ਪੜਚੋਲ ਕਰੋ

Punjab Weather: ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਅਗਲੇ 24 ਘੰਟਿਆਂ 'ਚ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

ਆਈਐਮਡੀ ਨੇ ਬੱਦਲਵਾਈ ਅਤੇ ਹਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਠੰਢ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਤੁਰੰਤ ਰਾਹਤ ਨਹੀਂ ਮਿਲੇਗੀ ਪੰਜਾਬ ਦੇ 7 ਜ਼ਿਲ੍ਹਿਆਂ ਮੀਂਹ ਅਤੇ ਗੜੇਮਾਰੀ

Punjab News: ਦਿੱਲੀ-ਐਨਸੀਆਰ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਰਾਜਸਥਾਨ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਠੰਢ ਦਾ ਕਹਿਰ ਜਾਰੀ ਹੈ। ਦਿੱਲੀ-ਐੱਨਸੀਆਰ 'ਚ ਐਤਵਾਰ ਸਵੇਰੇ ਧੁੰਦ ਦੀ ਚਾਦਰ ਛਾਈ ਹੋਈ ਸੀ। ਆਈਐਮਡੀ ਨੇ ਬੱਦਲਵਾਈ ਅਤੇ ਹਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਠੰਢ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਤੁਰੰਤ ਰਾਹਤ ਨਹੀਂ ਮਿਲੇਗੀ।

ਹੋਰ ਪੜ੍ਹੋ: ਕੜਾਕੇ ਦੀ ਠੰਡ ਦੇ ਚੱਲਦੇ 18 ਜਨਵਰੀ ਤੱਕ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਡਿਟੇਲ

7 ਜ਼ਿਲ੍ਹਿਆਂ ਮੀਂਹ ਅਤੇ ਗੜੇਮਾਰੀ ਦਾ ਅਲਰਟ

ਪੰਜਾਬ ਦੇ ਲਈ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 7 ਜ਼ਿਲ੍ਹਿਆਂ ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਰਨਾਲਾ, ਸੰਗਰੂਰ, ਬਠਿੰਡਾ ਅਤੇ ਮੋਗਾ ਵਿੱਚ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਇਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਸੂਬੇ ਵਿੱਚ 12 ਅਤੇ 13 ਜਨਵਰੀ ਨੂੰ ਸੰਘਣੀ ਧੁੰਦ ਦਾ Orange Alert ਜਾਰੀ ਕੀਤਾ ਗਿਆ ਹੈ।

ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਛੇੜੀ ਕੰਬਣੀ 

ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ 24 ਘੰਟੇ ਜਾਰੀ ਰਹਿ ਸਕਦਾ ਹੈ। ਮੀਂਹ ਮਗਰੋਂ ਚੱਲੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ। 

ਸ਼ਾਮ ਸਮੇਂ ਪੰਜਾਬ ਦੇ ਬਠਿੰਡਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਪਟਿਆਲਾ, ਫਾਜ਼ਿਲਕਾ ਸਣੇ ਹੋਰਨਾਂ ਥਾਵਾਂ ਉਤੇ ਵੀ ਮੀਂਹ ਪਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਗੁਰਦਾਸਪੁਰ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ। ਇੱਥੇ ਘੱਟ ਤੋਂ ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਨੇ 12 ਤੇ 13 ਜਨਵਰੀ ਨੂੰ ਸੂਬੇ ਵਿੱਚ ਸੰਘਣੀ ਧੁੰਦ ਪੈਣ ਸਬੰਧੀ ਓਰੈਂਜ ਅਲਰਟ ਜਾਰੀ ਕੀਤਾ ਹੈ।

ਦੇਸ਼ ਦੇ ਇਨ੍ਹਾਂ ਹਿੱਸਿਆਂ ਵਿੱਚ ਪਿਆ ਭਾਰੀ ਮੀਂਹ

ਮੌਸਮ ਵਿਭਾਗ ਨੇ ਕਿਹਾ ਕਿ ਐਤਵਾਰ ਨੂੰ ਵੀ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਤਾਮਿਲਨਾਡੂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਤਾਮਿਲਨਾਡੂ ਦੇ ਕੁਝ ਹਿੱਸਿਆਂ 'ਚ 70 ਮਿਲੀਮੀਟਰ ਤੋਂ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ। ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਸੀਤ ਲਹਿਰ ਦੇ ਨਾਲ-ਨਾਲ ਪੂਰਾ ਉੱਤਰ ਭਾਰਤ ਸੰਘਣੀ ਧੁੰਦ ਦੀ ਲਪੇਟ 'ਚ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਬਿਹਾਰ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ। 

ਟਾਪ ਹੈਡਲਾਈਨ

Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab Congress: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
Punjab News: ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Embed widget