ਪੜਚੋਲ ਕਰੋ

Punjab Weather Today: ਪੰਜਾਬ ’ਚ ਅੱਜ ਧੁੰਦ ਅਤੇ ਸ਼ੀਤ ਲਹਿਰ ਦਾ ਔਰੇਂਜ ਅਲਰਟ: ਕੱਲ੍ਹ ਤੋਂ ਮੀਂਹ ਦੇ ਆਸਾਰ, ਤੇਜ਼ ਹਵਾਵਾਂ ਵੀ ਚੱਲਣਗੀਆਂ, ਫਰੀਦਕੋਟ ਰਿਹਾ ਸਭ ਤੋਂ ਠੰਢਾ

ਪਿਛਲੇ ਕੁੱਝ ਦਿਨਾਂ ਤੋਂ ਦਿਨ ਸਮੇਂ ਧੁੱਪ ਨਿਕਲ ਰਹੀ ਹੈ ਪਰ 31 ਜਨਵਰੀ ਤੋਂ ਮੌਸਮ ਇੱਕ ਵਾਰ ਫਿਰ ਤੋਂ ਕਰਵਟ ਲਏਗਾ। ਇੱਕ ਵਾਰ ਫਿਰ ਮੀਂਹ ਦਾ ਦੌਰ ਸ਼ੁਰੂ ਹੋ ਸਕਦਾ ਹੈ। ਅੱਜ ਪੰਜਾਬ-ਚੰਡੀਗੜ੍ਹ 'ਚ ਧੁੰਦ ਅਤੇ ਸ਼ੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ..

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸ਼ੁੱਕਰਵਾਰ ਨੂੰ ਧੁੰਦ ਅਤੇ ਸ਼ੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 31 ਤਾਰੀਖ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਸੰਭਾਵਨਾ ਹੈ ਅਤੇ ਇੱਕ ਵਾਰ ਫਿਰ ਮੀਂਹ ਦਾ ਦੌਰ ਸ਼ੁਰੂ ਹੋ ਸਕਦਾ ਹੈ। ਇਸ ਵੇਲੇ ਸਵੇਰੇ ਅਤੇ ਸ਼ਾਮ ਨੂੰ ਭਲੇ ਹੀ ਠੰਢ ਮਹਿਸੂਸ ਹੋ ਰਹੀ ਹੈ, ਪਰ ਦਿਨ ਦੌਰਾਨ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਦਿਨ ਸਮੇਂ ਪਿਛਲੇ ਕੁੱਝ ਦਿਨਾਂ ਤੋਂ ਧੁੱਪ ਨਿਕਲ ਰਹੀ ਹੈ ਜਿਸ ਕਰਕੇ ਲੋਕਾਂ ਨੂੰ ਠੰਡ ਤੋਂ ਕੁੱਝ ਰਾਹਤ ਮਹਿਸੂਸ ਹੁੰਦੀ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦੀ ਵਾਧਾ ਹੋਇਆ ਹੈ ਅਤੇ ਹੁਣ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

9 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਦਾ ਅਲਰਟ

ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਕਿਤੇ-ਕਿਤੇ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

ਉੱਥੇ ਹੀ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਕਿਤੇ-ਕਿਤੇ ਘਣਾ ਕੋਹਰਾ ਪੈਣ ਦੇ ਆਸਾਰ ਹਨ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਵੀ ਘਣੇ ਕੋਹਰੇ ਦੀ ਸੰਭਾਵਨਾ ਹੈ। ਮੌਸਮ ਸੁੱਕਾ ਰਹਿਣ ਦੀ ਉਮੀਦ ਜਤਾਈ ਗਈ ਹੈ।

ਇਸ ਸਮੇਂ ਅਜਿਹੀ ਹੀ ਮੌਸਮੀ ਸਥਿਤੀ

ਜੰਮੂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇਸ ਸਮੇਂ ਵੈਸਟਨ ਡਿਸਟਰਬਨ ਸਰਗਰਮ ਹੈ। ਇਹ ਹਵਾ ਵਿੱਚ ਇੱਕ ਚੱਕਰ ਦੀ ਤਰ੍ਹਾਂ ਬਣਿਆ ਹੋਇਆ ਹੈ, ਜੋ ਜ਼ਮੀਨ ਤੋਂ ਕਾਫ਼ੀ ਉਚਾਈ ’ਤੇ ਮੌਜੂਦ ਹੈ। ਉੱਪਰਲੀਆਂ ਹਵਾਵਾਂ ਵਿੱਚ ਵੀ ਇਸ ਦਾ ਅਸਰ ਬਣਿਆ ਹੋਇਆ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਇਹ ਸਿਸਟਮ ਕਾਇਮ ਰਹੇਗਾ। ਇਸ ਤੋਂ ਇਲਾਵਾ 30 ਜਨਵਰੀ 2026 ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਹੋਰ ਨਵਾਂ ਵੈਸਟਨ ਡਿਸਟਰਬਨ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਅੱਗੇ ਮੌਸਮ ਮੁੜ ਬਦਲ ਸਕਦਾ ਹੈ।

31 ਤੋਂ ਸ਼ੁਰੂ ਹੋਵੇਗਾ ਮੀਂਹ ਦਾ ਦੌਰ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਰਾਜ ਵਿੱਚ 1 ਫਰਵਰੀ ਨੂੰ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ 31 ਜਨਵਰੀ ਅਤੇ 2 ਤੇ 3 ਫਰਵਰੀ ਨੂੰ ਵੀ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਮੀਂਹ ਹੋ ਸਕਦੀ ਹੈ। ਅਗਲੇ 48 ਘੰਟਿਆਂ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਵੇਗਾ। ਇਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧੇ ਦੀ ਸੰਭਾਵਨਾ ਜਤਾਈ ਗਈ ਹੈ।

ਆਉਣ ਵਾਲੇ ਦਿਨਾਂ ਵਿੱਚ ਮੌਸਮ ਇੰਝ ਰਹੇਗਾ

31 ਜਨਵਰੀ:
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ।

1 ਫਰਵਰੀ:
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਿਤੇ-ਕਿਤੇ ਹਨ੍ਹੇਰੀ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਮੀਂਹ ਹੋਣ ਦੇ ਆਸਾਰ ਹਨ।

2 ਫਰਵਰੀ:
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ।

 

ਟਾਪ ਹੈਡਲਾਈਨ

ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget