ਪੜਚੋਲ ਕਰੋ

Punjab Weather: ਪੰਜਾਬ 'ਚ 4 ਦਿਨ ਹਨੇਰੀ-ਤੂਫਾਨ ਦਾ ਯੈਲੋ ਅਲਰਟ; ਅੰਮ੍ਰਿਤਸਰ, ਗੁਰਦਾਸਪੁਰ, ਪਟਿਆਲਾ ਸਣੇ ਕਈ ਜ਼ਿਲ੍ਹਿਆਂ 'ਚ ਰਾਤ ਨੂੰ ਪਿਆ ਮੀਂਹ; 30 ਕਿਮੀ ਦੀ ਰਫਤਾਰ ਨਾਲ ਚੱਲੀਆਂ ਹਵਾਵਾਂ, ਡਿੱਗੇ ਰੁੱਖ

1 ਮਈ ਦੀ ਰਾਤ ਨੂੰ ਪੰਜਾਬ ਦੇ ਵਿੱਤ ਤੇਜ਼ ਹਨੇਰੀ-ਤੂਫਾਨ ਤੇ ਮੀਂਹ ਪਿਆ। ਕਈ ਸ਼ਹਿਰਾਂ ਦੇ ਵਿੱਚ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਹੋਈ। 5 ਮਈ 2025 ਤੱਕ ਤੇਜ਼ ਹਵਾਵਾਂ (40–60 ਕਿਮੀ ਪ੍ਰਤੀ ਘੰਟਾ), ਹਨੇਰੀ, ਬਿਜਲੀ ਚਮਕਣ ਅਤੇ ਧੂੜ ਭਰੀ ਹਨੇਰੀ ਦੀ..

Punjab Weather Alert: ਭਾਰਤ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਗੰਭੀਰ ਮੌਸਮੀ ਹਾਲਾਤਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। 5 ਮਈ 2025 ਤੱਕ ਤੇਜ਼ ਹਵਾਵਾਂ (40–60 ਕਿਮੀ ਪ੍ਰਤੀ ਘੰਟਾ), ਹਨੇਰੀ, ਬਿਜਲੀ ਚਮਕਣ ਅਤੇ ਧੂੜ ਭਰੀ ਹਨੇਰੀ (ਡਸਟਸਟੌਰਮ) ਦੀ ਸੰਭਾਵਨਾ ਜਤਾਈ ਗਈ ਹੈ।

ਪਿਛਲੀ ਰਾਤ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ 'ਚ 20 ਤੋਂ 30 ਕਿਮੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਚਲਦੀ ਰਹੀ ਅਤੇ ਮੀਂਹ ਵੀ ਪਿਆ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਕੁਝ ਦਿਨਾਂ ਵਿੱਚ ਸਕਵਾਲ (Squall) ਵਰਗੀਆਂ ਹਾਲਤਾਂ ਬਣ ਸਕਦੀਆਂ ਹਨ, ਜਿੱਥੇ ਹਵਾਵਾਂ ਦੀ ਰਫ਼ਤਾਰ 80 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋ ਸਕਦੀ ਹੈ।

ਇਹ ਹਾਲਾਤ ਫ਼ਸਲਾਂ, ਕੱਚੇ ਮਕਾਨਾਂ, ਦਰੱਖਤਾਂ ਅਤੇ ਬਿਜਲੀ ਦੀਆਂ ਤਾਰਾਂ ਲਈ ਖ਼ਤਰਾ ਬਣ ਸਕਦੀਆਂ ਹਨ। ਲੋਕਾਂ ਨੂੰ ਸਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਤਾਪਮਾਨ ਦੀ ਸਥਿਤੀ

ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਤੋਂ 0.2°C ਘੱਟ ਦਰਜ ਕੀਤਾ ਗਿਆ ਹੈ। ਹਾਲਾਂਕਿ ਇਹ ਆਮ ਹੱਦਾਂ ਦੇ ਅੰਦਰ ਹੀ ਹੈ, ਪਰ ਕੁਝ ਥਾਵਾਂ 'ਤੇ ਗਰਮੀ ਤੇਜ਼ ਬਣੀ ਹੋਈ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 41.2°C ਦਰਜ ਕੀਤਾ ਗਿਆ। ਰਾਤ ਦੌਰਾਨ ਹੋਈ ਮੀਂਹ ਤੋਂ ਬਾਅਦ ਸਾਰੇ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ।

ਅਗਲੇ 4 ਦਿਨ ਧੂੜ ਭਰੀ ਹਨੇਰੀ-ਤੂਫਾਨ ਦੀ ਸੰਭਾਵਨਾ

2 ਮਈ: ਪੰਜਾਬ ਦੇ ਕੁਝ ਦੱਖਣੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਰਹੇਗੀ, ਪਰ ਹੋਰ ਜ਼ਿਲ੍ਹਿਆਂ ਵਿੱਚ ਤੇਜ਼ ਰਫ਼ਤਾਰ ਨਾਲ ਧੂੜ ਭਰੀ ਹਵਾਵਾਂ ਚਲ ਸਕਦੀਆਂ ਹਨ।

3 ਅਤੇ 4 ਮਈ: ਮੁੜ ਬਹੁਤੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ ਚਮਕਣ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ।

5 ਮਈ: ਥੋੜ੍ਹੀ ਰਾਹਤ ਮਿਲ ਸਕਦੀ ਹੈ, ਪਰ ਕੁਝ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨੇਰੀ ਚਲਣ ਦੀ ਚੇਤਾਵਨੀ ਜਾਰੀ ਰਹੇਗੀ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ – ਅੱਜ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਮੀਂਹ ਪੈਣ ਦੇ ਵੀ ਆਸਾਰ ਹਨ। ਤਾਪਮਾਨ 25 ਤੋਂ 36 ਡਿਗਰੀ ਸੈਲਸੀਅਸ ਦਰਮਿਆਨ ਰਹੇਗਾ।

ਜਲੰਧਰ – ਅੱਜ ਹਲਕੇ ਬੱਦਲ ਰਹਿਣ ਦੀ ਸੰਭਾਵਨਾ ਹੈ, ਮੀਂਹ ਵੀ ਪੈ ਸਕਦਾ ਹੈ। ਤਾਪਮਾਨ 25 ਤੋਂ 36 ਡਿਗਰੀ ਸੈਲਸੀਅਸ ਹੋ ਸਕਦਾ ਹੈ।

ਲੁਧਿਆਣਾ – ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 37 ਡਿਗਰੀ ਸੈਲਸੀਅਸ ਦਰਮਿਆਨ ਰਹੇਗਾ।

ਪਟਿਆਲਾ – ਅੱਜ ਹਲਕੇ ਬੱਦਲ ਅਤੇ ਮੀਂਹ ਦੇ ਆਸਾਰ ਹਨ। ਤਾਪਮਾਨ 25 ਤੋਂ 37 ਡਿਗਰੀ ਸੈਲਸੀਅਸ ਹੋਣ ਦੀ ਸੰਭਾਵਨਾ ਹੈ।

ਮੋਹਾਲੀ – ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 27 ਤੋਂ 35 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Embed widget