ਪੜਚੋਲ ਕਰੋ

Punjab Weather Today: ਪੰਜਾਬ ਦੇ 10 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; 30-40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਘਰ ਤੋਂ ਬਾਹਰ ਨਿਕਲਣ ਸਮੇਂ ਵਰਤੋਂ ਸਾਵਧਾਨੀਆਂ

ਪੰਜਾਬ 'ਚ ਮਾਨਸੂਨ ਇਨ੍ਹਾਂ ਦਿਨਾਂ ਸੁਸਤ ਨਜ਼ਰ ਆ ਰਿਹਾ ਹੈ। ਜਿਸ ਕਰਕੇ ਬੀਤੇ ਦਿਨੀ ਕੁੱਝ ਹੀ ਸ਼ਹਿਰਾਂ ਦੇ ਵਿੱਚ ਹਲਕਾ-ਫੁਲਕਾ ਮੀਂਹ ਪਿਆ ਹੈ। ਅੱਜ ਮਾਨਸਾ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ..

Punjab Weather Today: ਪੰਜਾਬ 'ਚ ਮਾਨਸੂਨ ਇਨ੍ਹਾਂ ਦਿਨਾਂ ਕਮਜ਼ੋਰ ਨਜ਼ਰ ਆ ਰਿਹਾ ਹੈ। ਐਤਵਾਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਹਲਕਾ-ਫੁਲਕਾ ਮੀਂਹ ਤਾਂ ਪਿਆ, ਪਰ ਇਸ ਨਾਲ ਮੌਸਮ 'ਚ ਜ਼ਿਆਦਾ ਫਰਕ ਨਹੀਂ ਪਿਆ। ਤਾਪਮਾਨ ਵਿੱਚ ਕੇਵਲ 0.1 ਡਿਗਰੀ ਦੀ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ, ਅਰਥਾਤ ਗਰਮੀ ਅਜੇ ਵੀ ਪਹਿਲਾਂ ਵਾਂਗ ਹੀ ਬਣੀ ਹੋਈ ਹੈ।

ਹਾਲਾਂਕਿ, ਮੌਸਮ ਵਿਭਾਗ ਨੇ ਸੋਮਵਾਰ ਸਵੇਰੇ ਚੇਤਾਵਨੀ ਜਾਰੀ ਕੀਤੀ ਹੈ ਕਿ ਮਾਨਸਾ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਰੂਪਨਗਰ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਸਵੇਰੇ 10 ਵਜੇ ਤੱਕ ਦਰਮਿਆਨੇ ਮੀਂਹ, ਆਕਾਸ਼ੀ ਬਿਜਲੀ ਗਰਜਣ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਸੰਭਾਵਨਾ ਹੈ।

ਬੀਤੇ 24 ਘੰਟਿਆਂ ਦੌਰਾਨ ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ 'ਚ 37.2 ਡਿਗਰੀ ਦਰਜ ਕੀਤਾ ਗਿਆ, ਜਦਕਿ ਲੁਧਿਆਣਾ 'ਚ 35 ਡਿਗਰੀ, ਪਟਿਆਲਾ 'ਚ 36.2 ਡਿਗਰੀ, ਬਠਿੰਡਾ 'ਚ 35.4 ਡਿਗਰੀ, ਅੰਮ੍ਰਿਤਸਰ 'ਚ 30.8 ਡਿਗਰੀ ਅਤੇ ਪਠਾਨਕੋਟ 'ਚ 30.2 ਡਿਗਰੀ ਤਾਪਮਾਨ ਰਿਹਾ।

ਜੇਕਰ ਮੀਂਹ ਦੀ ਗੱਲ ਕਰੀਏ ਤਾਂ ਐਤਵਾਰ ਸ਼ਾਮ ਤੱਕ ਮੋਹਾਲੀ ਵਿੱਚ 3.5 ਮਿ.ਮੀ., ਅੰਮ੍ਰਿਤਸਰ ਵਿੱਚ 2 ਮਿ.ਮੀ., ਮੋਗਾ ਵਿੱਚ 1.5 ਮਿ.ਮੀ., ਪਠਾਨਕੋਟ ਵਿੱਚ 1 ਮਿ.ਮੀ. ਅਤੇ ਪਟਿਆਲਾ ਵਿੱਚ 0.4 ਮਿ.ਮੀ. ਮੀਂਹ ਦਰਜ ਕੀਤਾ ਗਿਆ। ਅਰਥਾਤ, ਕੁਝ ਇਲਾਕਿਆਂ ਵਿੱਚ ਬੂੰਦਾਬਾਂਦੀ ਤਾਂ ਹੋਈ, ਪਰ ਗਰਮੀ ਤੋਂ ਖ਼ਾਸ ਰਾਹਤ ਨਹੀਂ ਮਿਲੀ।

ਸੱਤ ਦਿਨਾਂ ਵਿੱਚ ਕੇਵਲ ਇੱਕ ਦਿਨ ਔਰੇਂਜ ਅਲਰਟ

ਪੰਜਾਬ ਵਿੱਚ ਮਾਨਸੂਨ ਹੁਣ ਹੌਲੀ‑ਹੌਲੀ ਸੁਸਤ ਪੈਂਦਾ ਨਜ਼ਰ ਆ ਰਿਹਾ ਹੈ। ਅਗਲੇ ਇੱਕ ਹਫ਼ਤੇ ‘ਚ ਸਿਰਫ਼ 16 ਜੁਲਾਈ ਨੂੰ ਹੀ ਮੌਸਮ ਵਿਭਾਗ ਵੱਲੋਂ ਮੀਂਹ ਲਈ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ, ਜੋ ਕੁਝ ਹੱਦਾਂ ਤੱਕ ਔਰੇਂਜ ਅਲਰਟ ਦੀ ਚੇਤਾਵਨੀ ਦਾ ਦਰਜਾ ਹੈ। ਇਹ ਅਲਰਟ ਵੀ ਕੇਵਲ ਤਿੰਨ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ—ਤੱਕ ਸੀਮਿਤ ਹੈ। 16 ਜੁਲਾਈ ਸਮੇਂਤ ਬਾਕੀ ਦਿਨਾਂ ‘ਚ ਸੂਬੇ ‘ਚ ਮੌਸਮ ਆਮ ਰਹੇਗਾ। ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਫ਼ਲੈਸ਼ ਅਲਰਟ ਜਾਰੀ ਕੀਤਾ ਜਾਵੇਗਾ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 29 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਪ੍ਰਬਲ ਹੈ। ਤਾਪਮਾਨ 29 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਲੁਧਿਆਣਾ: ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੇ ਆਸਾਰ ਹਨ। ਤਾਪਮਾਨ 29 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਹੋਵੇਗਾ।
ਪਟਿਆਲਾ: ਹਲਕੇ ਬੱਦਲਾਂ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ: ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

 

 

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget