ਪੜਚੋਲ ਕਰੋ

Punjab Weather Today: ਪੰਜਾਬ 'ਚ 2 ਦਿਨ ਲਗਾਤਾਰ ਭਾਰੀ ਮੀਂਹ ਦੀ ਵਾਰਨਿੰਗ; 12 ਜ਼ਿਲ੍ਹਿਆਂ ਲਈ ਯੈਲੋ ਅਲਰਟ, ਲੋਕ ਵਰਤਣ ਸਾਵਧਾਨੀ

ਮੌਸਮ ਵਿਭਾਗ ਵੱਲੋਂ ਅੱਜ ਅਤੇ 22 ਜੁਲਾਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅੱਜ ਸੂਬੇ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਕੁਝ ਥਾਵਾਂ ਨੂੰ ਛੱਡ ਕੇ ਜ਼ਿਆਦਾ ਬਾਰਿਸ਼ ਨਹੀਂ ਹੋਈ..

ਭਾਰਤੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਅਗਲੇ ਦੋ ਦਿਨ (21 ਅਤੇ 22 ਜੁਲਾਈ) ਭਾਰੀ ਬਾਰਿਸ਼ ਹੋ ਸਕਦੀ ਹੈ। ਅੱਜ ਸੂਬੇ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਕੁਝ ਥਾਵਾਂ ਨੂੰ ਛੱਡ ਕੇ ਜ਼ਿਆਦਾ ਬਾਰਿਸ਼ ਨਹੀਂ ਹੋਈ, ਪਰ ਬੱਦਲ ਛਾਏ ਰਹਿਣ ਕਾਰਨ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ।

ਕਿਹੜੇ ਜ਼ਿਲ੍ਹਿਆਂ 'ਚ ਤੇਜ਼ ਮੀਂਹ ਹੋਵੇਗਾ:

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ, ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਤੋਂ ਮੱਧਮ ਮੀਂਹ ਹੋ ਸਕਦਾ ਹੈ। ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ 'ਚ 12 ਸੈਂਟੀਮੀਟਰ ਜਾਂ ਉਸ ਤੋਂ ਵੱਧ ਮੀਂਹ ਪੈ ਸਕਦਾ ਹੈ, ਜਿਸਨੂੰ ਭਾਰੀ ਮੀਂਹ ਮੰਨਿਆ ਜਾਂਦਾ ਹੈ।

ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਮੱਧਮ ਮੀਂਹ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਮੀਂਹ ਹੋ ਸਕਦੀ ਹੈ।ਮੌਸਮ ਵਿਭਾਗ ਨੇ ਦੱਸਿਆ ਹੈ ਕਿ ਇਹ ਮੀਂਹ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਸਕਦੀ ਹੈ।

ਤਾਪਮਾਨ ਆਮ ਦੇ ਕਰੀਬ ਪਹੁੰਚਿਆ

ਤਾਪਮਾਨ ਦੇ ਮਾਮਲੇ 'ਚ ਗੱਲ ਕਰੀਏ ਤਾਂ ਰਾਜ 'ਚ ਔਸਤ ਤੌਰ 'ਤੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਹ ਕਮੀ ਆਮ ਮੰਨੀ ਜਾ ਰਹੀ ਹੈ। ਪੰਜਾਬ 'ਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਪਟਿਆਲਾ 'ਚ ਦਰਜ ਹੋਇਆ।

ਲੁਧਿਆਣਾ ਵਿੱਚ 35, ਬਠਿੰਡਾ ਵਿੱਚ 35.4, ਅੰਮ੍ਰਿਤਸਰ ਵਿੱਚ 34.2, ਪਠਾਨਕੋਟ ਵਿੱਚ 32.7 ਅਤੇ ਫਿਰੋਜ਼ਪੁਰ ਵਿੱਚ 33 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਹੋਇਆ। ਇਸ ਤੋਂ ਇਲਾਵਾ, ਫਿਰੋਜ਼ਪੁਰ ਵਿੱਚ 2.5 ਮਿ.ਮੀ. ਅਤੇ ਪਠਾਨਕੋਟ ਵਿੱਚ ਹਲਕੀ ਮੀਂਹ ਦਰਜ ਕੀਤੀ ਗਈ।


ਮੀਂਹ ਦੀ ਸਥਿਤੀ:

21 ਅਤੇ 22 ਜੁਲਾਈ: ਪੰਜਾਬ ਅਤੇ ਚੰਡੀਗੜ੍ਹ ਦੇ ਅਧਿਕਤਰ ਇਲਾਕਿਆਂ ਵਿੱਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ।

23 ਜੁਲਾਈ ਤੱਕ: ਕੁਝ ਖੇਤਰਾਂ ਵਿੱਚ ਹਲਕੀ ਮੀਂਹ ਹੋ ਸਕਦੀ ਹੈ।

ਉੱਤਰੀ ਪੰਜਾਬ ਵਿੱਚ 20 ਤੋਂ 22 ਜੁਲਾਈ ਦੇ ਵਿਚਕਾਰ ਭਾਰੀ ਮੀਂਹ (7 ਸੈਮੀ ਜਾਂ ਉਸ ਤੋਂ ਵੱਧ) ਹੋਣ ਦੀ ਆਸ਼ੰਕਾ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ

ਅੰਮ੍ਰਿਤਸਰ: ਬੱਦਲ ਛਾਏ ਰਹਿਣਗੇ, ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ, ਇਹ 25 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਜਲੰਧਰ: ਬੱਦਲ ਛਾਏ ਰਹਿਣਗੇ, ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ, ਇਹ 25 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ: ਬੱਦਲ ਛਾਏ ਰਹਿਣਗੇ, ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ, ਇਹ 25 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਪਟਿਆਲਾ: ਬੱਦਲ ਛਾਏ ਰਹਿਣਗੇ, ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ, ਇਹ 24 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਮੋਹਾਲੀ: ਬੱਦਲ ਛਾਏ ਰਹਿਣਗੇ, ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ, ਇਹ 24 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget