ਪੜਚੋਲ ਕਰੋ

Punjab Weather Today: ਪੰਜਾਬ 'ਚ ਅਗਲੇ ਤਿੰਨ ਦਿਨ ਤੇਜ਼ ਠੰਡੀਆਂ ਹਵਾਵਾਂ ਦਾ ਅਲਰਟ, ਕੋਹਰੇ ਤੋਂ ਮਿਲੀ ਰਾਹਤ, ਪਰ ਕੀ ਅਗਲੇ ਦਿਨਾਂ 'ਚ ਫਿਰ ਬਦਲੇਗਾ ਮੌਸਮ ਦਾ ਰੰਗ? ਜਾਣੋ ਤਾਜ਼ਾ ਅਪਡੇਟ!

ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ ਦਾ ਦੌਰ ਭਾਵੇਂ ਲੰਘ ਚੁੱਕਾ ਹੈ, ਪਰ ਸਰਦੀ ਦਾ ਅਹਿਸਾਸ ਹਾਲੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ। ਇਥੇ ਅਗਲੇ ਦੋ ਦਿਨ ਠੰਢੀਆਂ ਹਵਾਵਾਂ ਚੱਲਣਗੀਆਂ।

ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ ਦਾ ਦੌਰ ਭਾਵੇਂ ਲੰਘ ਚੁੱਕਾ ਹੈ, ਪਰ ਸਰਦੀ ਦਾ ਅਹਿਸਾਸ ਹਾਲੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ। ਇਥੇ ਅਗਲੇ ਦੋ ਦਿਨ ਠੰਢੀਆਂ ਹਵਾਵਾਂ ਚੱਲਣਗੀਆਂ। ਹਾਲਾਂਕਿ ਦਿਨ ਦੌਰਾਨ ਤੇਜ਼ ਧੁੱਪ ਨਿਕਲੇਗੀ, ਪਰ ਠੰਢ ਦਾ ਅਹਿਸਾਸ ਬਣਿਆ ਰਹੇਗਾ। 18 ਤੋਂ 20 ਫਰਵਰੀ ਤੱਕ ਵੈਸਟਨ ਡਿਸਟਰਬਨ ਰੁਕ-ਰੁਕ ਕੇ ਸਰਗਰਮ ਰਹਿਣਗੇ।

ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਦਿਨ ਦੌਰਾਨ ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 4.8 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਵਿੱਚ ਤਾਪਮਾਨ 23 ਡਿਗਰੀ ਤੱਕ ਪਹੁੰਚ ਗਿਆ ਹੈ।

ਮੌਸਮ ਵਿਭਾਗ ਮੁਤਾਬਕ 11 ਫਰਵਰੀ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ ਅਤੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਸਮੇਂ ਪੱਛਮੀ ਹਵਾਵਾਂ ਵਿੱਚ ਇੱਕ ਵੈਸਟਨ ਡਿਸਟਰਬਨ ਬਣਿਆ ਹੋਇਆ ਹੈ, ਜੋ ਲਗਭਗ 5.8 ਕਿਲੋਮੀਟਰ ਦੀ ਉਚਾਈ ’ਤੇ ਸਥਿਤ ਹੈ। ਇਹ ਵਿਘਟਨ ਤਕਰੀਬਨ 55 ਡਿਗਰੀ ਪੂਰਬੀ ਦੇਸ਼ਾਂਤਰ ਦੇ ਨੇੜੇ ਅਤੇ 27 ਡਿਗਰੀ ਉੱਤਰੀ ਅਕਸ਼ਾਂਸ ਤੋਂ ਉੱਪਰ ਵੱਲ ਫੈਲਿਆ ਹੋਇਆ ਹੈ।

8 ਫਰਵਰੀ ਨੂੰ ਨਵਾਂ ਵੈਸਟਨ ਡਿਸਟਰਬਨ

ਇਸ ਤੋਂ ਇਲਾਵਾ, 8 ਫਰਵਰੀ 2026 ਦੀ ਰਾਤ ਤੋਂ ਇੱਕ ਹੋਰ ਨਵਾਂ ਵੈਸਟਨ ਡਿਸਟਰਬਨ ਪੱਛਮੀ ਹਿਮਾਲਈ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦਰਮਿਆਨ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 23.1 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 21.0 ਡਿਗਰੀ, ਲੁਧਿਆਣਾ 22.8 ਡਿਗਰੀ, ਪਟਿਆਲਾ 23.2 ਡਿਗਰੀ, ਬਠਿੰਡਾ 22.6 ਡਿਗਰੀ, ਐਸਬੀਐਸ ਨਗਰ 22.0 ਡਿਗਰੀ, ਫਿਰੋਜ਼ਪੁਰ 22.9 ਡਿਗਰੀ, ਹੁਸ਼ਿਆਰਪੁਰ 22.0 ਡਿਗਰੀ, ਮਾਨਸਾ 24.5 ਡਿਗਰੀ, ਪਠਾਨਕੋਟ 21.9 ਡਿਗਰੀ, ਰੋਪੜ 22.7 ਡਿਗਰੀ ਅਤੇ ਰੂਪਨਗਰ ਵਿੱਚ 24.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

12 ਫਰਵਰੀ ਤੋਂ ਤਾਪਮਾਨ 20 ਡਿਗਰੀ ਤੱਕ ਰਹੇਗਾ

ਰਾਜ ਵਿੱਚ ਸ਼ੁੱਕਰਵਾਰ ਤੋਂ 12 ਜਨਵਰੀ ਤੱਕ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 16 ਤੋਂ 18 ਡਿਗਰੀ ਸੈਲਸੀਅਸ ਦਰਮਿਆਨ ਰਹਿਣ ਦੀ ਸੰਭਾਵਨਾ ਹੈ, ਜਦਕਿ ਬਾਕੀ ਇਲਾਕਿਆਂ ਵਿੱਚ ਇਹ 18 ਤੋਂ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।

ਇਸ ਹਫ਼ਤੇ ਦੌਰਾਨ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਘੱਟ ਤੋਂ ਘੱਟ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ ਅਤੇ ਇਹ ਵੀ ਆਮ ਦੇ ਨੇੜੇ ਹੀ ਬਣਿਆ ਰਹੇਗਾ।

48 ਘੰਟਿਆਂ ਵਿੱਚ ਤਾਪਮਾਨ 2 ਡਿਗਰੀ ਤੱਕ ਵਧੇਗਾ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ 48 ਘੰਟਿਆਂ ਦੌਰਾਨ ਘੱਟ ਤੋਂ ਘੱਟ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ ਅਗਲੇ 24 ਘੰਟਿਆਂ ਵਿੱਚ ਘੱਟ ਤੋਂ ਘੱਟ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦੀ ਕਮੀ ਆਉਣ ਦੀ ਸੰਭਾਵਨਾ ਹੈ।

ਇਸ ਤੋਂ ਪਿੱਛੋਂ ਘੱਟ ਤੋਂ ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਤੇਜ਼ ਸਤਹੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget