਣੋ ਕੇਰਲ ਪੰਜਾਬੀਆਂ ਨੂੰ ਕਿਵੇਂ ਦੇਵੇਗਾ ਰਾਹਤ

Punjab Weather: ਵਧਦੀ ਗਰਮੀ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਉਹ ਸਿਰਫ ਕੜਾਕੇ ਦੀ ਧੁੱਪ ਤੋਂ ਹੀ ਨਹੀਂ ਬਲਕਿ ਇਸ ਕਾਰਨ ਹੋਣ ਵਾਲੀਆਂ ਭਿਆਨਕ ਬਿਮਾਰੀਆਂ

Punjab Weather: ਵਧਦੀ ਗਰਮੀ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਉਹ ਸਿਰਫ ਕੜਾਕੇ ਦੀ ਧੁੱਪ ਤੋਂ ਹੀ ਨਹੀਂ ਬਲਕਿ ਇਸ ਕਾਰਨ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਵੀ ਪ੍ਰਭਾਵਿਤ ਹੋ ਰਹੇ ਹਨ। ਜੀ ਹਾਂ, ਲੋਕਾਂ ਦੇ ਬਿਮਾਰ ਹੋਣ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਵਿਚਾਲੇ ਨੋਪਤਾ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਕਾਰਨ ਪੰਜਾਬ ਵਿੱਚ ਤਾਪਮਾਨ ਵਾਰ ਫਿਰ ਵੱਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਤਾਪਮਾਨ 'ਚ 24 ਘੰਟਿਆਂ 'ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਨੇ ਕੇਰਲ ਨਾਲ ਬਿਜਲੀ ਸਮਝੌਤਾ ਕੀਤਾ ਹੈ, ਜੋ ਕਿ ਕੁਝ ਰਾਹਤ ਦਏਗਾ।

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਨੋਪਤਾ ਦੇ ਦੂਜੇ ਦਿਨ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਇੱਥੇ ਤਾਪਮਾਨ 46 ਡਿਗਰੀ ਨੂੰ ਪਾਰ ਕਰ ਸਕਦਾ ਹੈ।

ਪੰਜਾਬ ਵਿੱਚ ਫਿਲਹਾਲ ਦੋ ਦਿਨਾਂ ਲਈ ਰੈੱਡ ਅਲਰਟ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜੇਕਰ ਪਾਰਾ ਹੋਰ ਵਧਦਾ ਹੈ ਤਾਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਸਾਲ ਪਿਛਲੇ ਸਾਰੇ ਰਿਕਾਰਡ ਟੁੱਟ ਸਕਦੇ ਹਨ।

ਪੰਜਾਬ ਨੂੰ ਕੇਰਲ ਦੇਵੇਗਾ ਰਾਹਤ 

ਕੇਰਲ 'ਚ ਗਰਮੀਆਂ 'ਚ ਭਾਰੀ ਮੀਂਹ ਕਾਰਨ ਬਿਜਲੀ ਦੀ ਖਪਤ ਘੱਟ ਗਈ ਹੈ। ਕੇਰਲ ਰਾਜ ਬਿਜਲੀ ਬੋਰਡ (ਕੇਐਸਈਬੀ) ਟੈਂਡਰ ਰਾਹੀਂ ਖਰੀਦੀ ਗਈ ਵਾਧੂ ਬਿਜਲੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੂੰ ਵਾਪਸ ਕਰੇਗਾ। ਕੇਰਲ ਦੇ ਬਿਜਲੀ ਮੰਤਰੀ ਕੇ. ਕ੍ਰਿਸ਼ਨਾਕੁੱਟੀ ਦੇ ਦਫਤਰ ਨੇ ਸ਼ੁੱਕਰਵਾਰ, 24 ਮਈ ਨੂੰ ਕਿਹਾ ਕਿ ਪੰਜਾਬ 2025 ਦੇ ਗਰਮੀ ਦੇ ਮੌਸਮ ਦੌਰਾਨ ਕੇਰਲ ਨੂੰ ਬਿਜਲੀ ਵਾਪਸ ਕਰ ਦੇਵੇਗਾ।

ਪੰਜਾਬ ਕੇਰਲ ਦੁਆਰਾ ਸਪਲਾਈ ਕੀਤੀ ਬਿਜਲੀ ਲਈ ਵਾਧੂ 5% ਰਿਫੰਡ ਕਰੇਗਾ। ਇਹ ਪਾਵਰ ਐਕਸਚੇਂਜ ਸਮਝੌਤਾ 1 ਅਪ੍ਰੈਲ ਤੋਂ 30 ਅਪ੍ਰੈਲ 2025 ਤੱਕ ਲਾਗੂ ਰਹੇਗਾ।

ਨੋਪਤਾ 2 ਜੂਨ ਤੱਕ ਲਾਗੂ ਰਹੇਗਾ

ਦੱਸ ਦੇਈਏ ਕਿ ਨੋਪਤਾ ਨੂੰ ਜੇਠ ਮਹੀਨੇ ਦੀ ਗਰਮੀ ਦੇ ਮੌਸਮ ਵਿੱਚ ਅਤਿ ਦੀ ਗਰਮੀ ਦਾ ਸੰਕੇਤ ਮੰਨਿਆ ਜਾਂਦਾ ਹੈ। ਨੋਪਤਾ ਸ਼ੁਕਲ ਪੱਖ ਵਿੱਚ ਅਰਦਰਾ ਨਕਸ਼ਤਰ ਤੋਂ 9 ਨਕਸ਼ਤਰ ਤੱਕ ਭਾਵ 9 ਦਿਨਾਂ ਤੱਕ ਰਹਿੰਦਾ ਹੈ। ਹਾਲਾਂਕਿ ਇਹ ਜ਼ਰੂਰੀ ਨਹੀਂ ਕਿ ਨੋਪਤਾ ਬਹੁਤ ਜ਼ਿਆਦਾ ਗਰਮੀ ਹੋਵੇ। ਨੋਪਤਾ ਭਾਰਤ ਵਿੱਚ 25 ਮਈ ਤੋਂ ਸ਼ੁਰੂ ਹੋ ਗਿਆ ਹੈ ਅਤੇ ਇਹ 2 ਜੂਨ ਤੱਕ ਲਾਗੂ ਰਹੇਗਾ।

ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ 

- ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ।

- ਸਿਰ ਨੂੰ ਟੋਪੀ ਜਾਂ ਛੱਤਰੀ ਨਾਲ ਢੱਕੋ।

- ਗਰਮੀ ਅਤੇ ਧੁੱਪ ਤੋਂ ਬਚੋ।

- ਕਾਫੀ ਪਾਣੀ ਪੀਓ।

- ਬੱਚਿਆਂ, ਬਜ਼ੁਰਗਾਂ ਅਤੇ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਗਰਮੀ ਅਤੇ ਧੁੱਪ ਦੇ ਸੰਪਰਕ ਵਿੱਚ ਨਾ ਆਉਣ ਦਿਓ।

- ਖੇਤਾਂ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਵੇਰੇ-ਸ਼ਾਮ ਕੰਮ ਕਰਨ ਦੀ ਚੇਤਾਵਨੀ।

- ਚੱਕਰ ਆਉਣੇ, ਮਤਲੀ, ਤੇਜ਼ ਧੜਕਣ ਅਤੇ ਬੇਹੋਸ਼ੀ ਦੀ ਸਥਿਤੀ ਵਿੱਚ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਜਾਣੋ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ- ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 43.4 ਡਿਗਰੀ ਦਰਜ ਕੀਤਾ ਗਿਆ। ਅੱਜ 44 ਡਿਗਰੀ ਦੇ ਪਾਰ ਜਾਣ ਦੀ ਸੰਭਾਵਨਾ ਹੈ।

ਜਲੰਧਰ— ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.1 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਲੁਧਿਆਣਾ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਪਟਿਆਲਾ— ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਮੋਹਾਲੀ— ਬੀਤੀ ਸ਼ਾਮ ਤਾਪਮਾਨ 41.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 29.2 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ 'ਚ UAE ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ 'ਚ UAE ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
ਵੱਡੀ ਖ਼ਬਰ ! ਜਥੇਦਾਰ ਬਣਦਿਆਂ ਹੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਕਿਹਾ-ਮੈਂ ਹੱਥ ਜੋੜ ਕੇ ਛੱਡ ਦਿਆਂਗੇ ਇਹ ਸੇਵਾ
ਵੱਡੀ ਖ਼ਬਰ ! ਜਥੇਦਾਰ ਬਣਦਿਆਂ ਹੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਕਿਹਾ-ਮੈਂ ਹੱਥ ਜੋੜ ਕੇ ਛੱਡ ਦਿਆਂਗੇ ਇਹ ਸੇਵਾ
ਕਨਸੋਆਂ ਹੋਈਆਂ ਸੱਚ....! ਪੰਜਾਬ ਦੀ ਸਿਆਸਤ 'ਚ ਮੁੜ ਸਰਗਰਮ ਹੋਏ ਅਰਵਿੰਦ ਕੇਜਰੀਵਾਲ,  ਸਿਵਲ ਹਸਪਤਾਲ 'ਚ ਕਰਨਗੇ ਉਦਘਾਟਨ
ਕਨਸੋਆਂ ਹੋਈਆਂ ਸੱਚ....! ਪੰਜਾਬ ਦੀ ਸਿਆਸਤ 'ਚ ਮੁੜ ਸਰਗਰਮ ਹੋਏ ਅਰਵਿੰਦ ਕੇਜਰੀਵਾਲ, ਸਿਵਲ ਹਸਪਤਾਲ 'ਚ ਕਰਨਗੇ ਉਦਘਾਟਨ
FASTag New Rules: ਵਾਹਨ ਚਾਲਕਾਂ ਨੂੰ ਵੱਡੀ ਰਾਹਤ, ਹੁਣ ਫਾਸਟੈਗ ਤੋਂ ਨਹੀਂ ਕੱਟਿਆ ਜਾਵੇਗਾ ਫਾਲਤੂ ਟੋਲ ਟੈਕਸ; ਜਾਣੋ ਕਿਵੇਂ ਹੋਏਗਾ ਲਾਭ...?
ਵਾਹਨ ਚਾਲਕਾਂ ਨੂੰ ਵੱਡੀ ਰਾਹਤ, ਹੁਣ ਫਾਸਟੈਗ ਤੋਂ ਨਹੀਂ ਕੱਟਿਆ ਜਾਵੇਗਾ ਫਾਲਤੂ ਟੋਲ ਟੈਕਸ; ਜਾਣੋ ਕਿਵੇਂ ਹੋਏਗਾ ਲਾਭ...?
Advertisement
ABP Premium

ਵੀਡੀਓਜ਼

ਹਉਮੈ ਤੇ ਹੰਕਾਰ ਨੇ ਪੰਥ ਨੂੰ ਇਹ ਦਿਨ ਦਿਖਾਏ, ਹਰਨਾਮ ਸਿੰਘ ਧੁੰਮਾ ਦਾ ਤਿੱਖਾ ਵਾਰਜਥੇਦਾਰ ਬਣਦਿਆਂ ਹੀ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਕੌਮ ਦੇ ਨਾਮ ਸੰਦੇਸ਼ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ 'ਚ UAE ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ 'ਚ UAE ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
ਵੱਡੀ ਖ਼ਬਰ ! ਜਥੇਦਾਰ ਬਣਦਿਆਂ ਹੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਕਿਹਾ-ਮੈਂ ਹੱਥ ਜੋੜ ਕੇ ਛੱਡ ਦਿਆਂਗੇ ਇਹ ਸੇਵਾ
ਵੱਡੀ ਖ਼ਬਰ ! ਜਥੇਦਾਰ ਬਣਦਿਆਂ ਹੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਕਿਹਾ-ਮੈਂ ਹੱਥ ਜੋੜ ਕੇ ਛੱਡ ਦਿਆਂਗੇ ਇਹ ਸੇਵਾ
ਕਨਸੋਆਂ ਹੋਈਆਂ ਸੱਚ....! ਪੰਜਾਬ ਦੀ ਸਿਆਸਤ 'ਚ ਮੁੜ ਸਰਗਰਮ ਹੋਏ ਅਰਵਿੰਦ ਕੇਜਰੀਵਾਲ,  ਸਿਵਲ ਹਸਪਤਾਲ 'ਚ ਕਰਨਗੇ ਉਦਘਾਟਨ
ਕਨਸੋਆਂ ਹੋਈਆਂ ਸੱਚ....! ਪੰਜਾਬ ਦੀ ਸਿਆਸਤ 'ਚ ਮੁੜ ਸਰਗਰਮ ਹੋਏ ਅਰਵਿੰਦ ਕੇਜਰੀਵਾਲ, ਸਿਵਲ ਹਸਪਤਾਲ 'ਚ ਕਰਨਗੇ ਉਦਘਾਟਨ
FASTag New Rules: ਵਾਹਨ ਚਾਲਕਾਂ ਨੂੰ ਵੱਡੀ ਰਾਹਤ, ਹੁਣ ਫਾਸਟੈਗ ਤੋਂ ਨਹੀਂ ਕੱਟਿਆ ਜਾਵੇਗਾ ਫਾਲਤੂ ਟੋਲ ਟੈਕਸ; ਜਾਣੋ ਕਿਵੇਂ ਹੋਏਗਾ ਲਾਭ...?
ਵਾਹਨ ਚਾਲਕਾਂ ਨੂੰ ਵੱਡੀ ਰਾਹਤ, ਹੁਣ ਫਾਸਟੈਗ ਤੋਂ ਨਹੀਂ ਕੱਟਿਆ ਜਾਵੇਗਾ ਫਾਲਤੂ ਟੋਲ ਟੈਕਸ; ਜਾਣੋ ਕਿਵੇਂ ਹੋਏਗਾ ਲਾਭ...?
Punjab News: ਪੰਜਾਬ ਯੂਨੀਵਰਸਿਟੀ 'ਚ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੰਡਣਗੇ ਡਿਗਰੀਆਂ, ਸੁਰੱਖਿਆ ਦੇ ਸਖਤ ਪ੍ਰਬੰਧ
Punjab News: ਪੰਜਾਬ ਯੂਨੀਵਰਸਿਟੀ 'ਚ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੰਡਣਗੇ ਡਿਗਰੀਆਂ, ਸੁਰੱਖਿਆ ਦੇ ਸਖਤ ਪ੍ਰਬੰਧ
Punjab Weather: ਪੰਜਾਬ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਤੇਜ਼ ਗਰਜ ਨਾਲ ਆਏਗਾ ਤੂਫ਼ਾਨ; ਜਾਣੋ ਕਿੱਥੇ-ਕਿੱਥੇ ਵਰ੍ਹੇਗਾ ਮੀਂਹ...
ਪੰਜਾਬ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਤੇਜ਼ ਗਰਜ ਨਾਲ ਆਏਗਾ ਤੂਫ਼ਾਨ; ਜਾਣੋ ਕਿੱਥੇ-ਕਿੱਥੇ ਵਰ੍ਹੇਗਾ ਮੀਂਹ...
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
Embed widget